Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁਹਾਲੀ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ ਨਗਰ ਨਿਗਮ ਨੇ ਆਰੰਭ ਕਰਵਾਈ ਮੱਛਰ ਮਾਰ ਦਵਾਈ ਦੀ ਫੌਗਿੰਗ

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਚਾਰਾਂ ਜ਼ੋਨਾਂ ਲਈ ਤੋਰੀਆਂ ਚਾਰ ਗੱਡੀਆਂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 22 Apr 2022

Last updated on: Apr 22, 2022, 00:00 IST

ਮੁਹਾਲੀ ਨਗਰ ਨਿਗਮ ਨੇ ਮੁਹਾਲੀ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ  ਮੱਛਰ ਮਾਰ ਦਵਾਈ ਵੀ ਫੌਗਿੰਗ ਆਰੰਭ ਕਰਵਾ ਦਿੱਤੀ ਹੈ। ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਦੇ ਵੱਖ ਵੱਖ ਚਾਰ ਜ਼ੋਨਾਂ ਵਿਚ ਮੱਛਰ ਮਾਰ ਦਵਾਈ ਵਿਭਾਗ ਲਈ ਅੱਜ  ਗੱਡੀਆਂ ਰਵਾਨਾ ਕੀਤੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਡੀਕਲ ਹੈਲਥ ਅਫਸਰ ਡਾ ਤਮੰਨਾ, ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਖੁਦ ਵੱਖ ਵੱਖ ਚਾਰ ਜ਼ੋਨਾਂ ਵਿੱਚ ਚਲਦੀ ਫੌਗਿੰਗ  ਜੇ ਸੁਪਰਵਿਜ਼ਨ ਖ॥ਕਰਨ  ਅਸੀਂ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਫੌਗਿੰਗ ਹਰੇਕ ਖੇਤਰ ਵਿੱਚ ਠੀਕ ਢੰਗ ਨਾਲ  ਹੋਵੇ ਤਾਂ ਜੋ ਬੜੀ ਤੇਜ਼ੀ ਨਾਲ ਵਧਦੇ ਜਾ ਰਹੇ ਮੱਛਰਾਂ ਉੱਤੇ ਕਾਬੂ ਪਾਇਆ ਜਾ ਸਕੇ  ਅਤੇ ਡੇਂਗੂ ਦੀ ਖ਼ਤਰਨਾਕ ਅਤੇ ਜਾਨਲੇਵਾ  ਬੀਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। 

ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੋਹਾਲੀ ਦੇ ਵਸਨੀਕਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਆਪਣਾ ਆਲਾ ਦੁਆਲਾ ਸਾਫ਼ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਖ਼ਾਸ ਤੌਰ ਤੇ ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੇ ਪਿਛਲੇ ਪਾਸੇ ਦੀ ਜਾਂਚ ਪੜਤਾਲ ਕਰਦੇ ਰਹਿਣ ਤੇ ਨਾਲ ਹੀ ਜੇ ਪੰਛੀਆਂ ਅਤੇ ਪਸ਼ੂਆਂ ਲਈ ਪਾਣੀ ਭਰ ਕੇ ਰੱਖਦੇ ਹਨ ਤਾਂ ਉਸ ਨੂੰ ਰੋਜ਼ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਇਕ ਜਾਨਲੇਵਾ ਬੀਮਾਰੀ ਹੈ ਜੋ ਮੱਛਰ ਨਾਲ ਪੈਦਾ ਹੁੰਦੀ ਹੈ ਅਤੇ ਇਹ ਮੱਛਰ ਸਾਫ਼ ਪਾਣੀ ਵਿੱਚ ਬਰੀਡ ਕਰਦਾ ਹੈ  ਇਸ ਲਈ ਇਸ ਨੂੰ ਰੋਕਣ ਵਾਸਤੇ ਮੁਹਾਲੀ ਦੇ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵੀ ਕਿਹਾ ਕਿ ਮੁਹਾਲੀ ਨਗਰ ਨਿਗਮ ਦੀਆਂ ਵੱਖ ਵੱਖ ਟੀਮਾਂ ਲੋਕਾਂ ਦੇ ਘਰਾਂ ਵਿਚ ਜਾਂਚ ਵਾਸਤੇ ਵੀ ਲਗਾਈਆਂ  ਗਈਆਂ ਹਨ ਅਤੇ ਜੇਕਰ ਕਿਸੇ ਦੇ ਘਰ ਮੱਛਰਾਂ ਦੀ ਬਰੀਡਿੰਗ ਹੁੰਦੀ ਪਾਈ ਜਾਂਦੀ ਹੈ  ਤਾਂ ਉਸ ਦਾ ਚਲਾਨ ਵੀ ਕੱਟਿਆ ਜਾਵੇਗਾ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD