Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਅਜੋਕੇ ਸਮੇਂ ਵਿੱਚ ਤੰਦਰੁਸਤ ਰਹਿਣ ਲਈ ਨੌਜਵਾਨ ਯੋਗਾ ਨੂੰ ਜੀਵਨ ਜਾਂਚ ਵਜੋਂ ਅਪਣਾਉਣ-ਜ਼ਿਲ੍ਹਾ ਯੁਵਾ ਅਫ਼ਸਰ

ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

Azadi Ka Amrit Mahotsav, 75th Anniversary of Indian Independence, 75th years of Independence, International Yoga Day 2022, International Yoga Day 2022 Date, International Yoga Day, Yoga Day, Yoga Day 2022, Benefits Of Yoga, Yoga Benefits, International Yoga Day 2022 Theme, Why Is Yoga Day Celebrated

Web Admin

Web Admin

5 Dariya News

ਤਰਨ ਤਾਰਨ , 20 Jun 2022

Last updated on: Jun 20, 2022, 00:00 IST

ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਯੁਵਾ ਅਫ਼ਸਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਇੰਨਡੋਰ ਸਟੇਡੀਅਮ ਪੁਲਿਸ ਲਾਈਨ ਤਰਨਤਾਰਨ ਵਿਖੇ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਤੰਦਰੁਸਤ ਰਹਿਣ ਲਈ ਨੌਜਵਾਨ ਯੋਗਾ ਨੂੰ ਜੀਵਨ ਜਾਂਚ ਵਜੋਂ ਅਪਣਾਉਣ । 

ਉਨ੍ਹਾਂ ਕਿਹਾ ਕਿ ਕੋਵਿਡ-19 ਅਤੇ ਹੋਰ ਮਹਾਂਮਾਰੀ ਦੇ ਇਸ ਯੁੱਗ ਵਿੱਚ, ਤੰਦਰੁਸਤ, ਸਿਹਤਮੰਦ ਅਤੇ ਤੰਦਰੁਸਤ ਰਹਿਣ ਲਈ ਯੋਗਾ ਅਤੇ ਸਰੀਰਕ ਕਸਰਤ ਬਹੁਤ ਮਹੱਤਵਪੂਰਨ ਹੈ।ਇਸ ਮੌਕੇ ਯੋਗਾ ਇੰਸਟ੍ਰਕਟਰ ਸ੍ਰੀ ਰਮੇਸ਼ ਕੁਮਾਰ ਅਤੇ ਰਾਸ਼ਟਰੀ ਯੋਗਾ ਖਿਡਾਰੀ ਸ਼੍ਰੀਮਤੀ ਕਿਰਨ ਸੰਧੂ ਵੱਲੋਂ ਵੱਖ-ਵੱਖ ਯੋਗ ਆਸਣਾਂ ਦਾ ਪ੍ਰਦਰਸ਼ਨ ਕੀਤਾ ਗਿਆ। ਰਮੇਸ਼ ਕੁਮਾਰ ਨੇ ਰੋਜ਼ਾਨਾ ਜੀਵਨ ਵਿੱਚ ਯੋਗਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਜਸਮੀਤ ਕੌਰ ਸਮੇਤ ਖੇਡ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ-ਸ਼ਰਟਾਂ ਅਤੇ ਕਿੱਟਾਂ ਵੰਡੀਆਂ ਗਈਆਂ ।ਇਸ ਦੌਰਾਨ ਐੱਨ. ਵਾਈ. ਕੇ. ਤਰਨਤਾਰਨ ਦੇ ਯੂਥ ਕਲੱਬ ਦੇ ਮੈਂਬਰਾਂ ਅਤੇ ਵਲੰਟੀਅਰਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਅੰਤ ਵਿੱਚ ਭਾਗ ਲੈਣ ਵਾਲਿਆਂ ਨੂੰ ਰਿਫਰੈੱਸ਼ਮੈਂਟ ਦਿੱਤੀ ਗਈ। 

 

Tags: Azadi Ka Amrit Mahotsav , 75th Anniversary of Indian Independence , 75th years of Independence , International Yoga Day 2022 , International Yoga Day 2022 Date , International Yoga Day , Yoga Day , Yoga Day 2022 , Benefits Of Yoga , Yoga Benefits , International Yoga Day 2022 Theme , Why Is Yoga Day Celebrated

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD