Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਵਿਧਾਇਕ ਅਸ਼ੋਕ ਪਰਾਸ਼ਰ ਵੱਲੋਂ ਡਵੀਜ਼ਨ ਨੰਬਰ 3 ਦੇ ਚੌਂਕਾਂ ਦਾ ਕਰਵਾਇਆ ਗਿਆ ਨਵੀਨੀਕਰਣ

ਮੋਹਰ ਸਿੰਘ ਨਗਰ 'ਚ ਗਲੀਆਂ ਦੇ ਮੁਰੰਮਤ ਕਾਰਜ਼ਾਂ ਦਾ ਵੀ ਕੀਤਾ ਉਦਘਾਟਨ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 10 Jun 2022

Last updated on: Jun 10, 2022, 00:00 IST

ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ (ਪੱਪੀ) ਵੱਲੋਂ ਅੱਜ ਸਥਾਨਕ ਡਵੀਜ਼ਨ ਨੰਬਰ 3, ਪੁਲਿਸ ਸਟੇਸ਼ਨ ਦੇ ਸਾਹਮਣੇ, ਕਰੀਬ 19 ਲੱਖ ਰੁਪਏ ਦੀ ਲਾਗਤ ਵਾਲੇ ਚੌਂਕਾਂ ਦੇ ਨਵੀਨੀਕਰਣ ਦਾ ਉਦਘਾਟਨ ਕੀਤਾ ਗਿਆ।ਇਸ ਤੋਂ ਬਾਅਦ ਉਨ੍ਹਾਂ ਮੋਹਰ ਸਿੰਘ ਨਗਰ ਵਿਖੇ ਗਲੀਆਂ ਦੇ ਮੁਰੰਮਤ ਕਾਰਜ਼ਾਂ ਦਾ ਵੀ ਉਦਘਾਟਨ ਕੀਤਾ, ਜਿਸ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਉਨਾਂ ਦੇ ਨਾਲ ਕੌਸਲਰ ਸ੍ਰੀ ਰਾਕੇਸ਼ ਪਰਾਸ਼ਰ, ਐਸ.ਡੀ.ਓ. ਸ੍ਰੀ ਅਕਸ਼ੇ ਬਾਂਸਲ ਅਤੇ ਜੇ.ਈ. ਸ.ਤਜਿੰਦਰ ਸਿੰਘ ਵੀ ਮੌਜੂਦ ਸਨ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਪੱਪੀ ਨੇ ਕਿਹਾ ਕਿ ਡਵੀਜ਼ਨ ਨੰਬਰ 3 ਵਾਲੇ ਚੌਂਕ ਵਿੱਚ ਅਕਸਰ ਟ੍ਰੈਫਿਕ ਜਾਮ ਦੀ ਸਮੱਸਿਆ ਰਹਿੰਦੀ ਸੀ ਜਿਸ ਨੂੰ ਹੁਣ ਸੁਚਾਰੂ ਢੰਗ ਨਾਲ ਮੁਕੰਮਲ ਕਰਕੇ ਵਸਨੀਕਾਂ ਨੂੰ ਸਮਰਪਿਤ ਕੀਤਾ ਹੈ। ਹਲਕੇ ਦੇ ਵਸਨੀਕਾਂ ਵੱਲੋਂ ਵੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਨ 'ਤੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ।

ਉਨ੍ਹਾ ਕਿਹਾ ਕਿ ਉਹ ਪਾਰਟੀਬਾਜੀ ਤੋਂ ਉਪਰ ਉਠ ਕੇ ਬਿਨ੍ਹਾ ਕਿਸੇ ਭੇਦਭਾਵ ਹਲਕੇ ਦਾ ਵਿਕਾਸ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਜਤਾਇਆ ਹੈ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਅਤੇ ਹਲਕੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਬਲਾਕ ਪ੍ਰਧਾਨ ਲੇਖ ਰਾਜ ਅਰੋੜਾ, ਵਾਰਡ ਪ੍ਰਧਾਨ ਸਵਰਨ ਸਿੰਘ ਬਿੱਟੂ, ਕਾਜਲ ਅਰੋੜਾ ਅਤੇ ਸੁਸ਼ੀਲ ਕੁਮਾਰ ਤੋਂ ਇਲਾਵਾ ਸਾਬਕਾ ਕੌਂਸਲਰ ਅਜੇ ਨਈਅਰ ਟੈਂਕੀ, ਕੈਲਾਸ਼ ਕਪੂਰ, ਬੀਰਬਲ ਤਲਵਾੜ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD