Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਅਕਾਲੀ ਕਾਂਗਰਸ ਚ ਸ਼ਾਮਿਲ

Web Admin

Web Admin

5 ਦਰਿਆ ਨਿਊਜ਼ (ਰੋਹਿਤ ਕੁਮਾਰ)

ਅੰਮ੍ਰਿਤਸਰ , 16 Apr 2014

Last updated on: Apr 16, 2014, 00:00 IST

ਦੋ ਸੀਨੀਅਰ ਅਕਾਲੀ ਆਗੂ ਸਾਬਕਾ ਮੁੱਖ ਮੰਤਰੀ ਤੇ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਦੀ ਮੌਜ਼ੂਦਗੀ 'ਚ ਅੱਜ ਕਾਂਗਰਸ 'ਚ ਸ਼ਾਮਿਲ ਹੋ ਗਏ। ਇਹ ਅਕਾਲੀ ਆਗੂ ਵਾਰਡ ਨੰ. 38 ਤੋਂ ਸਾਬਕਾ ਕੌਂਸਲਰ ਰਣਧੀਰ ਕੌਰ ਤੇ ਜ਼ਿਲ੍ਹਾ ਅਕਾਲੀ ਦਲ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਬਿੱਲਾ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਇਸ ਲਈ ਕੀਤਾ ਹੈ, ਕਿਉਂਕਿ ਇਨ੍ਹਾਂ ਨੇ ਹਮੇਸ਼ਾ ਤੋਂ ਅਪਣੇ ਤੋਂ ਜ਼ਿਆਦਾ ਪੰਜਾਬ ਦੇ ਹਿੱਤਾਂ ਨੂੰ ਪ੍ਰਾਥਮਿਕਤਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਵਰਕਰਾਂ ਦਾ ਅੰਦਰੋਂ ਕੈਪਟਨ ਅਮਰਿੰਦਰ ਨੂੰ ਸਮਰਥਨ ਹੈ, ਜਿਹੜੇ ਅਰੂਨ ਜੇਤਲੀ ਨੂੰ ਬਾਹਰੀ ਵਿਅਕਤੀ ਸਮਝਦੇ ਹਨ।

ਇਨ੍ਹਾਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਚੋਣਾਂ ਦੌਰਾਨ ਇਨ੍ਹਾਂ ਦਾ ਸਮਰਥਨ ਮਹੱਤਵਪੂਰਨ ਭੂਮਿਕਾ ਅਦਾ ਕਰੇਗਾ। ਇਨ੍ਹਾਂ ਨੂੰ ਕਾਂਗਰਸ ਪਾਰਟੀ 'ਚ ਬਣਦਾ ਮਾਣ ਤੇ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੀਤ ਓਜਲਾ, ਰਾਜੀਵ ਭਗਤ, ਰਾਣਾ ਗੁਰਜੀਤ ਸਿੰਘ, ਰਾਣਾ ਗੁਰਮੀਤ ਸੋਢੀ, ਰਾਜਾ ਮਾਲਵਿੰਦਰ ਸਿੰਘ, ਜਨਰਲ (ਰਿਟਾ.) ਟੀ.ਐਸ ਸ਼ੇਰਗਿੱਲ, ਲਾਲੀ ਜਵੰਦਾ, ਓ.ਪੀ ਸੋਨੀ, ਸੁਖ ਸਰਕਾਰੀਆ ਵੀ ਮੌਜ਼ੂਦ ਰਹੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD