Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਜੋਨ-ਏ ਦਫ਼ਤਰ ਵਿਖੇ ਨਗਰ ਨਿਗਮ ਕਮਿਸ਼ਨਰ ਨਾਲ ਮੀਟਿੰਗ

ਚੱਲ ਰਹੇ ਵਿਕਾਸ ਕਾਰਜ਼ਾਂ 'ਚ ਲਿਆਂਦੀ ਜਾਵੇ ਤੇਜ਼ੀ - ਵਿਧਾਇਕ ਚੌਧਰੀ ਮਦਨ ਲਾਲ ਬੱਗਾ

Madan Lal Bagga, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 18 May 2022

Last updated on: May 18, 2022, 00:00 IST

ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਨਗਰ ਨਿਗਮ ਦੇ ਜੋਨ-ਏ ਦਫ਼ਤਰ ਵਿਖੇ ਹਲਕਾ ਉੱਤਰੀ 'ਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਸਬੰਧੀ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਮੀਟਿੰਗ ਕੀਤੀ। ਉਨ੍ਹਾਂ ਦੇ ਨਾਲ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਸ੍ਰੀ ਬੱਗਾ ਵੱਲੋਂ ਹਲਕਾ ਉੱਤਰੀ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਦਿਆਂ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਰਕਾਰ ਵੱਲੋਂ ਨਿਰਧਾਰਤ ਕੀਤੇ ਸਮੇਂ ਵਿੱਚ ਮੁਕੰਮਲ ਕੀਤੇ ਜਾਣ। 

ਉਨ੍ਹਾਂ ਨਿਗਮ ਕਮਿਸ਼ਨਰ ਨੂੰ ਹਲਕਾ ਉੱਤਰੀ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਜਾਣੂੰ ਕਰਵਾਇਆ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਉਣ ਲਈ ਵਚਨਬੱਧ ਹੈ ਅਤੇ ਇੱਕ-ਇੱਕ ਕਰਕੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ।

 

Tags: Madan Lal Bagga , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD