Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਜ਼ਿਲ੍ਹਾ ਫਾਜ਼ਿਲਕਾ ਵਿਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕੰਮਾਂ ਦਾ ਲਿਆ ਜਾਇਜ਼

Web Admin

Web Admin

5 Dariya News

ਫ਼ਾਜ਼ਿਲਕਾ , 02 Jun 2022

Last updated on: Jun 02, 2022, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਜਸਵਿੰਦਰ ਸਿੰਘ ਗਰੇਵਾਲ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਅਧਿਕਾਰੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆ ਰਹੀਆਂ ਸਮੱਸਿਆਵਾਂ ਜਿਵੇਂ ਕਿ ਬਿਜਾਈ ਦੀ ਸਮੱਸਿਆ, ਨਹਿਰੀ ਪਾਣੀ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਸਬੰਧ ਵਿਚ ਸੰਯੁਕਤ ਡਾਇਰੈਕਟਰ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਹੀ ਬਿਜਲੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਅੱਠ ਘੰਟੇ ਨਿਰੰਤਰ ਬਿਜਲੀ ਦੇਣ ਲਈ ਬਿਜਲੀ ਵਿਭਾਵ ਨੂੰ ਕਿਹਾ ਜਾਵੇਗਾ।

ਇਸ ਤੋਂ ਬਾਅਦ ਉਨ੍ਹਾਂ ਵਲੋਂ ਬਲਾਕ ਜਲਾਲਾਬਾਦ ਦੇ ਚੱਕ ਸਹੋਣਾ ਸਾਂਦੜ ਵਿਖੇ ਕਿਸਾਨ ਹਰਮੀਤ ਸਿੰਘ ਪੁੱਤਰ ਗਿਆਨ ਸਿੰਘ ਦੇ ਖੇਤ ਵਿਚ ਝੋਨੇ ਦੀ ਤਰ ਵਤੱਰ ਤਕਨੀਕ ਰਾਹੀਂ ਹੋਈ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਬਾਲਕ ਜਲਾਲਾਬਾਦ ਪੱਛਮੀ, ਏ.ਡੀ.ਓ. ਪਰਵਿੰਦਰ ਸਿੰਘ, ਸ੍ਰੀ ਸੰਦੀਪ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ , ਪਰਵਸ਼ ਕੁਮਾਰ ਏਡੀਓ , ਸ੍ਰੀ ਜਰਮਨਜੀਤ ਸਿੰਘ ਏਐਸਈ, ਸ੍ਰੀ ਕਮਲਪ੍ਰੀਤ ਸਿੰਘ ਆਤਮਾ ਅਤੇ ਕਿਸਾਨ ਹਾਜਰ ਸੀ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD