Friday, 17 May 2024

 

 

ਖ਼ਾਸ ਖਬਰਾਂ ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ

 

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਅਤੇ ਅਨਮੋਲ ਗਗਨ ਮਾਨ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ - 2022 ਮੌਕੇ ਆਪਣੀ ਹਾਜ਼ਰੀ ਲਗਵਾਈ

ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਚੱਲ ਰਿਹਾ ਹੈ ਸੰਮੇਲਨ ਦਾ ਆਯੋਜਨ

Anmol Gagan Mann, AAP, Aam Aadmi Party, Aam Aadmi Party Punjab, AAP Punjab, Rajinder Pal Kaur Chhina, Rajinder Pal Kaur

Web Admin

Web Admin

5 Dariya News

ਤਿਰੂਵੰਤਪੁਰਮ , 26 May 2022

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਅਤੇ ਅਨਮੋਲ ਗਗਨ ਮਾਨ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ - 2022 ਮੌਕੇ ਆਪਣੀ ਹਾਜ਼ਰੀ ਲਗਵਾਈ ਗਈ।ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ-2022 ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਪੂਰੇ ਭਾਰਤ ਭਰ ਵਿੱਚੋਂ ਮਹਿਲਾ ਵਿਧਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਇਸ ਦੇ ਪਹਿਲੇ ਦਿਨ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ  ਇੰਦਰਜੀਤ ਕੌਰ ਮਾਨ ਤੋਂ ਇਲਾਵਾ ਦੇਸ਼ ਭਰ ਵਿੱਚੋਂ ਵੱਖ-ਵੱਖ ਸੂਬਿਆਂ ਦੀਆਂ ਮਹਿਲਾ ਵਿਧਾਇਕਾਂ ਵੀ ਮੌਜੂਦ ਸਨ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Rajinder Pal Kaur Chhina , Rajinder Pal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD