Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਪਿੰਡ ਹਰਪੁਰਾ ਵਿਖੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ

ਇਲਾਕੇ ਦੀਆਂ 24 ਕ੍ਰਿਕਟ ਟੀਮਾਂ ਲੈ ਰਹੀਆਂ ਹਨ ਭਾਗ

Azadi Ka Amrit Mahotsav, 75th Anniversary of Indian Independence, 75th years of Independence, Sports News, Cricket, Cricketer, Player, Bowler, Batsman

Web Admin

Web Admin

5 Dariya News

ਬਟਾਲਾ , 13 May 2022

Last updated on: May 13, 2022, 00:00 IST

ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਨਿਊ ਪੰਜਾਬ ਯੂਥ ਕਲੱਬ (ਰਜਿ:) ਪਿੰਡ ਹਰਪੁਰਾ ਵੱਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਸਵੇਰੇ ਪਿੰਡ ਦੇ ਨੌਜਵਾਨ ਆਗੂ ਬਲਜਿੰਦਰ ਸਿੰਘ ਬੱਲ, ਲਾਲ ਸਿੰਘ ਹਰਪੁਰਾ, ਜੁਝਾਰ ਸਿੰਘ, ਮਨਦੀਪ ਸਿੰਘ, ਬਾਬਾ ਸੁਖਦੇਵ ਸਿੰਘ, ਬੂਟਾ ਸਿੰਘ ਧੰਦੋਈ, ਗੁਰਵਿੰਦਰ ਸਿੰਘ ਗਿੰਦਾ ਵੱਲੋਂ ਕੀਤਾ ਗਿਆ। ਇਸ ਨਾਕ ਆਉਟ ਟੂਰਨਾਮੈਂਟ ਵਿੱਚ ਇਲਾਕੇ ਦੀਆਂ 24 ਕ੍ਰਿਕਟ ਟੀਮਾਂ ਭਾਗ ਲੈ ਰਹੀਆਂ ਹਨ। ਉਦਘਾਟਨੀ ਮੈਚ ਪਿੰਡ ਹਰਪੁਰਾ ਅਤੇ ਕੰਡੀਲਾ ਦਰਮਿਆਨ ਖੇਡਿਆ ਗਿਆ ਜਿਸ ਵਿੱਚ ਹਰਪੁਰਾ ਦੀ ਟੀਮ ਨੇ ਜੇਤੂ ਸ਼ੁਰੂਆਤ ਕੀਤੀ। ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਬਲਜਿੰਦਰ ਸਿੰਘ ਬੱਲ ਨੇ ਕਿਹਾ ਕਿ ਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਇਹ ਸ਼ਲਾਘਾਯੋਗ ਉਪਰਾਲਾ ਹੈ। 

ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਸਰੀਰ ਨੂੰ ਤੰਦਰੁਸਤ ਬਣਾਉਂਦੀਆਂ ਹਨ ਓਥੇ ਇਹ ਅਨੁਸ਼ਾਸਨ ਵੀ ਸਿਖਾਉਂਦੀਆਂ ਹਨ। ਸਭ ਤੋਂ ਵੱਡੀ ਗੱਲ ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਟੂਰਨਾਮੈਂਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨਾ ਚਾਹੀਦਾ ਹੈ। ਇਸ ਮੌਕੇ ਲਾਲ ਸਿੰਘ ਹਰਪੁਰਾ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ 24 ਪੰਚਾਇਤੀ ਟੀਮਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਜੇਤੂ ਟੀਮਾਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ ਓਥੇ ਮੈਨ ਆਫ ਦਾ ਸੀਰੀਜ, ਬੈਸਟ ਬੈਟਸਮੈਨ ਅਤੇ ਬੈਸਟ ਗੇਂਦਬਾਜ਼ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਤਾਰਾ, ਗੁਰਪ੍ਰੀਤ ਸਿੰਘ ਗੋਪੀ, ਸੁਖਰਾਜ ਸਿੰਘ, ਠੇਕੇਦਾਰ ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਰਾਜਾ, ਲਖਬੀਰ ਸਿੰਘ ਧੰਦੋਈ, ਕਾਲੂ, ਰੋਬਿਨ, ਨੂਰ ਸਮੇਤ ਹੋਰ ਵੀ ਨੌਜਵਾਨ ਹਾਜ਼ਰ ਸਨ। 

 

Tags: Azadi Ka Amrit Mahotsav , 75th Anniversary of Indian Independence , 75th years of Independence , Sports News , Cricket , Cricketer , Player , Bowler , Batsman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD