Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਈਵ ਸਟ੍ਰੀਮਡ ‘‘ਕਰੀਅਰ ਟਾਕ’’ ਨੂੰ ਸੋਸ਼ਲ ਮੀਡੀਆ ’ਤੇ ਮਿਲਿਆ ਭਰਵਾਂ ਹੁੰਗਾਰਾ

ਸੂਬੇ ਭਰ ਦੇ 3500 ਉਮੀਦਵਾਰਾਂ ਨੇ ਡੀ.ਬੀ.ਈ.ਈ. ਅਤੇ ਪੌਲੀਟੈਕਨਿਕ ਸੰਸਥਾਵਾਂ ਤੇ ਕਾਲਜਾਂ ਰਾਹੀਂ ਸੈਸ਼ਨ ’ਚ ਭਾਗ ਲਿਆ

Deepti Uppal, Punjab Admin, Punjab Skill Development Mission, Director General Employment Generation, Skill Development & Training, Career Talk, Punjab Ghar-Ghar Rozgar and Karobar Mission

Web Admin

Web Admin

5 Dariya News

ਚੰਡੀਗੜ੍ਹ , 18 May 2022

Last updated on: May 18, 2022, 00:00 IST

ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਅਤੇ ਕਰੀਅਰ ਦੇ ਮੌਕਿਆਂ ਬਾਰੇ ਸੇਧ ਅਤੇ ਸਲਾਹ ਦੇਣ ਦੇ ਮੱਦੇਨਜ਼ਰ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ  ਰੋਜਗਾਰ ਉਤਪਤੀ ਵਿਭਾਗ, ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ਸਰਕਾਰ ਵੱਲੋਂ ਇੱਕ ਵਿਲੱਖਣ ਪਹਿਲਕਦਮੀ “ਕੈਰੀਅਰ ਟਾਕ’’  ਕਰਵਾਇਆ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਗਮ ਦਾ ਦੂਜਾ ਗੇੜ “ਯੂਅਰ ਐਟੀਟਿਊਡ ਇਜ਼ ਯੂਅਰ ਸਕਸੈੱਸ” ਵਿਸ਼ੇ ’ਤੇ ਕਰਵਾਇਆ ਗਿਆ ,ਜਿਸਨੂੰ ਲਾਈਫ ਕੋਚ ਰਿਤੂ ਸਿੰਗਲ (ਟੀ.ਈ.ਡੀ.ਐਕਸ ਸਪੀਕਰ, ਲੇਖਿਕਾ, ਸਾਲ 2011 ਦੀ ਮਹਿਲਾ ਉਦਯੋਗਪਤੀ ਐਵਾਰਡ ਜੇਤੂੂ, ਮੋਟੀਵੇਸ਼ਨਲ ਸਪੀਕਰ ਅਤੇ ਉਦਯੋਗਪਤੀ) ਵਲੋਂ ਪੇਸ਼ ਕੀਤਾ ਗਿਆ ।

ਇਹ ਸਮਾਗਮ ਬੁੱਧਵਾਰ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਸੈਕਟਰ 17 ਸੀ, ਚੰਡੀਗੜ ਵਿਖੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ  ਡਾਇਰੈਕਟਰ ਜਨਰਲ ਸ੍ਰੀਮਤੀ ਦੀਪਤੀ ਉੱਪਲ ਅਤੇ ਡੀ.ਈ.ਜੀ.ਐਸ.ਡੀ.ਟੀ. ਦੇ ਵਧੀਕ ਮਿਸ਼ਨ ਡਾਇਰੈਕਟਰ, ਸ੍ਰੀ ਰਾਜੇਸ਼ ਤਿ੍ਰਪਾਠੀ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲਾ ਰੋਜਗਾਰ ਅਤੇ ਉੱਦਮ ਬਿਊਰੋਜ਼, ਪੌਲੀਟੈਕਨਿਕ ਸੰਸਥਾਵਾਂ ਅਤੇ ਕਾਲਜਾਂ ਤੋਂ ਲਗਭਗ 3500 ਉਮੀਦਵਾਰਾਂ ਸੈਸ਼ਨ ਵਿੱਚ ਭਾਗ ਲਿਆ ।ਬੁਲਾਰੇ ਨੇ ਅੱਗੇ ਕਿਹਾ ਕਿ  ਸਮਾਗਮ ਦਾ ਉਦੇਸ਼ ਮਾਹਿਰ ਰਾਏ ਅਤੇ ਮਦਦ ਨਾਲ  ਜੀਵਨ ਪ੍ਰਤੀ ਸੁਚੱਜਾ ਰਵੱਈਆ ਅਖ਼ਤਿਆਰ ਕਰਕੇ ਆਪਣੀ ਸਮਰੱਥਾ ਵਧਾਉਣ, ਆਪਣੇ ਕੈਰੀਅਰ ਵਿੱਚ ਵੱਡੀਆਂ ਉਚਾਈਆਂ ਪ੍ਰਾਪਤ ਕਰਨ ਅਤੇ ਰੋਜ਼ਾਨਾ ਜੀਵਨ ਨੂੰ ਬਿਹਤਰ ਤਰੀਕੇ ਨਾਲ ਜਿਉਣ ਵਿੱਚ , ਪੰਜਾਬ ਦੇ ਨੌਜਵਾਨਾਂ ਦੀ ਮਦਦ  ਕਰਨਾ ਸੀ।  ਸਪੀਕਰ ਨੇ ਪੀ.ਜੀ.ਆਰ.ਕਾਮ. ਦੇ ਅਧਿਕਾਰਤ ਫੇਸਬੁੱਕ ਪੇਜ ਜ਼ਰੀਏ ਲਾਈਵ ਸਟ੍ਰੀਮ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਕੀਤਾ। ਬੁਲਾਰੇ ਨੇ ਦੱਸਿਆ ਕਿ ਕਿਵੇਂ ਸਹੀ ਰਵੱਈਆ ਨਾ ਸਿਰਫ ਜੀਵਨ ਪ੍ਰਤੀ ਕਿਸੇ ਦੇ ਨਜ਼ਰੀਏ ਨੂੰ ਪ੍ਰਭਾਵਿਤ ਕਰਦਾ ਹੈ ਸਗੋਂ ਸਫਲਤਾ ਨੂੰ ਵੀ ਨਿਰਧਾਰਤ ਕਰਦਾ ਹੈ। ਉਨਾਂ ਡਰ ਅਤੇ ਨਿਘਾਰ ਨੂੰ ਦੂਰ ਕਰਨ ਲਈ ਆਪਣਾ ਸਫਲਤਾ ਮੰਤਰ “ਹਿੰਮਤ ਕਰੋ, ਹਿੰਮਤ ਕਰੋ, ਔਰ ਹਿੰਮਤ ਕਰੋ” ਵੀ ਸਾਂਝਾ ਕੀਤਾ।

 

Tags: Deepti Uppal , Punjab Admin , Punjab Skill Development Mission , Director General Employment Generation , Skill Development & Training , Career Talk , Punjab Ghar-Ghar Rozgar and Karobar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD