Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ ਬਰਾਸ ਮੰਡੀ ਦਾ ਦੌਰਾ, ਦਿੱਕਤਾਂ ਦੇ ਫੌਰੀ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ ਇਵਜ ਵਜੋਂ 261.11 ਕਰੋੜ ਰੁਪਏ ਦੀ ਕੀਤੀ ਅਦਾਇਗੀ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Apr 2022

Last updated on: Apr 25, 2022, 00:00 IST

ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ  ਜਾਰੀ ਹੈ ਅਤੇ  ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ  ਕਿਸਾਨਾਂ ਨੂੰ ਖਰੀਦੀ ਕਣਕ ਦੀ ਇਵਜ ਵਜੋਂ 261.11 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਗੱਲ ਉਹਨਾਂ ਨੇ ਬਰਾਸ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਆਖੀ। ਇਸ ਮੌਕੇ ਉਹਨਾਂ ਨੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਤੇ ਦਰਪੇਸ਼ ਮੁਸ਼ਕਲਾਂ ਦੇ ਫੌਰੀ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 165317 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 165144 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ।

ਉਨ੍ਹਾਂ ਦੱਸਿਆ ਕਿ ਖ਼ਰੀਦੀ ਕਣਕ ਵਿੱਚੋਂ ਪਨਗ੍ਰੇਨ ਨੇ 31862, ਮਾਰਕਫੈੱਡ ਨੇ 38579,  ਪਨਸਪ ਨੇ 36891 ਵੇਅਰ ਹਾਊਸ ਨੇ 28863. ,ਐੱਫ ਸੀ ਆਈ ਨੇ 12049 ਮੀਟ੍ਰਿਕ ਟਨ ਕਣਕ ਅਤੇ ਵਪਾਰੀਆਂ ਨੇ 16900 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ ਖਰੀਦੀ ਕਣਕ ਵਿੱਚੋਂ 101636  ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ  ਅਤੇ ਮੰਡੀਆਂ ਵਿੱਚ ਪਾਣੀ, ਲਾਈਟਾਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD