Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਲਪੀਯੂ 'ਚ ਬੀ ਐਡ ਦੇ ਅੱਸੀ ਫੀਸਦੀ ਵਿਦਿਆਰਥੀਆਂ ਨੇ ਕੇਂਦਰੀ ਅਧਿਆਪਕ ਯੋਗਤਾ (ਸੀਟੀਈਟੀ )-2022 ਪ੍ਰੀਖਿਆ ਪਾਸ ਕੀਤੀ

ਸਫਲ ਵਿਦਿਆਰਥੀਆਂ ਨੂੰ ਮੇਘਾਲਿਆ; ਪੱਛਮੀ ਬੰਗਾਲ; ਕਰਨਾਟਕ; ਉੱਤਰ ਪ੍ਰਦੇਸ਼; ਹਰਿਆਣਾ; ਪੰਜਾਬ ਦੇ ਚੋਟੀ ਦੇ ਸਕੂਲਾਂ ਵਿੱਚ ਨੌਕਰੀਆਂ ਪ੍ਰਾਪਤ ਹੋਈਆਂ

Lovely Professional University, Jalandhar, Phagwara, LPU, LPU Campus, Ashok Mittal,  Meghalaya, West Bengal, Karnataka, Uttar Pradesh, Haryana, Punjab

Web Admin

Web Admin

5 Dariya News

ਜਲੰਧਰ , 08 Jun 2022

Last updated on: Jun 08, 2022, 00:00 IST

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ  ਦੇ ਬੀ.ਐੱਡ (ਬੈਚਲਰ ਆਫ਼ ਐਜੂਕੇਸ਼ਨ) ਦੇ ਅੰਤਮ ਸਾਲ ਦੇ ਅੱਸੀ ਫੀਸਦੀ  ਵਿਦਿਆਰਥੀਆਂ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀਟੀਈਟੀ)- 2022 ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅਕਾਦਮਿਕ ਖੇਤਰ ਵਿੱਚ ਆਪਣੀ ਵਿਲੱਖਣ ਮੁਹਾਰਤ ਨੂੰ ਸਾਬਤ ਕਰਦੇ ਹੋਏ, ਇਹਨਾਂ ਬੀ.ਐੱਡ  ਦੇ ਵਿਦਿਆਰਥੀਆਂ  ਨੂੰ ਪੂਰੇ ਭਾਰਤ ਵਿੱਚ ਮੇਘਾਲਿਆ, ਪੱਛਮੀ ਬੰਗਾਲ, ਕਰਨਾਟਕ; ਉੱਤਰ ਪ੍ਰਦੇਸ਼ ਆਦਿ ਦੇ ਮਾਨਤਾ ਪ੍ਰਾਪਤ ਮਸ਼ਹੂਰ ਅਦਾਰਿਆਂ ਵਿੱਚ ਨੌਕਰੀ ਮਿਲੀ ਹੈ। 

ਇਨ੍ਹਾਂ ਚੁਣੇ ਗਏ  ਵਿਦਿਆਰਥੀਆਂ ਦੇ ਸ਼ੁਰੂਆਤੀ ਪੈਕੇਜ 4.8 ਲੱਖ ਰੁਪਏ ਸਾਲਾਨਾ ਤੱਕ ਦੇ ਹਨ।

 ਇੰਨਾਂ ਕੁਝ ਪ੍ਰਮੁੱਖ ਅਦਾਰਿਆਂ  ਵਿੱਚ ਸ਼ਾਮਲ ਹਨ ਨਾਲੰਦਾ ਗੁਰੂਕੁਲ ਇੰਟਰਨੈਸ਼ਨਲ ਪਬਲਿਕ ਸਕੂਲ (ਮੈਸੂਰ, ਕਰਨਾਟਕ); ਬੀ ਡੀ ਡਬਲਿਊ  ਇੰਟਰਨੈਸ਼ਨਲ ਸਕੂਲ (ਸ਼ਿਲਾਂਗ); ਆਰਮੀ ਪਬਲਿਕ ਸਕੂਲ ਆਗਰਾ (ਬਰਦਵਾਨ, ਪੱਛਮੀ ਬੰਗਾਲ); ਐਮਆਰ ਜੈਪੁਰੀਆ ਸਕੂਲ (ਲਖਨਊ); ਪ੍ਰਗਿਆਨਮ (ਗੁਰੂਗ੍ਰਾਮ); ਖਾਲਸਾ ਪਬਲਿਕ ਸਕੂਲ (ਸਹਾਰਨਪੁਰ); ਸੇਠ ਆਨੰਦਰਾਮ ਜੈਪੁਰੀਆ ਸਕੂਲ (ਵਾਰਾਨਸੀ); ਸ਼੍ਰੀ ਕ੍ਰਿਸ਼ਨ ਪ੍ਰਣਾਮੀ ਪਬਲਿਕ ਸਕੂਲ (ਹਿਸਾਰ, ਹਰਿਆਣਾ); ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ (ਹੁਸ਼ਿਆਰਪੁਰ, ਪੰਜਾਬ); ਗ੍ਰੀਨਲੈਂਡ ਸੀਨੀਅਰ ਸੈਕੰਡਰੀ ਸਕੂਲ (ਲੁਧਿਆਣਾ, ਪੰਜਾਬ) ਅਤੇ ਹੋਰ।

ਸਫਲ ਬੀ.ਐੱਡ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ, ਐਲਪੀਯੂ ਦੀ ਪ੍ਰੋ ਚਾਂਸਲਰ ਸ਼੍ਰੀਮਤੀ ਰਸ਼ਮੀ ਮਿੱਤਲ  ਨੇ  ਕਿਹਾ  ਕਿ  ਐਲਪੀਯੂ ਦਾ ਸਕੂਲ ਆਫ਼ ਐਜੂਕੇਸ਼ਨ ਵੱਖ-ਵੱਖ ਯਤਨਾਂ ਰਾਹੀਂ ਆਪਣੇ ਵਿਦਿਆਰਥੀਆਂ ਵਿੱਚ ਰੁਜ਼ਗਾਰ ਯੋਗਤਾ ਦੇ ਹੁਨਰ ਨੂੰ ਵਿਕਸਤ ਕਰਦਾ ਹੈ ਜੋ ਮਿਹਨਤੀ ਵਿਦਿਆਰਥੀਆਂ ਦੀ  ਸ਼ਾਨਦਾਰ  ਸਫਲਤਾ  ਲਈ  ਵਰਦਾਨ  ਸਾਬਤ  ਹੁੰਦਾ  ਹੈ।

ਐਲਪੀਯੂ  ਵਿਖੇ ਸਕੂਲ ਆਫ਼ ਐਜੂਕੇਸ਼ਨ ਐਨ ਈ ਪੀ -2020 ਦੀਆਂ ਲੋੜਾਂ ਅਨੁਸਾਰ ਸਬੰਧਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦੇ ਹੋਏ 21ਵੀਂ ਸਦੀ ਦੇ ਤਕਨੀਕੀ ਹੁਨਰ ਨਾਲ ਲੈਸ ਅਧਿਆਪਕਾਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਯਤਨ ਕਰਦਾ ਹੈ। ਸੀ ਟੀ ਈ ਟੀ  ਮੈਪਡ ਕੋਰਸ; ਡੈਮੋ ਪਾਠ; ਈ-ਲਰਨਿੰਗ ਸਮੱਗਰੀ; ਅਤੇ, ਉਦਯੋਗ ਦੇ ਮਾਹਰਾਂ ਦੀਆਂ ਵਰਕਸ਼ਾਪਾਂ ਦੁਆਰਾ ਤਿਆਰ ਕੀਤੇ ਗਏ

 

Tags: Lovely Professional University , Jalandhar , Phagwara , LPU , LPU Campus , Ashok Mittal , Meghalaya , West Bengal , Karnataka , Uttar Pradesh , Haryana , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD