Saturday, 11 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ

 

ਜਨਰਲ ਆਬਜ਼ਰਵਰ ਦੀ ਮੌਜੂਦਗੀ ’ਚ ਈਵੀਐਮਜ਼ ਦੀ ਰੈਂਡੇਮਾਈਜ਼ੇਸ਼ਨ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 09 Jun 2022

12-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਜਨਰਲ ਆਬਜ਼ਰਵਰ ਮੁਹੰਮਦ ਜ਼ੁਬੈਰ ਅਲੀ ਹਾਸ਼ਮੀ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮਗਰੋਂ ਜਨਰਲ ਆਬਜ਼ਰਵਰ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਈਵੀਐਮ ਮਸ਼ੀਨਾਂ ਅਤੇ ਮਾਈਕ੍ਰੋ ਆਬਜ਼ਰਵਰਾਂ ਦੀ ਰੈਂਡੇਮਾਈਜ਼ੇਸ਼ਨ ਵੀ ਕੀਤੀ ਗਈ। 

ਇਸ ਮੌਕੇ ਜਨਰਲ ਆਬਜ਼ਰਵਰ ਨੇ ਚੋਣ ਅਮਲੇ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਆਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਕਮ ਸਹਾਇਕ ਰਿਟਰਨਿੰਗ ਅਫਸਰ ਮਹਿਲ ਕਲਾਂ ਅਮਿਤ ਬੈਂਬੀ, ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫਸਰ ਬਰਨਾਲਾ ਗੋਪਾਲ ਸਿੰਘ ਤੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD