Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ. ਜੇ. ਐਮ-ਕਮ-ਸਕੱਤਰ, ਕਮਲਦੀਪ ਸਿੰਘ ਧਾਲੀਵਾਲ ਵੱਲੋਂ ਸਖੀ ਵਨ ਸਟਾਪ ਸੈਂਟਰ ਦੀ ਅਚਨਚੇਤ ਚੈਕਿੰਗ

Kanwaljit Singh Bajwa, Hon

Web Admin

Web Admin

5 Dariya News

ਨਵਾਂਸ਼ਹਿਰ , 05 May 2022

Last updated on: May 05, 2022, 00:00 IST

ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ  ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ. ਕਮਲਦੀਪ ਸਿੰਘ ਧਾਲੀਵਾਲ, ਸੀ. ਜੇ. ਐਮ.-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਸਖੀ ਵਨ ਸਟਾਪ ਸੈਂਟਰ, ਸ਼ਹੀਦ ਭਗਤ ਸਿੰਘ ਨਗਰ ਦੀ  ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਉਨਾਂ ਹਿੰਸਾ ਪੀੜਤ ਔਰਤਾਂ ਜਿਨਾਂ ਨੂੰ ਇਸ ਸੈਟਰ ਵੱਲੋ ਇਲਾਜ, ਕਾਨੂੰਨੀ ਸਹਾਇਤਾ ਅਤੇ ਮਾਨਸਿਕ ਰਾਹਤ ਲਈ ਕਾਉਸਿਲਿੰਗ ਅਤੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ, ਦੇ ਕੇਸ ਰਸਿਸਟਰ ਦੀ ਵੀ ਚੈਕਿੰਗ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ । 

ਇਸ ਤੋ ਇਲਾਵਾ  ਉਨਾਂ ਨੇ ਸੈਟਰ ਇੰਚਾਰਜ ਮੈਡਮ ਮਨਜੀਤ ਕੌਰ ਨੂੰ ਕਿਹਾ ਕਿ  ਸਖੀ ਵਨ ਸਟਾਪ ਸੈਟਰ  ਵਿੱਚ ਮੱਦਦ ਲਈ ਆਉਣ ਵਾਲੀ ਹਰੇਕ ਪੀੜਤ ਔਰਤ, ਜਿਸ ਨੂੰ  ਮੁਫਤ ਕਾਨੂੰਨੀ ਸਹਾਇਤਾ ਜਾਂ ਵਕੀਲ ਦੀਆਂ ਸੇਵਾਵਾਂ ਚਾਹੀਦੀਆ ਹੋਣ,  ਨੂੰ  ਤੁਰੰਤ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਭੇਜਣ ਲਈ ਕਿਹਾ ।  ਉਨ੍ਹਾਂ  ਕਿਹਾ ਕਿ ਸਖੀ ਵਨ ਸਟਾਪ ਵੱਲੋ ਹਿੰਸਾ ਪੀੜਤ ਔਰਤਾ ਨੂੰ ਦਿਤੀਆ ਜਾਣ ਵਾਲੀਆ ਸੁਵਿਧਾਵਾਂ ਸਬੰਧੀ ਲੋਕਾਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾ ਜੋ ਉਹ ਮੁਸ਼ਕਲ ਦੀ ਘੜੀ  ਵਿੱਚ ਇਸ ਸੈਟਰ ਤੋਂ ਮਿਲਣ ਵਾਲੀਆ ਸਹੂਲਤਾਂ ਪ੍ਰਾਪਤ ਕਰ ਸਕਣ । ਉਹਨਾਂ ਕਿਹਾ ਕਿ ਜੇਕਰ  ਆਮ ਲੋਕਾਂ ਵਿੱਚ ਇਸ ਪ੍ਰਤੀ ਜਾਗਰੂਕਤਾ ਹੋਵੇਗੀ ਤਾਂ ਹੀ ਲੋੜ ਪੈਣ ਤੇ ਜਰੂਰਤਮੰਦ ਔਰਤਾਂ ਇਸ ਸਖੀ ਵਨ ਸੈਂਟਰ ਦਾ ਲਾਭ ਲੈ ਸਕਣ ਗਈਆ ।  

 

Tags: Kanwaljit Singh Bajwa , Hon'ble District And Sessions Judge , Cum , Chairman , District Legal Services Authority , Shaheed Bhagat Singh Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD