Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਜੀਸੀ ਲਾਂਡਰਾ ਵਿਖੇ “ਮਨੁੱਖੀ ਬਿਮਾਰੀਆਂ ਨਾਲ ਨਜਿੱਠਣ ਵਿੱਚ ਚੁਣੌਤੀਆਂ” ਵਿਸ਼ੇ ‘ਤੇ ਐਫਡੀਪੀ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Faculty Development Programme, FDP

Web Admin

Web Admin

5 Dariya News

ਲਾਂਡਰਾ , 09 Jun 2022

Last updated on: Jun 09, 2022, 00:00 IST

ਚੰਡੀਗੜ੍ਹ ਕਾਲਜ ਆਫ ਫਾਰਮਸੀ, ਸੀਜੀਸੀ ਲਾਂਡਰਾ ਵਿਖੇ “ਮਨੁੱਖੀ ਬਿਮਾਰੀਆਂ ਨਾਲ ਨਜਿੱਠਣ ਵਿੱਚ ਚੁਣੌਤੀਆਂ: ਇੱਕ ਨਵਾਂ ਦ੍ਰਿਸ਼ਟੀਕੋਣ“ ਵਿਸ਼ੇ ਤੇ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ(ਐਫਡੀਪੀ) ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਮੌਕੇ ਫਾਰਮਸੀ ਅਤੇ ਬਾਇਓਟੈਕਨਾਲੋਜੀ ਵਿਭਾਗਾਂ ਦੇ 50 ਤੋਂ ਵੱਧ ਫੈਕਲਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

 ਐਫਡੀਪੀ ਦਾ ਮੁੱਖ ਉਦੇਸ਼ ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਫੈਕਲਟੀ ਮੈਂਬਰਾਂ ਨੂੰ ਅਧਿਆਪਨ ਦੇ ਤਰੀਕਿਆਂ ਦੇ ਨਾਲ ਨਾਲ ਮਨੁੱਖੀ ਬਿਮਾਰੀਆਂ ਦਾ ਇਲਾਜ ਕਰਨ ਦੀਆਂ ਨਵੀਂਆਂ ਕਾਢਾਂ ਅਤੇ ਉਪਚਾਰਕ ਰਣਨੀਤੀਆਂ ਬਾਰੇ ਜਾਣੂ ਕਰਵਾਉਣਾ ਸੀ।ਇਸ ਤੋਂ ਇਲਾਵਾ ਇਹ ਪ੍ਰੋਗਰਾਮ ਛੂਤ ਦੀਆਂ ਬਿਮਾਰੀਆਂ ਮੈਟਾਬੋਲਿਕ ਡਿਸਓਡਰ ਵਾਲੇ ਪਾਥੋਜੀਨੇਸਿਸ ਪੈਥੋਫਿਜ਼ੀਓਲੋਜੀ ਦੇ ਇਲਾਜ ਲਈ ਵੱਖ ਵੱਖ ਤੌਰ ਤਰੀਕਿਆਂ ਬਾਰੇ ਜਾਣੂ ਕਰਵਾਉਣ ਅਤੇ ਇਨ੍ਹਾਂ ਬਿਮਾਰੀਆਂ ਪ੍ਰਤੀ ਸਮਝ ਨੂੰ ਵਧਾਉਣ ਵਿੱਚ ਵੀ ਲਾਹੇਵੰਦ ਸਾਬਿਤ ਹੋਇਆ।

ਐਫਡੀਪੀ ਸੈਸ਼ਨ ਦੌਰਾਨ ਬੁਲਾਏ ਮੁੱਖ ਬੁਲਾਰਿਆਂ ਅਤੇ ਉਦਯੋਗਿਕ ਮਾਹਰਾਂ ਵੱਲੋਂ ਇਸ ਵਿਸ਼ੇ ਸੰਬੰਧੀ ਆਪਣੇ ਵੱਖ-ਵੱਖ ਵਿਚਾਰ ਸਾਂਝੇ ਕੀਤੇ ਗਏ। ਇਨ੍ਹਾਂ ਵਿੱਚ ਡਾ.ਇਪਸੀਤਾ ਰਾਏ, ਐੱਨਆਈਪੀਈਆਰ ਮੋਹਾਲੀ, ਡਾ.ਮਨੋਜ ਕੁਮਾਰ, ਸੀਨੀਅਰ ਪ੍ਰਿੰਸੀਪਲ ਸਾਇੰਟਿਸਟ, ਇੰਸਟੀਚਿਊਟ ਆਫ ਮਾਈਕ੍ਰੋਬਾਇਲ ਟੈਕਨਾਲੋਜੀ (ਸੀਐੱਸਆਈਆਰ) ਯੂਨਿਟ ਚੰਡੀਗੜ੍ਹ, ਡਾ.ਧਰਮਵੀਰ, ਈਐੱਨਟੀ ਮਾਹਰ, ਪੀਆਈਐੱਮਈਆਰ ਚੰਡੀਗੜ੍ਹ, ਬਾਇਓਫਾਰਮਾਸਿਊਟਿਕਸ ਅਤੇ ਫਾਰਮਾਕੋਕਾਇਨੇਟਿਕਸ, ਕਾਲਜ ਆਫ ਫਾਰਮਸੀ, ਹਾਵਰਡ ਯੂਨੀਵਰਸਿਟੀ, ਵਸ਼ਿੰਗਟਨ ਡੀਸੀ ਦੇ ਪ੍ਰੋਫੈਸਰ ਡਾ ਕ੍ਰਿਸ਼ਨ ਕੁਮਾਰ, ਡਾ ਅਮ੍ਰਿੰਤਿੰਦਰ ਕੌਰ ਗ੍ਰੀਸੀਅਨ ਹਸਪਤਾਲ, ਸ੍ਰੀ ਕਰੁਣ ਕਟਾਰੀਆਂ, ਮੈਨੇਜਰ ਕਵਾਲਟੀ ਐਸ਼ੌਰੰਸ, ਡਾ.ਰੇਡੀਜ਼ ਲੈਬੋਰੇਟੀਜ਼, ਚੰਡੀਗੜ੍ਹ ਆਦਿ ਨੇ ਹਾਜ਼ਰੀ ਲਗਾਈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Faculty Development Programme , FDP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD