Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਨਹਿਰੂ ਯੁਵਾ ਕੇਦਰ ਵੱਲੋਂ ਵਿਸ਼ਵ ਸਾਇਕਲ ਦਿਵਸ ਮਨਾਇਆ

ਹਲਕਾ ਵਿਧਾਇਕ ਵੱਲੋਂ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ, ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, DC Fatehgarh Sahib, Preneet Shergill, Fatehgarh Sahib, Deputy Commissioner Fatehgarh Sahib, Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Jun 2022

Last updated on: Jun 03, 2022, 00:00 IST

ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਨਹਿਰੂ ਯੁਵਾ ਕੇਦਰ ਫਤਹਿਗੜ੍ਹ ਸਾਹਿਬ ਵੱਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਜਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਸਾਇਕਲ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਈ ਸਾਇਕਲ ਰੈਲੀ ਵਿੱਚ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਸ਼੍ਰੀ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਓਹਨਾਂ ਇਸ ਮੌਕੇ ਨੌਜਵਾਨਾਂ ਨੂੰ ਆਪਣੇ ਸਰੀਰ ਨੁੰ ਫਿਟ ਰੱਖਣ ਅਤੇ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਓਹਨਾਂ ਦਸਿਆ ਕਿ ਇਸ ਸਾਇਕਲ ਰੈਲੀ ਰਾਹੀ ਜਨ-ਜਨ ਤੱਕ ਸੰਦੇਸ ਦੇਣ ਦੀ ਕੋਸ਼ਿਸ ਕੀਤੀ ਗਈ ਹੈ ਤਾਂ ਜੋ ਸਾਈਕਲ ਚਲਾ ਕੇ ਆਪਣੇ ਸਰੀਰ ਨੂੰ ਫਿੱਟ ਰੱਖਿਆ ਜਾ ਸਕੇ ਅਤੇ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਆਪਣੇ ਵਾਤਾਵਰਨ ਨੁੰ ਬਚਾਇਆ ਜਾ ਸਕੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ। ਇਹ ਰੈਲੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਪਾਰਕਿੰਗ ਤੋਂ ਸ਼ੁਰੂ ਕੀਤੀ ਗਈ ਜੋ ਕਿ ਲਗਭਗ 10 ਕਿ.ਮੀ. ਤੱਕ ਗਈ। ਇਸ ਸਾਇਕਲ ਰੈਲੀ ਵਿੱਚ ਲਗਭਗ 100 ਤੋਂ ਵੱਧ ਯੂਥ ਕਲੱਬਾਂ ਤੇ ਹੋਰ ਸੰਸਥਾਵਾਂ ਦੇ ਮੈਬਰਾਂ ਨੇ ਹਿੱਸਾ ਲਿਆ।ਸਾਇਕਲ ਰੈਲੀ ਸਮਾਪਤ ਕਰਨ ਤੋਂ ਬਾਅਦ ਨੌਰਥ ਜੋਨ ਕਲਚਰ ਸੈਂਟਰ ਪਟਿਆਲਾ ਵੱਲੋਂ ਕਲਚਰ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਹਰਪ੍ਰੀਤ ਸਿੰਘ ਅਟਵਾਲ, ਜਿਲ੍ਹਾ ਯੂਥ ਅਫਸਰ ਨੇਹਾ ਸ਼ਰਮਾ, ਜਿਲ੍ਹਾ ਖੇਡ ਅਫਸਰ ਰਾਹੁਲਦੀਪ ਸਿੰਘ , ਰੂਪਜੀਤ ਕੌਰ,ਜਤਿੰਦਰ ਕੁਮਾਰ ਅਕਾਊਟੈਟ ਅਤੇ ਨਹਿਰੂ ਯੁਵਾ ਕੇਦਰ ਦੇ ਵਲੰਟੀਅਰਜ਼ ਸ਼ਾਮਲ ਹੋਏ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , DC Fatehgarh Sahib , Preneet Shergill , Fatehgarh Sahib , Deputy Commissioner Fatehgarh Sahib , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD