Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸੋਹਾਣਾ ਹਸਪਤਾਲ ਮੋਹਾਲੀ ਦੀ ਨਿਵੇਕਲੀ ਪਹਿਲ: ਸਕੂਲੀ ਬੱਚਿਆਂ ਨੂੰ ਮਿਲੇਗੀ ਇੰਟਰਨਸ਼ਿਪ

ਸੋਹਾਣਾ ਹਸਪਤਾਲ ਮੋਹਾਲੀ ਵਿਖੇ ਮਨਾਇਆ ਵਿਸ਼ਵ ਖੂਨਦਾਨ ਦਿਵਸ

Health, Sohana Hospital, SAS Nagar Mohali

5 Dariya News

5 Dariya News

5 Dariya News

ਮੋਹਾਲੀ , 16 Jun 2022

Last updated on: Jun 16, 2022, 00:00 IST

ਸਥਾਨਕ ਸੋਹਾਣਾ ਹਸਪਤਾਲ ਵੱਲੋਂ ਵਿਸ਼ਵ ਖੂਨਦਾਨ ਦਿਵਸ ਮੌਕੇ ਇੱਕ ਵਿਸ਼ੇਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬਲੱਡ ਬੈਂਕ ਦੇ ਮੁਖੀ ਡਾਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਸੁਰੱਖਿਅਤ ਖੂਨ ਮੁਹੱਈਆ ਕਰਵਾਉਣਾ ਇਸ ਸਮੇਂ ਸਭ ਤੋਂ ਵੱਡੀ ਜਰੂਰਤ ਹੈ। 

ਉਨਾਂ ਕਿਹਾ ਕਿ ਇਸ ਕਾਰਜ਼ ਲਈ ਯੋਗ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕੇ। ਉਨਾਂ ਕਿਹਾ ਕਿ ਇਸ ਦਿਨ ਦਾ ਮੁੱਖ ਮਕਸਦ ਹੀ ਖੂਨਦਾਨੀਆਂ ਨੂੰ ਪ੍ਰੇਰਣਾ ਦੇਣਾ ਅਤੇ ਨਵੇਂ ਯੋਗ ਵਿਅਕਤੀਆਂ ਨੂੰ ਖੂਨਦਾਨ ਪ੍ਰਤੀ ਉਤਸ਼ਾਹਿਤ ਕਰਨਾ ਹੁੰਦਾ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਸ਼ਵ ਭਰ ਅੰਦਰ ਖੂਨ ਅਤੇ ਇਸ ਦੇ ਸੈਲਾਂ ਦੀ ਕਾਫ਼ੀ ਘਾਟ ਦਿਖਾਈ ਦਿੰਦੀ ਹੈ, ਜਿਸ ਨੂੰ ਸਵੈ-ਇੱਛੁਕ ਖੂਨਦਾਨੀ ਹੀ ਪੂਰਾ ਕਰ ਸਕਦੇ ਹਨ।

ਇਸ ਮੌਕੇ ਬੋਲਦਿਆਂ ਮੈਡੀਕਲ ਸੁਪਰਡੈਂਟ ਡਾਕਟਰ ਸੌਮਿਆਂ ਆਹੁਜ਼ਾ ਨੇ ਕਿਹਾ ਕਿ ਇਸ ਦਿਹਾੜੇ ਤੇ ਸੋਹਾਣਾ ਹਸਪਤਾਲ ਨੇ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਸੀਮਿਤ ਸਮੇਂ ਦੀ ਇੰਟਰਨਸ਼ਿਪ ਦੇਣ ਦਾ ਫੈਸਲਾ ਕੀਤਾ ਹੈ। ਜਿਸ ਸਬੰਧੀ ਪਹਿਲੀ ਵਰਕਸ਼ਾਪ ਜੁਲਾਈ ਦੇ ਪਹਿਲੇ ਹਫ਼ਤੇ ਲਗਾਈ ਜਾਵੇਗੀ। ਜਿਸ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਬਲੱਡ ਬੈਂਕ ਨਾਲ ਸਬੰਧਿਤ ਸਾਰੀਆਂ ਤਕਨੀਕਾਂ ਅਤੇ ਔਜਾਰਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

 

Tags: Health , Sohana Hospital , SAS Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD