Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਭਾਰਤੀ ਸੈਨਾ ਦੇ 39ਵੇਂ ਰੈਗੁਲਰ ਕਮਿਸ਼ਨ ਆਫਿਸਰਜ ਵੱਲੋਂ ਐਫਐਚਆਰ ਵਿਚ ਯਾਦਗਾਰ ਸਮਾਰੋਹ ਆਯੋਜਿਤ

ਭਾਰਤੀ ਸੈਨਾ ਦੇ ਸਾਬਕਾ ਅਫਸਰਾਂ ਨੇ ਐਫਐਚਆਰ ਵਿਚ ਆਯੋਜਿਤ ਸਮਾਰੋਹ ਵਿਚ ਆਪਣੀ ਵੀਰਤਾ ਦੀ ਗਾਥਾਵਾਂ ਨਾਲ ਮਾਹੌਲ ਕੀਤਾ ਖੁਸ਼ਨੁਮਾ

SAS Nagar Mohali Punjab, 39th Regular Commission Officers Of The Indian Army, FHR

Web Admin

Web Admin

5 Dariya News

ਮੋਹਾਲੀ , 15 Jun 2022

ਭਾਰਤੀ ਰੱਖਿਆ ਬਲਾਂ ਦੀ ਵੀਰਤਾਂ ਦੀ ਬਹਾਦੁਰੀ ਦੀ ਕਹਾਣੀਆਂ ਨੇ ਮਾਹੌਲ ਨੂੰ ਉਤਸਾਹ ਭਰਪੂਰ ਬਣਾ ਦਿੱਤਾ। ਇਹ ਮੌਕਾ ਭਾਰਤੀ ਸੈਨਾ ਦੇ 39ਵੇਂ ਰੇਗੂਲਰ ਕਮਿਸ਼ਨ ਆਫਿਸਰਜ਼ ਵੱਲੋਂ ਫਾਰੇਸਟ ਹਿਲ ਗੋਲਫ ਐਂਡ ਕੰਟਰੀ ਕਲੱਬ ਵਿਚ ਆਯੋਜਿਤ ਭਾਰਤ ਦੇ ਸ਼ਕਤੀਸ਼ਾਲੀ ਰੱਖਿਆ ਬਲਾਂ ਨਾਲ ਜੁੜੇ 55ਵੇਂ ਯਾਦਗਾਰ ਸਾਲ ਨੂੰ ਧੂਮਧਾਮ ਨਾਲ ਮਣਾਏ ਗਏ ਜਸ਼ਨ ਮੌਕੇ ਦੇਖਣ ਨੂੰ ਮਿਲਿਆ। 

ਇਸ ਦੋ ਰੋਜ਼ਾ ਪ੍ਰੋਗਰਾਮ ਦੀ ਅਗੁਵਾਈ ਲੈਫਟੀਨੇਂਟ ਕਰਨਲ ਬੀ.ਐਸ.ਸੰਧੂ, ਸੀਐਮਡੀ ਡਬਲਊ.ਡਬਲਊ.ਆਈ.ਸੀ.ਐਸ ਨੇ ਕੀਤੀ। ਇਸ ਮੌਕੇ ਲੈਫਟੀਨੇਂਟ ਜਨਰਲ, ਮੇਜਰ ਜਨਰਲ, ਬਿ੍ਰਗੇਡਿਅਰ ਅਤੇ ਕਰਨਲ ਸਮੇਤ 50 ਤੋਂ ਵੱਧ ਸੀਨੀਅਰ ਅਧਿਕਾਰੀ ਪਰਿਵਾਰਿਕ ਮੈਂਬਰਾਂ ਦੇ ਨਾਲ ਮੌਜੂਦ ਰਹੇ।

ਪ੍ਰੋਗਰਾਮ ਦੌਰਾਨ ਸਾਰੀਆਂ ਅਧਿਕਾਰੀਆਂ ਅਤੇ ਮਹਿਮਾਨਾਂ ਨੇ ਵੱਧ-ਚੜ ਕੇ ਹਿੱਸਾ ਲਿਆ ਅਤੇ ਬਹਾਦੁਰੀ ਦੀ ਉਨਾਂ ਸ਼ਾਨਦਾਰ ਪਲਾਂ ਨੂੰ ਯਾਦ ਕਰਦਿਆਂ ਸਾਰੀਆਂ ਨਾਲ ਸਾਂਝਾ ਕੀਤਾ। 

ਇਸ ਮੌਕੇ ਸਾਰੀਆਂ ਨੇ ਐਫਐਚਆਰ ਦੇ ਵਿਸ਼ਵ ਪੱਧਰੀ ਗੋਲਫ ਕੋਰਸ ਦਾ ਆਨੰਦ ਲਿਆ। ਇਸ ਮੌਕੇ ਕਰਨਲ ਬੀ.ਐਸ. ਸੰਧੂ ਨੇ ਸਾਰੀਆਂ ਮੈਂਬਰਾਂ ਨੂੰ ਆਪਣੇ ਕਮਿਸ਼ਨ ਦੇ 55ਵੇਂ ਸਾਲਾ ਸਮਾਰੋਹ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਰੀਆਂ ਨੇ ਰਾਸ਼ਟਰ ਦੇ ਬਿਹਤਰ ਅਤੇ ਉਜੱਵਲ ਭਵਿੱਖ ਦੇ ਲਈ ਆਪਣੀ ਪੂਰੀ ਤਾਕਤ ਅਤੇ ਤਨਦੇਹੀ ਨਾਲ ਮਾਤ ਭੂਮੀ ਦੀ ਰੱਖਿਆ ਅਤੇ ਸੇਵਾ ਕੀਤੀ ਹੈ। 

ਉਨਾਂ ਕਿਹਾ ਕਿ ਸਾਰੀਆਂ ਮੈਂਬਰਾਂ ਦਾ ਆਯੋਜਿਤ ਇਸ ਜਸ਼ਨ ਵਿਚ ਇਕੱਤਰ ਹੋਣਾ ਉਨਾਂ ਦੇ ਲਈ ‘ਮੁੜ ਸੁਰਜੀਤ’ ਹੋਣ ਵਰਗਾ ਹੈ ਅਤੇ ਇਹ ਇਸ ਦੋਸਤੀ ਨੂੰ ਹੋਰ ਮਜਬੂਤ ਕਰਨ ਦਾ ਕੰਮ ਕਰੇਗਾ। ਅੰਤ ਵਿਚ ਦੀਪਕ ਕੌਚਰ, ਸੀਈਓ ਡਬਲਊ.ਡਬਲਊ.ਆਈ.ਸੀ.ਐਸ. ਵੱਲੋਂ ਸਾਰੀਆਂ ਦਾ ਪ੍ਰੋਗਰਾਮ ਵਿਚ ਪਹੁੰਚਣ ਦੇ ਲਈ ਧੰਨਵਾਦ ਕੀਤਾ ਗਿਆ।

 

Tags: SAS Nagar Mohali Punjab , 39th Regular Commission Officers Of The Indian Army , FHR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD