Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

20 ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਇਕਲ ਅਤੇ ਵੀਲ੍ਹ ਚੇਅਰ ਪ੍ਰਦਾਨ ਕੀਤੀਆਂ ਗਈਆ

DC Ropar, Preeti Yadav, Deputy Commissioner Ropar, Rupnagar, Ropar, Special Day, Red Cross, Indian Red Cross Society, World Red Cross Day 2022, World Red Cross Day

Web Admin

Web Admin

5 Dariya News

ਰੂਪਨਗਰ , 08 May 2022

Last updated on: May 08, 2022, 00:00 IST

ਵਿਸ਼ਵ ਰੈੱਡ ਕਰਾਸ ਦਿਵਸ ਦੇ ਮੋਕੇ ਤੇ ਜਿਲਾ ਰੈੱਡ ਕਰਾਸ ਰੂਪਨਗਰ ਵਲੋਂ ਲੋਕ ਭਲਾਈ ਦੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਅਤੇ 20 ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਇਕਲ ਅਤੇ ਵੀਲ੍ਹ ਚੇਅਰ ਪ੍ਰਦਾਨ ਕੀਤੀਆਂ ਗਈਆ। ਕੁਸ਼ਟ ਆਸ਼ਰਮ ਰੂਪਨਗਰ ਅਤੇ ਮਹਿਲਾ ਇੰਨਮੈਟਸ ਨੂੰ ਹਾਈਜੀਨ ਕਿੱਟਾਂ ਵੰਡੀਆਂ ਗਈਆਂ।ਇਹਨਾਂ ਪ੍ਰੋਗਰਾਮਾਂ ਵਿੱਚ ਮਾਨਯੋਗ ਡਾ.ਪ੍ਰੀਤੀ ਯਾਦਵ, ਆਈ.ਏ.ਐਸ. ਡਿਪਟੀ ਕਮਿਸ਼ਨਰ ਰੂਪਨਗਰ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ। ਵਿਸ਼ਵ ਰੈੱਡ ਕਰਾਸ ਦਿਵਸ ਦੇ ਮੋਕੇ ਤੇ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਦਾ ਝੰਡਾ ਲਹਿਰਾਇਆ ਗਿਆ ਅਤੇ ਸਰ ਜੀਨ ਹੈਨਰੀ ਡਿਉਨਾ ਨੂੰ ਯਾਦ ਕਰਦਿਆਂ ਸ਼ਮਾਂ ਰੋਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ ਰੂਪਨਗਰ, ਉਪ ਮੰਡਲ ਮੈਜਿਸਟਰੇਟ ਰੂਪਨਗਰ, ਜਿਲਾ ਮਾਲ ਅਫਸਰ ਕਮ ਸਹਾਇਕ ਕਮਿਸ਼ਨਰ (ਜ) ਹੋਰ ਜਿਲਾ ਅਧਿਕਾਰੀ ਅਤੇ ਰੈੱਡ ਕਰਾਸ ਦੇ ਮੈਂਬਰ ਸ਼ਾਮਿਲ ਹੋਏ। ਰੈੱਡ ਕਰਾਸ ਮਾਨਵਤਾ ਦੀ ਸੇਵਾ ਨੂੰ ਸਮਰਪਿੱਤ ਸੰਦੇਸ਼ ਵਜੌ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਪੈਟਿੰਗ ਕੰਪੀਟੀਸ਼ਨ ਵੀ ਕਰਵਾਏ ਗਏ।

ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਜੀ ਵਲੋਂ ਮਾਨਵਤਾ ਦੀ ਸੇਵਾ ਅਤੇ ਲੋਕ ਭਲਾਈ ਦੇ ਨੇਕ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਸੰਦੇਸ਼ ਦਿੱਤਾ ਗਿਆ। ਇਹਨਾਂ ਪ੍ਰੋਗਰਾਮਾਂ ਵਿੱਚ ਸ਼੍ਰੀ ਗੁਰਜਿੰਦਰ ਸਿੰਘ ਜਿਲਾ ਮਾਲ ਅਫਸਰ ਕਮ ਸਹਾਇਕ ਕਮਿਸ਼ਨਰ (ਜ) ਰੂਪਨਗਰ, ਸ਼੍ਰੀ ਗੁਰਵਿੰਦਰ ਸਿੰਘ ਜੋਹਲ ਮੰਡਲ ਮੈਜਿਸਟਰੇਟ ਰੂਪਨਗਰ, ਪੀ.ਸੀ.ਐਸ., ਸ਼੍ਰੀਮਤੀ ਰਜਿੰਦਰ ਕੌਰ ਜਿਲਾ ਡੀ.ਸੀ.ਪੀ.ਉ., ਡੀ.ਪੀ.ਆਰ.ਉ. ਸ਼੍ਰੀ ਕਰਨ ਮਹਿਤਾ, ਸ਼੍ਰੀ ਤੁਸ਼ਾਰ ਬੋਡਬਾਲ, ਡੀ.ਡੀ.ਐਫ. ਰੈੱਡ ਕਰਾਸ ਦੇ ਪੈਟਰਨ ਸ਼੍ਰੀਮਤੀ ਰਾਜ ਕੌਰ, ਸ਼੍ਰੀਮਤੀ ਗਗਨਦੀਪ ਕੌਰ, ਸ਼੍ਰੀਮਤੀ ਕਿਰਨਪ੍ਰੀਤ ਗਿੱਲ, ਆਨ. ਸਕੱਤਰ  ਸ਼੍ਰੀਮਤੀ ਕ੍ਰਿਸ਼ਨਾ ਸ਼ਰਮਾ, ਮੈਂਬਰ ਸ਼੍ਰੀਮਤੀ ਸਕੀਨਾ ਐਰੀ, ਸ਼੍ਰੀਮਤੀ ਸੁਰਿੰਦਰ ਦਰਦੀ, ਸ਼੍ਰੀਮਤੀ ਆਦਰਸ਼ ਸ਼ਰਮਾਂ, ਸ਼੍ਰੀਮਤੀ ਹਰਿੰਦਰ ਸੈਣੀ, ਸ਼੍ਰੀਮਤੀ ਰਜਿੰਦਰ ਕੌਰ, ਸ਼੍ਰੀਮਤੀ ਉਸ਼ਾ ਕਿਰਨ, ਸ਼੍ਰੀ ਨਰੇਸ਼ ਕੁਮਾਰ ਗੋਤਮ, ਸਕੱਤਰ ਰੈੱਡ ਕਰਾਸ ਸ਼੍ਰੀ ਗੁਰਸੋਹਣ ਸਿੰਘ ,ਸ਼੍ਰੀਮਤੀ ਦਲਜੀਤ ਕੌਰ, ਸ਼੍ਰੀ ਵਰੁਣ ਸ਼ਰਮਾਂ,ਸ਼੍ਰੀ ਭਾਗ ਸਿੰਘ, ਅਤੇ ਸਟਾਫ ਸ਼ਾਮਿਲ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar , Special Day , Red Cross , Indian Red Cross Society , World Red Cross Day 2022 , World Red Cross Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD