Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵਾਨ ਪਰਸ਼ੂਰਾਮ ਜੈਅੰਤੀ ਦੇ ਮੌਕੇ 'ਤੇ ਭਗਵਾਨ ਪਰਸ਼ੂਰਾਮ ਜੀ ਦੀ ਕਾਂਸੀ ਦੀ ਮੂਰਤੀ ਦਾ ਅੱਜ ਉਦਘਾਟਨ ਕੀਤਾ ਗਿਆ

ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ ਅਤੇ ਅਸ਼ੋਕ ਪਰਾਸ਼ਰ ਪੱਪੀ ਦੀ ਮੌਜੂਦਗੀ 'ਚ ਬੁੱਤ ਦਾ ਉਦਘਾਟਨ

Rajinderpal Kaur Chhina, Kulwant Singh Sidhu, Ashok Parashar Pappi, AAP, Aam Aadmi Party, AAP Punjab, Aam Aadmi Party Punjab, Ludhiana

Web Admin

Web Admin

5 Dariya News

ਲੁਧਿਆਣਾ , 03 May 2022

Last updated on: May 03, 2022, 00:00 IST

ਅੱਜ ਇੱਥੇ ਢੋਲੇਵਾਲ ਚੌਕ ਨੇੜੇ ਸਥਿਤ ਪਾਰਕ ਵਿੱਚ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦਾ ਉਦਘਾਟਨ ਕੀਤਾ ਗਿਆ। ਇਸ ਬੁੱਤ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਸ੍ਰ ਕੁਲਵੰਤ ਸਿੰਘ ਸਿੱਧੂ ਅਤੇ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ ਤੋਂ ਇਲਾਵਾ ਕਈ ਹੋਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਭਗਵਾਨ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੀ ਕਾਂਸੀ ਦੀ ਮੂਰਤੀ ਢੋਲੇਵਾਲ ਚੌਕ, ਲੁਧਿਆਣਾ ਨੇੜੇ ਸਥਿਤ ਪਰਸ਼ੂਰਾਮ ਜੀ ਪਾਰਕ ਵਿਖੇ ਸਥਾਪਿਤ ਕੀਤੀ ਗਈ ਹੈ।ਵਿਧਾਇਕ ਸ਼੍ਰੀਮਤੀ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਆਪਣੇ ਪੁਰਖਿਆਂ ਨਾਲ ਜੋੜਨ ਦਾ ਇੱਕ ਸਾਧਨ ਹੈ ਅਤੇ ਮਹਾਨ ਸੰਤਾਂ ਦੇ ਸਤਿਕਾਰ ਦਾ ਪ੍ਰਤੀਕ ਹੈ।ਉਹਨਾਂ ਅੱਗੇ ਕਿਹਾ ਕਿ ਇਹ ਭਾਰਤ ਅਤੇ ਪੰਜਾਬ ਦੀ ਅਮੀਰ ਧਾਰਮਿਕ ਵਿਰਾਸਤ ਦੇ ਨਾਲ-ਨਾਲ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕਰੇਗਾ।ਇਸ ਮੌਕੇ ਹਵਨ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਅਸ਼ੋਕ ਪਰਾਸ਼ਰ ਪੱਪੀ ਨੇ ਵੀ ਸ਼ਿਰਕਤ ਕੀਤੀ ਅਤੇ ਭਗਵਾਨ ਪਰਸ਼ੂਰਾਮ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 

Tags: Rajinderpal Kaur Chhina , Kulwant Singh Sidhu , Ashok Parashar Pappi , AAP , Aam Aadmi Party , AAP Punjab , Aam Aadmi Party Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD