Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਆਲੀ ਦੀ ਜੇਤੂ ਲਹਿਰ ਨੇ ਵਿਰੋਧੀਆਂ ਨੂੰ ਦਿੱਤਾ ਧੋਬੀਪਟਕਾ-ਗਰੇਵਾਲ, ਭੰਡਾਰੀ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 14 Apr 2014

Last updated on: Apr 14, 2014, 00:00 IST

ਲੁਧਿਆਣਾ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਜੇਤੂ ਚੋਣ ਮੁਹਿੰਮ ਨੂੰ ਹੋਰ ਭਖਾਉਂਦਿਆਂ ਹਲਕਾ ਪੱਛਮੀ ਅਧੀਨ ਪੈਂਦੇ ਵਾਰਡ ਨੰਬਰ 50, ਜਵਾਹਰ ਨਗਰ ਵਿਖੇ ਰਾਜ ਕੁਮਾਰ ਖਹਿਰਾ ਅਤੇ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ਾਲ ਚੋਣ ਮੀਟਿੰਗ ਕੀਤੀ ਗਈ, ਜਿਸਨੂੰ ਸੰਬੋਧਨ ਕਰਦਿਆਂ ਉਮੀਦਵਾਰ ਇਆਲੀ ਨੇ ਕਿਹਾ ਕਿ ਦੇਸ਼ ਵਿੱਚ ਚੱਲ ਰਹੀ ਨਰਿੰਦਰ ਮੋਦੀ ਦੀ ਲਹਿਰ ਕੇਂਦਰ ਦੀ ਕਾਂਗਰਸ ਸਰਕਾਰ ਨੂੰ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਚਲਦਾ ਕਰਨ ਦਾ ਸੰਕੇਤ ਦੇ ਚੁੱਕੀ ਹੈ। ਭ੍ਰਿਸ਼ਟਾਚਾਰ ਅਤੇ ਮਹਿੰਗਾਈ ਤੋਂ ਦੁੱਖੀ ਦੇਸ਼ ਦੀ ਜਨਤਾ ਐਨ.ਡੀ.ਏ. ਸਰਕਾਰ ਦੇ ਸੱਤਾਸੀਨ ਹੋਣ ਦੀ ਉਡੀਕ ਵਿੱਚ ਹੈ, ਜਿਸ ਦੇ ਲਈ 30 ਅਪ੍ਰੈਲ ਨੂੰ ਤੁਸੀ ਤੱਕੜੀ ਦੇ ਚੋਣ ਨਿਸ਼ਾਨ ਵਾਲਾ ਬਟਨ ਦਬਾ ਕੇ ਸਾਨੂੰ ਕਾਮਯਾਬ ਕਰੋ ਤਾਂ ਜੋ ਸ਼ਹਿਰ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਸਕੇ। 

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਰਜਿੰਦਰ ਭੰਡਾਰੀ, ਸੁਖਵਿੰਦਰਪਾਲ ਸਿੰਘ ਗਰਚਾ ਅਤੇ ਸੁਨੀਲ ਮੌਦਗਿਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਵਿੱਚ ਮੋਦੀ ਦੀ ਲਹਿਰ ਚੱਲ ਰਹੀ ਹੈ, ਉਸੇ ਤਰ੍ਹਾਂ ਲੁਧਿਆਣਾ ਵਿੱਚ ਇਆਲੀ ਦੀ ਲਹਿਰ ਚੱਲ ਰਹੀ ਹੈ, ਜਿਸਨੇ ਵਿਰੋਧੀਆਂ ਨੂੰ ਧੋਬੀਪਟਕਾ ਦੇ ਕੇ ਆਪਣੀ ਜਿੱਤ ਸੁਨਿਸ਼ਚਿਤ ਕਰ ਲਈ ਹੈ। ਉਹਨਾਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਜਿਸ ਤਰ੍ਹਾਂ ਪਿੰਡਾਂ ਦਾ ਵਿਕਾਸ ਕਰਵਾਇਆ ਅਤੇ ਕੇਂਦਰ ਦੀ ਵਿਰੋਧੀ ਸਰਕਾਰ ਨੂੰ ਬੈਸਟ ਜ਼ਿਲ੍ਹਾ ਪ੍ਰੀਸ਼ਦ ਦਾ ਨੈਸ਼ਨਲ ਐਵਾਰਡ ਦੇਣ ਲਈ ਮਜਬੂਰ ਹੋਣਾ ਪਿਆ, ਇਹ ਸ. ਇਆਲੀ ਦੇ ਵਿਕਾਸ ਪ੍ਰਤੀ ਵਚਨਬੱਧ ਹੋਣ ਦਾ ਸਬੂਤ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਇਸ ਵਿਕਾਸ ਦੀ ਲੜੀ ਨੂੰ ਹੁਣ ਲੁਧਿਆਣਾ ਸ਼ਹਿਰ ਵਿੱਚ ਅਪਣਾਏ ਜਾਣ ਲਈ 30 ਅਪ੍ਰੈਲ ਨੂੰ ਉਮੀਦਵਾਰ ਇਆਲੀ ਨੂੰ ਰਿਕਾਰਡਤੋੜ ਲੀਡ ਨਾਲ ਜਿਤਾਓ। ਇਸ ਮੌਕੇ ਜਸਪਾਲ ਸਿੰਘ ਜੱਸਾ, ਰਜੇਸ਼ ਰਾਣਾ, ਸਤੀਸ਼ ਗਹਿਲੋਤ, ਰਮਿੰਦਰ ਬੰਟੀ, ਇਕਬਾਲਜੀਤ ਸਿੰਘ, ਪ੍ਰਧਾਨ ਜਤਿੰਦਰ ਸਿੰਘ, ਪ੍ਰਦੀਪ ਪੰਛੀ, ਵਿਨੋਦ ਕੁਮਾਰ ਵੀਨੂੰ, ਡਾ. ਕਰਮਜੀਤ ਸਿੰਘ ਸੋਹੀ, ਰਾਹੁਲ, ਗਗਨ ਆਦਿ ਵਾਰਡ ਵਾਸੀ ਸਮੇਤ ਅਕਾਲੀ-ਭਾਜਪਾ ਵਰਕਰ ਭਾਰੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਉਮੀਦਵਾਰ ਇਆਲੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ ਦਾ ਭਰੋਸਾ ਦੁਆਇਆ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD