Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਸ਼ਬਜੀ ਮੰਡੀ ਅਤੇ ਅੰਡਰਬ੍ਰਿਜ ਵਾਲੀ ਸੜਕ ਬਣਾਉਣ ਦੀ ਕੀਤੀ ਰਸਮੀ ਸ਼ੁਰੂਆਤ

ਪਿਛਲੀਆਂ ਸਰਕਾਰਾਂ ਨੇ ਜ਼ਿਲ੍ਹਾ ਮਾਨਸਾ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ-ਡਾ. ਵਿਜੈ ਸਿੰਗਲਾ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 13 May 2022

Last updated on: May 13, 2022, 00:00 IST

ਹਲਕਾ ਮਾਨਸਾ ਦੇ ਵਿਕਾਸ ਕੰਮਾਂ ਲਈ ਪਹਿਲਕਦਮੀ ਕਰਦਿਆਂ ਲੋਕਾਂ ਦੀ ਲੰਮੇ ਸਮੇਂ ਲਟਕਦੀ ਆ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵਿਜੈ ਸਿੰਗਲਾ ਨੇ ਸ਼ਬਜੀ ਮੰਡੀ ਅਤੇ ਅੰਡਰਬ੍ਰਿਜ ਵਾਲੀ ਸੜਕ ਦੀ ਨੁਹਾਰ ਬਦਲਣ ਲਈ ਟੱਕ ਲਗਾ ਕੇ ਰਸਮੀ ਸ਼ੁਰੂਆਤ ਕੀਤੀ।ਕੈਬਨਿਟ ਮੰਤਰੀ ਸ੍ਰੀ ਵਿਜੈ ਸਿੰਗਲਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹਲ ਕਰਨਾ ਉਨਾਂ ਦੀ ਨਿੰਜੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮਾਨਸਾ ਦੇ ਵਿਕਾਸ ਵੱਲ ਬਿਲਕੁੱਲ ਵੀ ਧਿਆਨ ਨਾ ਦੇ ਕੇ ਜ਼ਿਲ੍ਹਾ ਮਾਨਸਾ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਸ਼ਬਜੀ ਮੰਡੀ ਮਾਨਸਾ ਵਾਲੀ ਸੜਕ ਆਉਂਦੇ ਤਿੰਨ ਮਹੀਨੇ ਅੰਦਰ ਬਣ ਕੇ ਤਿਆਰ ਹੋ ਜਾਵੇਗੀ, ਜਿਸਦੇ ਨਾਲ ਸ਼ਹਿਰ ਵਾਸੀਆਂ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਬਜੀ ਮੰਡੀ ਵਾਲੀ  ਸੜਕ ਤੇ ਕਰੀਬ 48 ਲੰਖ ਰੁਪਏ ਅਤੇ ਅੰਡਰਬ੍ਰਿਜ ਵਾਲੀ ਸੜਕ ’ਤੇ ਕਰੀਬ 25 ਲੱਖ ਰੁਪਏ ਖਰਚਾ ਆੳਣਾ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਨਾਗਰਿਕ ਸੁਵਿਧਾਵਾਂ ਹੋਣ ਚਾਹੇ ਵਿਕਾਸ ਕਾਰਜ਼ ਹਰੇਕ ਕੰਮ ਨੂੰ ਯੋਜਨਾਬੱਧ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪਾਣੀ, ਚੰਗੀਆਂ ਸਿਹਤ ਸੁਵਿਧਾਵਾਂ, ਵਿੱਦਿਆਂ ਦੇ ਖੇਤਰ ਨੂੰ ਹੋਰ ਉੱਤੇ ਚੁੱਕਣ ਲਈ ਕਾਰਜ਼ਸੀਲ ਹੈ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD