Saturday, 11 May 2024

 

 

ਖ਼ਾਸ ਖਬਰਾਂ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ

 

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਣਜ ਅਤੇ ਉਦਯੋਗ ਵਿਭਾਗ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਦਾ ਦੌਰਾ

Som Parkash, BJP, Bharatiya Janata Party, BJP Punjab

Web Admin

Web Admin

5 Dariya News

ਐਸ.ਏ.ਐਸ ਨਗਰ , 29 May 2022

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਣਜ ਅਤੇ ਉਦਯੋਗ ਵਿਭਾਗ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ । ਦੌਰੇ ਦੌਰਾਨ ਉਨ੍ਹਾਂ ਡੈਂਟਲ ਕਾਲਜ ਦੇ ਬੁਨਿਆਦੀ ਢਾਂਚੇ ਅਤੇ ਓ.ਪੀ.ਡੀ. ਦੀ ਸ਼ਲਾਘਾ ਕੀਤੀ ।ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਲੈਫਟੀਨੈਂਟ ਕਰਨਲ (ਸੇਵਾਮੁਕਤ) ਜੀ.ਐਸ.ਸੰਧੂ ਨੇ ਦੱਸਿਆ ਕਿ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ ਹੈ ।ਉਨ੍ਹਾਂ ਦੱਸਿਆ ਕਿ ਇਹ ਕਾਲਜ ਲਗਭਗ 22 ਸਾਲ ਪੁਰਾਨਾ ਹੈ ਅਤੇ ਇਸ ਕਾਲਜ ਵਿੱਚ ਬੀ. ਡੀ. ਐਸ. ਦੀਆਂ 100 ਸੀਟਾਂ ਅਤੇ ਐਮ.ਡੀ.ਐਸ. ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਵਿੱਚ 18 ਸੀਟਾਂ ਹਨ।

ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਇਹ ਉੱਤਰੀ ਭਾਰਤ ਦੇ ਸਭ ਤੋਂ ਵਧੀਆ ਡੈਂਟਲ ਕਾਲਜਾਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸੋਮ ਪ੍ਰਕਾਸ਼ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਵਿਨ ਐਸ. ਦੂਆ ਦੀ ਨਿਗਰਾਨੀ ਹੇਠ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਅਤੇ ਮੈਨੇਜਮੈਂਟ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕਰੜੀ ਮਿਹਨਤ ਸਦਕਾ ਹੀ ਮਾਪਿਆਂ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਜਾ ਸਕਦਾ ਹੈ ।ਇਸ ਮੌਕੇ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

 

Tags: Som Parkash , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD