Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁੱਜਰ ਸਮਾਜ ਦਾ ਰਵਨੀਤ ਬਿੱਟੂ ਨੂੰ ਸਮਰਥਨ ਦਾ ਐਲਾਨ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 15 Apr 2014

Last updated on: Apr 15, 2014, 00:00 IST

ਗੁੱਜਰ ਸਮਾਜ ਨੇ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਗੁੱਜਰ ਸਮਾਜ ਦੀ ਸਥਾਨਕ ਕਾਲੜਾ ਪੈਲੇਸ ਵਿਖੇ ਆਯੋਜਿਤ ਇਕ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਗੁੱਜਰ ਆਗੂ ਤੇ ਸਾਬਕਾ ਕੌਂਸਲਰ ਨਰਿੰਦਰ ਚੌਧਰੀ, ਰਾਮ ਸਿੰਘ ਖੇਪੜ ਤੇ ਬਲਦੇਵ ਚਾਂਦਪੁਰੀ ਨੇ ਕੀਤੀ।ਇਸ ਮੌਕੇ ਲੁਧਿਆਣਾ ਲੋਕ ਸਭਾ ਹਲਕੇ ਦੇ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਗੁੱਜਰ ਸਮਾਜ ਤੋਂ ਪੂਰਾ ਸਮਰਥਨ ਮਿਲਦਾ ਰਿਹਾ ਹੈ, ਜਿਸ ਲਈ ਉਹ ਇਨ੍ਹਾਂ ਦੇ ਧੰਨਵਾਦੀ ਹਨ। ਉਨ੍ਹਾਂ ਦਾ ਟੀਚਾ ਸੰਸਦ ਮੈਂਬਰ ਚੁਣੇ ਜਾਣ 'ਤੇ ਸਮਾਜ ਦੀਆਂ ਲੋੜਾਂ ਨੂੰ ਧਿਆਨ 'ਚ ਰੱਖ ਕੇ ਸੱਭ ਨੂੰ ਵਿਕਾਸ ਦੀ ਦਿਸ਼ਾ 'ਚ ਅੱਗੇ ਵਧਾਉਣਾ ਹੋਵੇਗਾ।

ਸਾਬਕਾ ਕੌਂਸਲਰ ਨਰਿੰਦਰ ਚੌਧਰੀ ਨੇ ਕਿਹਾ ਕਿ ਅਕਾਲੀ ਭਾਜਪਾ ਅਮੀਰਾਂ ਦੀਆਂ ਪਾਰਟੀਆਂ ਹਨ, ਜਿਨ੍ਹਾਂ ਨੇ ਗੁੱਜਰ ਸਮਾਜ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਗੁੱਜਰ ਸਮਾਜ ਦੇ ਵਿਕਾਸ ਲਈ ਕੰਮ ਕੀਤਾ ਹੈ, ਇਸ ਲਈ ਸਰਬਸੰਮਤੀ ਨਾਲ ਉਨ੍ਹਾਂ ਨੇ ਰਵਨੀਤ ਬਿੱਟੂ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਗੁਰਮੇਲ ਸਿੰਘ ਪਹਿਲਵਾਨ, ਚੌਧਰੀ ਬਾਬੂ ਰਾਮ ਭੂੰਬਲਾ, ਮੇਵਾ ਸਿੰਘ ਕੁਲਾਰ, ਗੁਰਮੇਲ ਭੂੰਬਲਾ, ਬਲਦੇਵ ਚੌਹਾਨ, ਰਾਮਪਾਲ ਥਾਨਵਾਲਾ, ਕੈਪਟਨ ਰਾਮ ਪ੍ਰਕਾਸ਼, ਕੈਪਟਨ ਹੰਸ ਰਾਜ, ਰੋਸ਼ਨ ਭਾਟੀਆ, ਪਿਤਾਂਜਲੀ ਸ਼ਰਮਾ, ਸੰਜੇ ਸ਼ਰਮਾ, ਸੁਸ਼ੀਲ ਮਲਹੋਤਰਾ, ਸ਼ੇਰੀ ਗਿੱਲ ਵੀ ਮੌਜ਼ੂਦ ਰਹੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD