Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜਿਕ ਸੁਰੱਖਿਆ ਮੰਤਰੀ ਨੇ ਤਰਸ ਦੇ ਆਧਾਰ ’ਤੇ ਨੌਕਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Social Security, Women and Child Development Minister Dr. Baljit Kaur

Web Admin

Web Admin

5 Dariya News

ਚੰਡੀਗੜ੍ਹ , 17 May 2022

Last updated on: May 17, 2022, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਤਰਸ ਆਧਾਰ ’ਤੇ ਨੌਕਰੀ ਹਾਸਲ ਕਰਨ ਵਾਲੇ 2 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਅੱਜ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਡਾ.ਬਲਜੀਤ ਕੌਰ ਨੇ ਨਿਯੁਕਤ ਹੋਏ ਉਮੀਦਵਾਰਾਂ ਨੂੰ ਕਾਮਯਾਬੀ ਅਤੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਅਤੇ ਸ਼ਾਨ ਤੇ ਖੁੱਦਾਰੀ ਨਾਲ ਜ਼ਿੰਦਗੀ ਜਿਉਣ ਵਿੱਚ ਮਦਦਗ਼ਾਰ ਸਾਬਤ ਹੋਣਗੀਆਂ। 

ਮੰਤਰੀ ਨੇ  ਦੱਸਿਆ ਕਿ ਤਰਸ ਦੇ ਅਧਾਰ ’ਤੇ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਉਹ ਪਹਿਲਾਂ ਹੀ ਵਿਭਾਗ ਨੂੰ ਤਾਕੀਦ ਕਰ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਸ਼ਰਨਦੀਪ ਕੌਰ ਅਤੇ ਨੂਰਪ੍ਰੀਤ ਸਿੰਘ ਨੇ ਅੱਜ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ, ਜਦਕਿ ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਲਈ ਇੱਕ ਵਿਆਪਕ ਭਰਤੀ ਮੁਹਿੰਮ ਵਿੱਢੀ ਦਿੱਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਅਰਵਿੰਦਪਾਲ ਸਿੰਘ ਸੰਧੂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Social Security , Women and Child Development Minister Dr. Baljit Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD