Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੀਜੈਂਡ ਬੱਬੂ ਮਾਨ ਨੇ ਪੰਜਾਬੀ ਕਵੀਨ ਸ਼ਿਪਰਾ ਗੋਇਲ ਦੇ ਸਹਿਜੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼।

Blue Beats Studios, Shipra Goyal, Itna Pyaar Karunga,Kunal Vermaa, R Swami, Abhijeet Vaghani, Babbu Maan, Pollywood, Entertainment, Actor, Cinema, Punjabi Films, Movie, Punjabi Cinema,Music, Singer, Song

5 Dariya News

5 Dariya News

5 Dariya News

16 May 2022

Last updated on: May 16, 2022, 00:00 IST

ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ ਲਿਖੇ ਗਏ ਹਨ ਅਤੇ ਟ੍ਰੈਕ ਦਾ ਸੰਗੀਤ ਵੀਡੀਓ ਆਰ ਸਵਾਮੀ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਸੰਗੀਤ ਨਿਰਮਾਤਾ ਵਜੋਂ ਅਭਿਜੀਤ ਵਾਘਾਨੀ ਹਨ ਜਦੋਂ ਤੋਂ ਗੀਤ ਦਾ ਪੋਸਟਰ ਰਿਲੀਜ਼ ਹੋਇਆ ਹੈ, ਪ੍ਰਸ਼ੰਸਕ ਇਸ ਗੀਤ ਦੇ ਜਲਦੀ ਹੀ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਸ਼ਿਪਰਾ ਗੋਇਲ ਨੇ ਟਰੈਕ ਨੂੰ ਆਪਣੀ ਸੁਰੀਲੀ ਆਵਾਜ਼ ਦਿੱਤੀ ਹੈ, ਸਗੋਂ ਇਸਦੇ ਨਾਲ ਹੀ ਉਸਨੇ ਗੀਤ ਲਈ ਸੰਗੀਤਕਾਰ ਵਜੋਂ ਵੀ ਕੰਮ ਕੀਤਾ ਹੈ।

ਕਲਾਕਾਰਾਂ ਵੱਲੋਂ ਗੀਤ ਦੀ ਰਿਲੀਜ਼ ਡੇਟ ਵੀ ਜਲਦ ਹੀ ਦੱਸ ਦਿੱਤੀ ਜਾਵੇਗੀ। ਇਤਨਾ ਪਿਆਰ ਕਰੂੰਗਾ, ਜਿਵੇਂ ਕਿ ਨਾਮ ਤੋਂ ਪਤਾ ਲੱਗਦਾ ਹੈ ਕਿ ਇਹ ਟਰੈਕ ਇੱਕ ਰੋਮਾਂਟਿਕ ਗੀਤ ਹੋਣ ਜਾ ਰਿਹਾ ਹੈ ਜਿਸ ਵਿੱਚ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਵੀ ਸੰਗੀਤ ਵੀਡੀਓ ਵਿੱਚ ਅਭਿਨੈ ਕਰਨਗੇ।ਸ਼ਿਪਰਾ ਗੋਇਲ ਬੱਬੂ ਮਾਨ ਨਾਲ ਆਪਣੇ ਸਹਿਯੋਗ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ, ਉਹ ਕਹਿੰਦੀ ਹੈ, “ਮੈਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ ਬੱਬੂ ਮਾਨ ਜੀ ਨਾਲ ਕੰਮ ਕਰਕੇ ਖੁਸ਼ ਹਾਂ। ਮੈਨੂੰ ਉਮੀਦ ਹੈ ਕਿ ਸਰੋਤੇ ਮੈਨੂੰ ਮਾਨ ਜੀ ਨਾਲ ਦੇਖ ਕੇ ਖੁਸ਼ ਹੋਣਗੇ ਅਤੇ ਗੀਤ 'ਤੇ ਆਪਣਾ ਪੂਰਾ ਪਿਆਰ ਦਿਖਾਉਣਗੇ। ਮੈਂ ਸੰਗੀਤ ਵੀਡੀਓ ਦੇ ਜਲਦੀ ਰਿਲੀਜ ਹੋਣ ਦਾ ਇੰਤਜ਼ਾਰ ਨਹੀਂ ਕਰ ਸਕਦੀ।”

 

Tags: Blue Beats Studios , Shipra Goyal , Itna Pyaar Karunga , Kunal Vermaa , R Swami , Abhijeet Vaghani , Babbu Maan , Pollywood , Entertainment , Actor , Cinema , Punjabi Films , Movie , Punjabi Cinema , Music , Singer , Song

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD