Tuesday, 14 May 2024

 

 

ਖ਼ਾਸ ਖਬਰਾਂ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਪੀਯੂ ਨੂੰ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੀ ਪਹਿਲੀ ਰਨਰਜ਼ ਅਪ ਟਰਾਫੀ ਦਿੱਤੀ

ਇਹ ਮੌਕਾ ਬੈਂਗਲੁਰੂ ਵਿੱਚ ਭਾਰਤ ਦੇ ਸਭ ਤੋਂ ਵੱਡੇ ਖੇਡ ਉਤਸਵ- ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2021 ਦੇ ਸ਼ਾਨਦਾਰ ਸਮਾਪਤੀ ਸਮਾਰੋਹ ਦਾ ਸੀ

Amit Shah, Union Home Minister, BJP, Bharatiya Janata Party, Lovely Professional University, Jalandhar, Phagwara, LPU, LPU Campus, Ashok Mittal, Basavaraj Bommai, BJP, Bharatiya Janata Party, Karnataka, Bengaluru, Anurag Thakur, Anurag Singh Thakur, BJP, Bharatiya Janata Party, Minister of Information and Broadcasting

Web Admin

Web Admin

5 Dariya News

ਜਲੰਧਰ , 04 May 2022

ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੂੰ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੀ ਪਹਿਲੀ ਰਨਰਜ਼ ਅਪ ਟਰਾਫੀ ਦਿੱਤੀ। ਇਹ ਮੌਕਾ ਬੈਂਗਲੁਰੂ (ਕਰਨਾਟਕ) ਵਿੱਚ ਆਯੋਜਿਤ ਭਾਰਤ ਦੇ ਸਭ ਤੋਂ ਵੱਡੇ ਖੇਡ ਉਤਸਵ- ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2021  ਦੇ ਸ਼ਾਨਦਾਰ ਸਮਾਪਤੀ ਸਮਾਰੋਹ ਦਾ ਸੀ। ਐਲਪੀਯੂ ਦੀ ਟੀਮ ਨੇ ਸਭ ਤੋਂ ਵੱਧ 51 ਤਗਮੇ ਜਿੱਤੇ (17 ਸੋਨ, 15 ਚਾਂਦੀ, 19 ਕਾਂਸੀ) ਜੋ ਓਵਰਆਲ ਜੇਤੂ ਤੋਂ ਵੀ 19 ਮੈਡਲ  ਅੱਗੇ ਹੈ । ਇਹ ਖੇਡਾਂ 'ਵਿਸ਼ਵ ਯੂਨੀਵਰਸਿਟੀ ਖੇਡਾਂ' ਲਈ ਕੁਆਲੀਫਾਇਰ ਵਜੋਂ ਕੰਮ ਕਰਦੀਆਂ ਹਨ, ਜੋ ਵਰਤਮਾਨ ਵਿੱਚ ਚੀਨ ਦੇ ਚੇਂਗਦੂ ਵਿੱਚ ਹੋਣੀਆਂ ਹਨ।

 

Tags: Amit Shah , Union Home Minister , BJP , Bharatiya Janata Party , Lovely Professional University , Jalandhar , Phagwara , LPU , LPU Campus , Ashok Mittal , Basavaraj Bommai , BJP , Bharatiya Janata Party , Karnataka , Bengaluru , Anurag Thakur , Anurag Singh Thakur , BJP , Bharatiya Janata Party , Minister of Information and Broadcasting

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD