Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਦਾ ਪੋਸਟਰ 2 ਸਤੰਬਰ,2022 ਦੀ ਨਵੀਂ ਰਿਲੀਜ ਮਿਤੀ ਦੇ ਨਾਲ ਕੀਤਾ ਸਾਂਝਾ

Yaar Mera Titliaan Warga, Gippy Grewal, Pollywood, Entertainment, Actor, Cinema, Punjabi Films, Movie, Punjabi Cinema, Humble Motion Pictures, Omjee Star Studios, Ravneet Kaur Grewal, Ashu Munish Sahni, Bhana LA, Vinod Aswal, Hardeep Dullat, Tanu Grewal

Web Admin

Web Admin

5 Dariya News

ਚੰਡੀਗੜ੍ਹ , 18 May 2022

Last updated on: May 18, 2022, 00:00 IST

ਪੰਜਾਬੀ ਸਿਨੇਮਾ ਦੇ ਸੁਪਰਸਟਾਰ, ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਇਹ ਫਿਲਮ ਪੇਸ਼ ਕੀਤੀ ਗਈ ਹੈ। ਫਿਲਮ ਰਵਨੀਤ ਕੌਰ ਗਰੇਵਾਲ, ਗਿੱਪੀ ਗਰੇਵਾਲ  ਅਤੇ ਆਸ਼ੂ ਮੁਨੀਸ਼ ਸਾਹਨੀ ਦੁਆਰਾ ਨਿਰਮਿਤ ਕੀਤੀ ਗਈ ਹੈ, ਭਾਨਾ ਐਲ.ਏ. ਅਤੇ ਵਿਨੋਦ ਅਸਵਾਲ ਸਹਿ-ਨਿਰਮਾਤਾ ਵਜੋਂ ਅਤੇ ਹਰਦੀਪ ਦੁੱਲਤ ਕਾਰਜਕਾਰੀ ਨਿਰਮਾਤਾ ਦੇ ਰੂਪ ਵਿੱਚ ਕੰਮ ਕੀਤਾ ਹੈ।ਫਿਲਮ ਵਿਚ ਗਿੱਪੀ ਗਰੇਵਾਲ ਅਤੇ ਪੰਜਾਬੀ ਇੰਡਸਟਰੀ ਦੀ ਬੇਮਿਸਾਲ ਅਭਿਨੇਤਰੀ ਤਨੂ ਗਰੇਵਾਲ ਮੁਖ ਭੂਮਿਕਾ ਵਿੱਚ ਨਜ਼ਰ ਆਉਣਗੇ। ਇਸ ਜੋੜੀ ਦੇ ਨਾਲ, ਪ੍ਰਸ਼ੰਸਕ ਕਰਮਜੀਤ ਅਨਮੋਲ, ਅਤੇ ਰਾਜ ਧਾਲੀਵਾਲ ਨੂੰ ਵੀ ਫਿਲਮ ਵਿੱਚ ਦੇਖਣਗੇ। 

ਕਹਾਣੀ ਵਿਕਾਸ ਵਸ਼ਿਸ਼ਟ ਦੁਆਰਾ ਨਿਰਦੇਸ਼ਿਤ ਕੀਤੀ ਗਈ ਹੈ ਜੋ ਕਿ ਇਸਦੀ ਰਿਲੀਜ਼ ਦੇ ਨਾਲ ਹੀ ਆਪਣੇ ਨਿਰਦੇਸ਼ਨ ਦੀ ਸ਼ੁਰੂਆਤ ਕਰਨਗੇ ਅਤੇ ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਦੁਆਰਾ ਲਿਖੀ ਗਈ ਹੈ।ਗਿੱਪੀ ਗਰੇਵਾਲ ਨੇ ਇੱਕ ਨਵਾਂ ਸੰਕਲਪ ਪੇਸ਼ ਕੀਤਾ ਜਿਸ ਵਿੱਚ ਕਹਾਣੀ ਅੱਜ ਦੇ ਸੋਸ਼ਲ ਮੀਡੀਆ ਜਨੂੰਨ ਅਤੇ ਨਵੇਂ ਯੁੱਗ ਦੀਆਂ ਡਿਜੀਟਲ ਗਲਤਫਹਿਮੀਆਂ ਨੂੰ ਦਰਸਾਉਂਦੀ ਹੈ। ਨਵੇਂ ਪੋਸਟਰ ਵਿੱਚ ਦਿਖਾਇਆ ਗਿਆ ਹੈ ਕਿ ਪਤਨੀ ਆਪਣੇ ਪਤੀ ਦਾ ਹੱਥ ਫੜ੍ਹਨ ਦੀ  ਅਤੇ ਬੱਸ ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਹੀ ਹੈ। ਖੈਰ, ਪੋਸਟਰ ਦਾ ਧਿਆਨ ਖਿੱਚਣ ਵਾਲਾ ਤੱਤ ਬੱਸ 'ਤੇ ਲਿਖਿਆ ਡਾਇਲਾਗ ਹੈ, “ਕਦੀ ਐਸ ਬੱਸ ਤੇ-ਕਦੀ ਓਸ ਬੱਸ ਤੇ, ਯਾਰ ਮੇਰਾ ਤਿਤਲੀਆਂ ਵਰਗਾ”।ਲਮ ਵਿੱਚ ਇਹ ਦੇਖਣਾ ਦਿਲਸ਼ਪ ਹੋਵੇਗਾ ਕਿ ਫਿਲਮ ਦੀ ਕਹਾਣੀ ਪ੍ਰਸ਼ੰਸਕਾਂ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਯਾਰ ਮੇਰਾ ਤਿਤਲੀਆਂ ਵਰਗਾ 2 ਸਤੰਬਰ 2022 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋ ਰਹੀ ਹੈ।

 

Tags: Yaar Mera Titliaan Warga , Gippy Grewal , Pollywood , Entertainment , Actor , Cinema , Punjabi Films , Movie , Punjabi Cinema , Humble Motion Pictures , Omjee Star Studios , Ravneet Kaur Grewal , Ashu Munish Sahni , Bhana LA , Vinod Aswal , Hardeep Dullat , Tanu Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD