Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੀ ਆਈ ਏ ਸਟਾਫ ਵੱਲੋ 15 ਗ੍ਰਾਮ ਹੈਰੋਇਨ ਤੇ ਰਿਵਾਲਰ ਬਰਾਮਦ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 30 May 2022

Last updated on: May 30, 2022, 00:00 IST

ਐਸ ਐਸ ਪੀ ਗੁਰਦਾਸਪੁਰ ਹਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੋਰਾਨ ਦੱਸਿਆ ਕਿ ਬੀਤੀ ਰਾਤ 28 ਮਈ 2022 ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਹਰੀ ਓਮ ਪੁੱਤਰ ਸੁਨੀਲ ਕੁਮਾਰ ਵਾਸੀ ਜੋਸੀਆਂ ਵਾਲੀ ਗਲੀ ਗੁਰਦਾਸਪੁਰ ਜਾਨਵੀ ਪਤਨੀ ਅਰੁਣ ਕੁਮਾਰ ਅਤੇ ਲਲਿਤਾ ਪਤਨੀ ਪੱਪੂ ਸ਼ਰਮਾ ਵਾਸੀਅਨ ਇਸਲਾਮਾਬਾਦ ਮੁਹੱਲਾ ਗੁਰਦਾਸਪੁਰ ਜੋ ਇੱਕ ਮੋਪੜ ਮੈਸਟਰੋ ਬਿੰਨ੍ਹਾ ਨੰਬਰੀ ਪਰ ਸਵਾਰ ਹਨ , ਜਿਹਨਾਂ ਪਾਸ ਨਜਾਇਜ ਅਸਲਾ ਅਤੇ ਨਸੀਲਾ ਪਦਾਰਥ ਹੈ । ਜਿਸ ਤੇ ਇੰਚਾਰਜ ਸੀ ਆਈ ਏ ਸਟਾਫ ਸਮੇਤ ਸਾਥੀ ਕਰਮਚਾਰੀਆਂ ਨੇ ਉਕਤ ਦੋਸ਼ੀਆ ਨੂੰ ਕਾਬੂ ਕੀਤਾ ਅਤੇ ਤਲਾਸੀ ਦੌਰਾਨ ਇਹਨਾ ਦੇ ਕਬਜੇ ਵਿੱਚ 15 ਗ੍ਰਾਮ ਹੈਰੋਇਨ , 17000 ਰੁਪਏ ਡਰੱਗ ਮਨੀ , 01 ਦੇਸੀ ਕੱਟਾ 315 ਬੋਰ ਸਮੇਤ 04 ਰੌਦ , 01 ਰਿਵਾਲਰ 38 ਬੋਰ  ਸਮੇਤ 02 ਰੌਦ ਬ੍ਰਾਮਦ ਕੀਤੇ । ਉਕਤ ਦੋਸੀਆਂ ਦੇ ਖਿਲਾਫ ਮੁਕਦਮਾਂ ਨੰ: 117 ਮਿਤੀ 28-05-2022 ਜੁਰਮ 21 ( ਬੀ) / 29 -61-85 ਐਨ ਡੀ ਪੀ ਐਸ  ਐਕਟ 25-54-59 ਆਰਮਜ ਐਕਟ ਥਾਣਾ ਸਿੱਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ ।

 ਜੋ ਬਾਅਦ ਵਿੱਚ ਇਹਨਾਂ ਦੀ ਪੁੱਛ-ਗਿੱਛ ਤੋ ਪੰਕਜ ਦੱਤਾ ਉਰਫ ਸੀਲੂ ਪੁੱਤਰ ਅਸ਼ਵਨੀ ਕੁਮਾਰ ਵਾਸੀ   ਨਜਦੀਕ ਗੀਤਾ ਭਵਨ ਮੰਦਰ , ਗੁਰਦਾਸਪੁਰ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੇ ਪਾਸੋ 02 ਪਿਸਟਲ 32 ਬੋਰ । 04 ਮੈਗਜੀਨ  32 ਬੋਰ , 02 ਰੌਦ ਜਿੰਦਾ 32  ਅਤੇ 4 ਖੋਲ 32 ਬੋਰ   ਦੇ ਬ੍ਰਾਮਦ ਕੀਤੇ । ਦੋਸ਼ੀਆਂ ਨੇ ਦੱਸਿਆ  ੳਹਨਾਂ ਦੇ ਸਬੰਧ ਸੋਨੂੰ ਪੁੱਤਰ ਰਾਜ ਕੁਮਾਰ ਚੋਧਰੀ ਵਾਸੀ ਪਟਨਾ ( ਬਿਹਾਰ ) ਹਾਲ ਵਾਸੀ ਮੁਹੱਲਾ ਇਸਲਾਮਾਬਾਦ ਨਾਲ ਹਨ , ਜੋ ਇਸ ਸਮੇ ਪਠਾਨਕੋਟ ਵਿਖੇ ਜੁਰਮ 420 ਭ: ਦ: ਦੇ ਮੁਕੱਦਮੇ ਵਿੱਚ ਜੇਲ ਵਿੱਚ ਬੰਦ ਹੈ । ਇਹ ਸਾਰੇ ਹਥਿਆਰ ਉਹਨਾ ਵੱਲੋ ਸੋਨੂੰ ਵਾਸੀ ਪਟਨਾਂ  ਬਿਹਾਰ ਦੇ ਨਾਲ ਜਾ ਕੇ ਪਟਨਾ ਤੋ ਲਿਆਦੇ ਸਨ । ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ , ਤੇ ਆਉਣ ਵਾਲੇ  ਸਮੇ ਵਿੱਚ ਹੋਰ ਵੀ ਖਲਾਸੇ ਹੋਣ ਦੀ ਉਮੀਦ ਹੈ ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD