Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਡੈਨਮਾਰਕ ਦੀ ਮਹਾਰਾਣੀ ਮਾਰਗਰੇਟ ਦੂਸਰੀ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Copenhagen, Denmark, Her Majesty Queen Margrethe

Web Admin

Web Admin

5 Dariya News

ਕੋਪੇਨਹੈਗਨ ( ਡੈਨਮਾਰਕ) , 04 May 2022

ਡੈਨਮਾਰਕ ਦੀ ਮਹਾਰਾਣੀ ਮਾਰਗਰੇਟ ਦੂਸਰੀ ਨੇ ਅੱਜ ਕੋਪੇਨਹੈਗਨ ਦੇ ਇਤਿਹਾਸਿਕ ਅਮਾਲੀਅਨਬੋਰ ਪੈਲੇਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੁਆਗਤ ਕੀਤਾ ।ਪ੍ਰਧਾਨ ਮੰਤਰੀ ਨੇ ਡੈਨਮਾਰਕ ਦੇ ਰਾਜਸਿੰਘਾਸਣ ਉੱਤੇ ਮਹਾਰਾਣੀ ਦੇ ਬਿਰਾਜਮਾਨ ਹੋਣ ਦੀ ਗੋਲਡਨ ਜੁਬਲੀ  ਦੇ ਅਵਸਰ ਉੱਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਹਾਲ ਦੇ ਵਰ੍ਹਿਆਂ ਵਿੱਚ ਭਾਰਤ-ਡੈਨਮਾਰਕ ਦੇ ਸਬੰਧਾਂ ਦੀ ਵਧਦੀ ਗਤੀ, ਵਿਸ਼ੇਸ਼ ਕਰਕੇ ਹਰਿਤ ਰਣਨੀਤਕ ਸਾਂਝੇਦਾਰੀ ਦੇ ਵਿਸ਼ੇ  ਬਾਰੇ ਮਹਾਰਾਣੀ ਨੂੰ ਜਾਣੂ ਕਰਵਾਇਆ।  ਪ੍ਰਧਾਨ ਮੰਤਰੀ ਨੇ ਸਮਾਜਿਕ ਸਰੋਕਾਰਾਂ ਨੂੰ ਅੱਗੇ ਵਧਾਉਣ ਵਿੱਚ ਡੈਨਮਾਰਕ ਦੇ ਸ਼ਾਹੀ ਪਰਿਵਾਰ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ ।ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਚਾਰੀ ਲਈ ਮਹਾਰਾਣੀ ਦਾ ਧੰਨਵਾਦ ਕੀਤਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Copenhagen , Denmark , Her Majesty Queen Margrethe

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD