Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਜ਼ਿਲ੍ਹਾ ਬਰਨਾਲਾ ਚ ਢੁਕਵੀਆਂ ਥਾਵਾਂ ਉੱਤੇ ਲਗਾਏ ਜਾਣਗੇ 6 ਲੱਖ ਪੌਦੇ : ਡਾ. ਹਰੀਸ਼ ਨਈਅਰ

ਕੌਮਾਂਤਰੀ ਵਾਤਾਵਰਣ ਦਿਵਸ ਮੌਕੇ ਲਗਾਏ ਗਏ ਪੌਦੇ

DC Barnala, Deputy Commissioner Barnala, Harish Nair, Barnala, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਬਰਨਾਲਾ , 05 Jun 2022

 ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਨੇ ਅੱਜ ਵਨ ਵਿਭਾਗ ਦੇ ਦੱਫਤਰ ਵਿਖੇ ਪੌਦਾ ਲਗਾ ਕੇ ਕੌਮਾਂਤਰੀ ਵਾਤਾਵਰਣ ਦਿਵਸ ਮੌਕੇ ਜ਼ਿਲ੍ਹਾ ਬਰਨਾਲਾ ਚ ਸਾਲ 2022-23 ਦੌਰਾਨ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।ਉਹਨਾਂ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ (ਵਣ ਮੰਡਲ ਸੰਗਰੂਰ) ਵਣ ਰੇਂਜ ਬਰਨਾਲਾ ਵੱਲੋਂ ਚਾਲੂ ਵਿੱਤੀ ਸਾਲ 2022-23 ਦੌਰਾਨ ਜਿਲ੍ਹਾ ਬਰਨਾਲਾ ਵਿੱਚ ਵੱਡੇ ਪੱਧਰ ਤੇ ਪੌਦੇ ਲੱਗਾ ਕੇ ਉਹਨਾਂ ਨੂੰ ਕਾਮਯਾਬ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਸ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਵਣ ਵਿਭਾਗ ਵੱਲੋਂ ਜਿਲ੍ਹਾ ਬਰਨਾਲਾ ਅੰਦਰ ਸਥਾਪਿਤ ਤਿੰਨ ਵਣ-ਨਰਸਰੀਆ ਦੱਧਾਹੂਰ, ਸਹਿਣਾ ਅਤੇ ਬਡਬਰ ਨਰਸਰੀ ਵਿੱਚ 2 ਤੋ 4 (ਫੁੱਟ) ਕੱਦ ਦੇ ਲੱਗਭਗ 6 ਲੱਖ ਛਾਂਦਾਰ, ਫੁੱਲਦਾਰ, ਫਲਦਾਰ ਅਤੇ ਮੈਡੀਸੀਨਲ ਪੌਦੇ ਬਿਲਕੁਲ ਤਿਆਰ ਰੱਖੇ ਹੋਏ ਹਨ।ਇਸ ਪ੍ਰਗਰਾਮ ਦੀ ਸੁਰੂਆਤ ਆਉਂਦੇ ਮਾਨਸੂਨ ਸੀਜਨ ਭਾਵ ਮਹੀਨਾਂ ਜੁਲਾਈ/ਅਗਸਤ ਵਿੱਚ ਕੀਤੀ ਜਾਵੇਗੀ ਅਤੇ 6 ਲੱਖ ਪੌਦੇ ਜਿਲ੍ਹਾ ਬਰਨਾਲਾ ਦੇ ਪਿੰਡਾਂ/ਸਹਿਰਾਂ/ਕਸਬਿਆਂ ਵਿੱਚ ਢੁੱਕਵੀਆਂ ਥਾਵਾਂ ਤੇ ਲਗਾਏ ਜਾਣਗੇ।

ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲੱਗਭਗ 1 ਲੱਖ ਪੌਦੇ ਵਣ ਵਿਭਾਗ ਵੱਲੋਂ ਵਣ ਰਕਬਿਆਂ ਵਿੱਚ ਲਗਾਇਆ ਜਾਵੇਗਾ ਅਤੇ ਲੱਗਭਗ 2 ਲੱਖ ਪੌਦੇ ਬਾਕੀ ਵਿਭਾਗਾਂ ਦੇ ਰਕਬਿਆਂ ਦੀ ਨਿਸਾਨਦੇਹੀ ਕਰਕੇ ਮਨਰੇਗਾ ਸਕੀਮ ਤਹਿਤ ਲਗਾਇਆ ਜਾਵੇਗਾ ਅਤੇ ਲੱਗਭਗ 3 ਲੱਖ ਪੌਦੇ ਬਰਨਾਲਾ ਜਿਲ੍ਹੇ ਦੀ ਆਮ ਪਬਲਿਕ ਨੂੰ ਮਹੁੱਈਆ ਕਰਵਾਏ ਜਾਣਗੇ ਤਾਂ ਜੋ ਉਹ ਇਨ੍ਹਾਂ ਪੌਦਿਆਂ ਨੂੰ ਆਪਣੀਆਂ ਨਿੱਜੀ ਥਾਵਾਂ ਉਪਰ ਲਗਾ ਸਕਣ।

ਵਨ ਰੇਂਜ ਅਫਸਰ ਸ੍ਰੀ ਗੁਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਬਰਨਾਲਾ ਜਿਲ੍ਹੇ ਵਿੱਚ ਲਗਾਏ ਜਾਣ ਵਾਲੇ ਇਹਨਾਂ 6 ਲੱਖ ਪੌਦਿਆਂ ਨੂੰ ਸਤਪ੍ਰਤੀਸਤ ਕਾਮਯਾਬੀ ਮਿਲ ਸਕੇ। ਵਣ ਵਿਭਾਗ ਇਹਨਾਂ 6 ਲੱਖ ਪੌਦਿਆਂ ਨੂੰ ਲਗਾਉਣ ਦੀ ਤਕਨੀਕੀ ਜਾਣਕਾਰੀ ਦੇਣ ਲਈ ਤਿਆਰ ਬਰ ਤਿਆਰ ਹੈ।

 

Tags: DC Barnala , Deputy Commissioner Barnala , Harish Nair , Barnala , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD