Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਇਕ ਮਹੀਨਾ 'ਚ ਵੱਖ ਵੱਖ ਥਾਵਾਂ ਤੇ ਲਗਾਏ ਜਾਣਗੇ ਖੂਨਦਾਨ ਕੈਂਪ

Blood Camp , Blood Donation Camp , Indian Red Cross Society , Red Cross , S.A.S. Nagar Mohali , Mohali , Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 15 Jun 2022

Last updated on: Jun 15, 2022, 00:00 IST

ਅਮਿਤ ਤਲਵਾੜ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਤੇ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਵਿਸਵਾਸ਼  ਫਾਊਡੇਸ਼ਨ ਵੱਲੋਂ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਕਮਲੇਸ ਕੁਮਾਰ,ਸਕੱਤਰ, ਰੈੱਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਵਿਸਵ ਖੂਨਦਾਨ ਦਿਵਸ ਮੌਕੇ ਏ.ਡੀ.ਜੁਆਇਨਿੰਗ ਪੈਟਰੋਲ ਪੰਪ ਫੇਜ-11, ਮੁਹਾਲੀ ਅਤੇ ਅੰਬਾਲਾ-ਚੰਡੀਗੜ ਰੋਡ, ਜੀਰਕਪੁਰ ਵਿਖੇ ਮੈਟਰੋ ਸਟੋਰ ਦੇ ਬਾਹਰ  ਸਵੈ-ਇੱਛੁਕ ਖੂਨਦਾਨ ਕੈਂਪ ਲਗਾਏ ਗਏ ਹਨ ।

ਉਨ੍ਹਾਂ ਕਿਹਾ ਇਹ ਕੈਪ ਸਵੇਰੇ 10 ਵਜੇ ਤੋਂ ਸੁਰੂ ਹੋ ਕੇ ਸ਼ਾਮ 4 ਵਜੇ ਤਕ ਚੱਲੇ। ਉਨ੍ਹਾਂ ਦੱਸਿਆ ਬਲੱਡ ਬੈਂਕ ਪੀ.ਜੀ.ਆਈ ਚੰਡੀਗੜ ਵੱਲੋ 74  ਅਤੇ ਐਮ.ਕੇਅਰ ਬਲੱਡ ਸੈਟਰ, ਜੀਰਕਪੁਰ ਵੱਲੋਂ 77 ਯੂਨਿਟ ਇਕੱਠੇ ਕੀਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰੈਡ ਕਰਾਸ ਸੰਸਥਾ ਵੱਲੋਂ 14 ਜੂਨ ਤੋਂ 14 ਜੁਲਾਈ ਤੱਕ ਵੱਧ ਤੋਂ ਵੱਧ ਖੂਨਦਾਨ ਕੈਪ ਲਗਾਏ ਜਾਣਗੇ ਤਾਂ ਕਿ ਕਿਸੇ ਵਿਅਕਤੀ ਨੂੰ ਖੂਨ ਦੀ ਕਮੀ ਨਾ ਰਹੇ।  

ਉਨ੍ਹਾਂ ਕਿਹਾ ਖੂਨਦਾਨ ਕਰਕੇ ਅਸੀ ਲੋੜਵੰਦਾ ਦੀ ਜਾਨ ਬਚਾ ਸਕਦੇ ਹਾਂ। ਅੰਤ ਵਿੱਚ ਸਮੂਹ ਖੂਨਦਾਨੀਆ ਨੂੰ ਬੈਜ ਲਗਾਏ ਗਏ ਅਤੇ ਸਰਟੀਫਿਕੇਟ,ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਵਿਸਵਾਸ ਫਾਊਡੇਸ਼ਨ, ਮੋਹਨ ਲਾਲ ਸਿੰਗਲਾ ਅਤੇ ਹੋਰ ਸਮਾਜ ਸੇਵੀ ਹਾਜ਼ਰ ਸਨ ।

 

Tags: Blood Camp , Blood Donation Camp , Indian Red Cross Society , Red Cross , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD