Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਸਰਟੀਫ਼ਿਕੇਟ ਸੌਂਪੇ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Surinder Pal, Sant Balbir Singh Seechewal, Vikramjit Singh Sahney

Web Admin

Web Admin

5 Dariya News

ਚੰਡੀਗੜ੍ਹ , 03 Jun 2022

Last updated on: Jun 03, 2022, 00:00 IST

ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫ਼ਸਰ-ਕਮ-ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫ਼ਿਕੇਟ’ ਸੌਂਪੇ। ਇਸ ਉਪਰੰਤ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Surinder Pal , Sant Balbir Singh Seechewal , Vikramjit Singh Sahney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD