Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪ੍ਰਧਾਨ ਮੰਤਰੀ ਨੇ ਫਿਨਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Copenhagen, Denmark, H.E. Ms. Sanna Marin

Web Admin

Web Admin

5 Dariya News

ਕੋਪੇਨਹੈਗਨ ( ਡੈਨਮਾਰਕ) , 04 May 2022

Last updated on: May 04, 2022, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੂਸਰੀ ਭਾਰਤ-ਨੌਰਡਿਕ ਸਮਿਟ ਦੇ ਮੌਕੇ ‘ਤੇ ਕੋਪੇਨਹੈਗਨ ਵਿੱਚ ਫਿਨਲੈਂਡ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਸਨਾ ਮਾਰਿਨ ਨਾਲ, ਮੁਲਾਕਾਤ ਕੀਤੀ। ਦੋਹਾਂ ਲੀਡਰਾਂ ਦਰਮਿਆਨ ਇਹ ਪਹਿਲੀ ਵਿਅਕਤੀਗਤ ਮੁਲਾਕਾਤ ਸੀ।ਦੋਵਾਂ ਧਿਰਾਂ ਨੇ 16 ਮਾਰਚ, 2021 ਨੂੰ ਹੋਈ ਦੁਵੱਲੀ ਵਰਚੁਅਲ ਸਮਿਟ ਦੇ ਨਤੀਜਿਆਂ ਨੂੰ ਲਾਗੂ ਕਰਨ ਵਿੱਚ ਹੋਈ ਪ੍ਰਗਤੀ 'ਤੇ ਤਸੱਲੀ ਪ੍ਰਗਟਾਈ।ਦੋਵਾਂ ਨੇਤਾਵਾਂ ਨੇ ਨੋਟ ਕੀਤਾ ਕਿ ਸਥਿਰਤਾ, ਡਿਜੀਟਲਾਈਜ਼ੇਸ਼ਨ ਅਤੇ ਵਿਗਿਆਨ ਅਤੇ ਸਿੱਖਿਆ ਵਿੱਚ ਸਹਿਯੋਗ ਜਿਹੇ ਖੇਤਰ ਦੁਵੱਲੀ ਭਾਈਵਾਲੀ ਦੇ ਮਹੱਤਵਪੂਰਨ ਥੰਮ੍ਹ ਹਨ। ਉਨ੍ਹਾਂ ਆਰਟੀਫੀਸ਼ਲ ਇੰਟੈਲੀਜੈਂਸ (ਏਆਈ), ਕੁਆਂਟਮ ਕੰਪਿਊਟਿੰਗ, ਭਵਿੱਖ ਦੀਆਂ ਮੋਬਾਈਲ ਟੈਕਨੋਲੋਜੀਆਂ, ਕਲੀਨ ਟੈਕਨੋਲੋਜੀਆਂ ਅਤੇ ਸਮਾਰਟ ਗ੍ਰਿੱਡ ਜਿਹੀਆਂ ਨਵੀਆਂ ਅਤੇ ਉੱਭਰ ਰਹੀਆਂ ਟੈਕਨੋਲੋਜੀਆਂ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਮੌਕਿਆਂ ਬਾਰੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਫਿਨਲੈਂਡ ਦੀਆਂ ਕੰਪਨੀਆਂ ਨੂੰ ਭਾਰਤੀ ਕੰਪਨੀਆਂ ਦੇ ਨਾਲ ਭਾਈਵਾਲੀ ਕਰਨ ਅਤੇ ਭਾਰਤੀ ਬਜ਼ਾਰ ਦੁਆਰਾ, ਖ਼ਾਸ ਕਰਕੇ ਦੂਰਸੰਚਾਰ ਬੁਨਿਆਦੀ ਢਾਂਚੇ ਅਤੇ ਡਿਜੀਟਲ ਟਰਾਂਸਫ੍ਰਾਮੇਸ਼ਨਾਂ ਵਿੱਚ ਪੇਸ਼ ਕੀਤੇ ਗਏ ਅਥਾਹ ਮੌਕਿਆਂ ਦਾ ਫਾਇਦਾ ਉਠਾਉਣ ਦਾ ਸੱਦਾ ਦਿੱਤਾ।ਰੀਜਨਲ ਅਤੇ ਗਲੋਬਲ ਘਟਨਾਵਾਂ, ਅਤੇ ਅੰਤਰਰਾਸ਼ਟਰੀ ਸੰਗਠਨਾਂ ਵਿੱਚ ਵਧੇਰੇ ਸਹਿਯੋਗ 'ਤੇ ਵੀ ਚਰਚਾ ਹੋਈ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Copenhagen , Denmark , H.E. Ms. Sanna Marin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD