Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਤਨ ਗਰੁੱਪ ਵਿਚ ਕੌਮਾਂਤਰੀ ਨਰਸ ਦਿਵਸ ਮਨਾਇਆ ਗਿਆ

Rattan Group of Institutions, Rattan Group, Sunder Lal Aggarwal, Sangeeta Aggarwal,Rattan Group of Institutions Mohali, Rattan Group Mohali, International Nurses Day

Web Admin

Web Admin

5 Dariya News

ਮੁਹਾਲੀ , 12 May 2022

Last updated on: May 12, 2022, 00:00 IST

ਰਤਨ ਗਰੁੱਪ ਆਫ਼ ਇਸਟੀਚਿਊਸ਼ਨਜ਼ ਦੇ ਨਰਸਿੰਗ ਕਾਲਜ ਵੱਲੋਂ ਅੰਤਰ ਰਾਸ਼ਟਰੀ ਨਰਸ ਦਿਵਸ ਕੈਂਪਸ ਵਿਚ ਧੂਮਧਾਮ ਨਾਲ ਮਨਾਇਆ ਗਿਆ। ਫੋਰੈਂਸ ਨਾਈਏਂਗਲ ਦੀ ਯਾਦ ਵਿਚ ਕਰਵਾਏ ਗਏ ਇਸ ਸਮਾਗਮ ਵਿਚ ਕਾਲਜ ਦੇ ਐਡੋਟੋਰੀਅਮ ਵਿਚ ਰੱਖ ਗਏ ਰੰਗਾ ਰੰਗ ਸਮਾਗਮ ਵਿਚ ਗਰੁੱਪ ਦੇ ਮੈਨੇਜਮੈਂਟ  ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਬਿਹਤਰੀਨ ਨਾਚ ਪੇਸ਼ ਕੀਤੇ। ਇਸ ਦੇ ਨਾਲ ਹੀ ਨਰਸਿੰਗ ਵਿਦਿਆਰਥਣਾਂ ਵੱਲੋਂ ਨਰਸਿੰਗ ਪੇਸ਼ੇ ਤੇ ਆਧਾਰਿਤ ਲਘੂ ਨਾਟਕ ਦਾ ਮੰਚਨ ਕੀਤਾ ਗਿਆ। ਜਦ ਕਿ ਸਟੇਜ ਤੋਂ ਹੱਟ ਕੇ ਫਨ ਗੇਮਜ਼, ਨਰਸਿੰਗ ਕਿੱਤੇ ਸਬੰਧੀ ਪੋਸਟਰ ਅਤੇ ਭਾਸ਼ਣ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲਿਆ। 

ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦੇ ਹੋਏ ਨਰਸਿੰਗ ਦੇ ਕਿੱਤੇ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕ-ਭਲਾਈ ਕਿੱਤਾ ਦੱਸਿਆ।  ਉਨ੍ਹਾਂ ਵਿਦਿਆਰਥੀਆਂ ਨਾਲ ਨਰਸਿੰਗ ਕਿੱਤੇ ਦੇ ਇਤਿਹਾਸ ਅਤੇ ਸਮਾਜ ਨੂੰ ਇਸ ਦੀ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ।ਰਤਨ ਕਾਲਜ ਦੇ ਚੇਅਰਮੈਨ ਐੱਸ ਐਲ ਅਗਰਵਾਲ ਨੇ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਸਿਹਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆਂ ਕਿ ਰਤਨ ਗਰੁੱਪ ਦੇ ਵਿਦਿਆਰਥੀ ਹਰ ਸਾਲ ਨੇੜਲੇ ਇਲਾਕਿਆਂ ਵਿਚ ਜਾ ਕੇ ਆਮ ਲੋਕਾਂ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੰਦੇ ਹਨ। ਇਸ ਸਾਲ ਵਿਚ ਨਰਸਿੰਗ ਦਿਹਾੜੇ ਮੌਕੇ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਿਚ ਵਿਦਿਆਰਥੀ ਆਸ ਪਾਸ ਦੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਸਮਾਗਮ ਦੇ ਅਖੀਰ ਵਿਚ ਚੇਅਰਮੈਨ ਐੱਸ ਐੱਲ ਅਗਰਵਾਲ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Rattan Group of Institutions , Rattan Group , Sunder Lal Aggarwal , Sangeeta Aggarwal , Rattan Group of Institutions Mohali , Rattan Group Mohali , International Nurses Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD