Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਹਲਕੇ 'ਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

Kulwant Singh Sidhu, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 24 May 2022

Last updated on: May 24, 2022, 00:00 IST

ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਨਗਰ ਨਿਗਮ ਦੇ ਜੋਨ-ਸੀ ਵਿਖੇ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ।ਇਸ ਮੌਕੇ ਜੋਨਲ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ ਤੋਂ ਇਲਾਵਾ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਰਾਹਤ ਮਿਲ ਸਕੇ।ਵਿਧਾਇਕ ਸਿੱਧੂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਵਾਸੀ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਟੁੱਟੀਆਂ ਸੜ੍ਹਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ। 

ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਔਕੜਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਸੜ੍ਹਕਾਂ 'ਤੇ ਪਏ ਟੋਏ ਅਕਸਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਉਹ ਹਲਕਾ ਵਾਸੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਉਨ੍ਹਾਂ 'ਤੇ ਭਰੋਸਾ ਕਰਦਿਆਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਹੁਣ ਉਹ ਇਲਾਕਾ ਵਾਸੀਆਂ ਦੇ ਵਿਸ਼ਵਾਸ਼ ਨੂੰ ਕਾਇਮ ਰੱਖਦਿਆਂ ਅਣਥੱਕ ਮਿਹਨਤ ਰਾਹੀਂ ਜਲਦ ਹੀ ਹਲਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਉਨ੍ਹਾ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਸਨੀਕਾਂ ਨੂੰ ਹਰ ਸੰਭਵ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

 

Tags: Kulwant Singh Sidhu , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD