Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਅਰ ਜੀਤੀ ਸਿੱਧੂ ਨੇ ਫੇਜ਼ 5 ਵਿਚ 43 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ ਆਰੰਭ

ਬਰਸਾਤਾਂ ਤੋਂ ਪਹਿਲਾਂ ਮੁਹਾਲੀ ਦੇ ਹੋਰਨਾਂ ਖੇਤਰਾਂ ਵਿੱਚ ਵੀ ਸੜਕਾਂ ਉੱਤੇ ਪ੍ਰੀਮਿਕਸ ਦਾ ਕੰਮ ਹੋਵੇਗਾ ਮੁਕੰਮਲ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 09 Jun 2022

Last updated on: Jun 09, 2022, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ  ਨੇ ਫੇਜ਼ 5 ਵਿਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕਰਵਾਇਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਇਲਾਕੇ ਦੇ ਕੌਂਸਲਰ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਫੇਜ਼ ਪੰਜ ਦੇ ਇਸ ਖੇਤਰ ਵਿਚ 43 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਉੱਤੇ ਪ੍ਰੀਮਿਕਸ ਪਾਇਆ ਜਾ ਰਿਹਾ ਹੈ  ਅਤੇ ਇਹ ਕੰਮ ਪੂਰਾ ਹੋਣ ਤੇ ਇਸ ਪੂਰੇ ਵਾਰਡ ਦੀਆਂ ਸੜਕਾਂ ਦੀ ਨੁਹਾਰ ਬਦਲ ਜਾਵੇਗੀ। 

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਜਿੱਥੇ ਵੀ ਕਿਤੇ ਲੋੜ ਹੈ ਉੱਥੇ ਸੜਕਾਂ ਉਤੇ ਪ੍ਰੀਮਿਕਸ ਪਾਉਣ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਬਰਸਾਤਾਂ ਦਾ ਮੌਸਮ ਆਉਣ ਤੋਂ ਪਹਿਲਾਂ ਪਹਿਲਾਂ ਇਹ ਕੰਮ ਖਤਮ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਚੱਲ ਰਹੇ ਕੰਮਾਂ ਦੀ ਸਮੇਂ ਸਮੇਂ ਸਿਰ ਜਾਂਚ ਕੀਤੀ ਜਾਵੇ ਅਤੇ ਕੁਆਲਿਟੀ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਹੋਣ ਦਿੱਤਾ ਜਾਵੇ। ਇਲਾਕੇ ਦੀ ਕੌਂਸਲਰ ਬਲਜੀਤ ਕੌਰ ਨੇ ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਉਨ੍ਹਾਂ ਦੀ ਟੀਮ ਦਾ ਇਥੇ ਆਉਣ ਤੇ ਧੰਨਵਾਦ ਕੀਤਾ। ਕੌਂਸਲਰ ਬਲਜੀਤ ਕੌਰ ਨੇ ਕਿਹਾ ਕਿ ਇਹ ਸੜਕਾਂ ਉਤੇ ਪ੍ਰੀਮਿਕਸ ਪਾਉਣ ਦਾ ਕੰਮ ਪੂਰਾ ਹੋਣ ਨਾਲ ਉਨ੍ਹਾਂ ਵੱਲੋਂ ਇਲਾਕਾ ਵਾਸੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਹੋ ਜਾਵੇਗਾ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD