Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Derabassi, Kuljit Singh Randhawa

Web Admin

Web Admin

5 Dariya News

ਚੰਡੀਗੜ੍ਹ , 05 May 2022

Last updated on: May 05, 2022, 00:00 IST

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਆਖਿਆ ਕਿ ਸਿੱਖਿਆ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਜ਼ਮੀਨੀ ਪੱਧਰ ਉੱਤੇ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉੱਤੇ ਫੀਡਬੈਕ ਲੈਣ ਲਈ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ ਜਿੱਥੇ ਬੁਨਿਆਦੀ ਢਾਂਚਾ ਦੇਖਣ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿਚਾਰ ਸੁਣੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਤਿੰਨ ਸਕੂਲਾਂ ਦੇ ਦੌਰੇ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਸਭ ਤੋਂ ਪਹਿਲਾ ਖਰੜ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਸਾਰੀਆਂ ਕਲਾਸਾਂ ਵਿੱਚ ਵਿਚਰਦਿਆਂ ਬੱਚਿਆਂ ਨਾਲ ਨਿੱਜੀ ਤੌਰ ਉੱਤੇ ਗੱਲਬਾਤ ਕਰਦਿਆਂ ਪੜ੍ਹਾਈ ਸਬੰਧੀ ਅਤੇ ਜੀਵਨ ਬਾਰੇ ਗੱਲਬਾਤ ਕੀਤੀ। 

ਉਨ੍ਹਾਂ ਸਟਾਫ ਨਾਲ ਵੀ ਵਿਚਾਰ ਚਰਚਾ ਕੀਤੀ। ਇਸ ਉਪਰੰਤ ਸਿੱਖਿਆ ਮੰਤਰੀ ਨੇ ਡੇਰਾਬਸੀ ਹਲਕੇ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਜੱਟਾਂ ਦਾ ਦੌਰਾ ਕੀਤਾ ਜਿੱਥੇ ਵਿਸ਼ੇਸ਼ ਤੌਰ ਉਤੇ ਉਨ੍ਹਾਂ ਪ੍ਰੀ ਪ੍ਰਾਇਮਰੀ ਅਤੇ ਆਂਗਣਵਾੜੀ ਦੇ ਬੱਚਿਆਂ ਨਾਲ ਬੈਠਕੇ ਗੱਲਬਾਤ ਕੀਤੀ। ਸਿੱਖਿਆ ਮੰਤਰੀ ਸਾਹਿਬ ਨੇ ਪੁਰਾਣੇ ਕਲਾਸ ਰੂਮ ਨੂੰ ਵੀ ਧਿਆਨ ਨਾਲ ਵਾਚਿਆ ਅਤੇ ਬੱਚਿਆਂ ਨੂੰ ਪਰੋਸਿਆ ਜਾਣ ਵਾਲਾ ਮਿਡ ਡੇ ਮੀਲ ਦਾ ਭੋਜਨ ਵੀ ਚੈਕ ਕੀਤਾ। ਸ੍ਰੀ ਮੀਤ ਹੇਅਰ ਨੇ ਖਰੜ ਬਲਾਕ ਦੇ ਸਰਕਾਰੀ ਹਾਈ ਸਕੂਲ ਰਸਨ ਹੇੜੀ ਦਾ ਦੌਰਾ ਵੀ ਕੀਤਾ। ਸਿੱਖਿਆ ਮੰਤਰੀ ਵੱਲੋੰ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੁਆਰਾ ਸਾਰੇ ਸਕੂਲ, ਇਮਾਰਤ ਅਤੇ ਕਲਾਸ ਰੂਮਜ਼ ਦਾ ਦੌਰਾ ਕੀਤਾ ਗਿਆ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Derabassi , Kuljit Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD