Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਮਨਾਇਆ ਗਿਆ ‘ਅੰਤਰਰਾਸ਼ਟਰੀ ਯੋਗਾ ਦਿਵਸ’

International Yoga Day 2022 Date, International Yoga Day, Yoga Day, Yoga Day 2022, Benefits Of Yoga, Yoga Benefits, International Yoga Day 2022 Theme, Why Is Yoga Day Celebrated, SAS Nagar Mohali

5 Dariya News

5 Dariya News

5 Dariya News

ਐਸ.ਏ.ਐਸ. ਨਗਰ , 21 Jun 2022

Last updated on: Jun 21, 2022, 00:00 IST

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਤੇ ਮਿਸਟਰ ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਾਕਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ।

ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਵਿਨੀਤ ਕੁਮਾਰ ਨਾਰੰਗ ਨੇ ਦੱਸਿਆ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਹੈਡਕੁਆਰਟਰ ਦੇ ਨਾਲ-ਨਾਲ ਸਬ-ਡਵੀਜ਼ਨ ਡੇਰਾਬਸੀ ਅਤੇ ਖਰੜ ਵਿਖੇ ਵੀ ਮਨਾਇਆ ਗਿਆ ਹੈ । ਉਨ੍ਹਾਂ ਕਿਹਾ ਯੋਗਾ ਦਿਵਸ ਮਨਾਉਣ ਸਮੇਂ ਈਵੈਂਟ ਵਿਚ ਭਾਗ ਲੈਣ ਵਾਲਿਆਂ ਵਿਚ ਇਕਸਾਰਤਾ ਬਣਾਈ ਰੱਖਣ ਲਈ ਅਯੂਸ਼ ਵਿਭਾਗ ਵਲੋਂ ਜਾਰੀ ਪ੍ਰੋਟੋਕੌਲ ਦਾ ਖਾਸ ਧਿਆਨ ਰੱਖਿਆ ਗਿਆ। ਉਨ੍ਹਾਂ ਦੱਸਿਆ ਈਵੈਂਟ ਵਿਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਬੈਕਡਰਾਪ ਅਤੇ ਬੈਨਰ ਵੀ ਲਗਾਏ ਗਏ ਸਨ ਅਤੇ ਸਾਰੇ ਵਿਅਕਤੀਆਂ ਨੇ ਚਿੱਟੀਆਂ ਟੀ ਸ਼ਰਟਾਂ ਪਹਿਨੀਆਂ ਹੋਈਆਂ ਸਨ। 

ਯੋਗਾ ਸੈਸ਼ਨ ਖਤਮ ਹੋਣ ਤੋਂ ਬਾਅਦ ਇਕੱਠੇ ਹੋਏ ਪ੍ਰਤੀਭਾਗੀਆਂ ਨੇ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਣਾਈ ਰੱਖਣ ਲਈ ਯੋਗ ਨੂੰ ਆਪਣੀ ਰੋਜ਼ਾਨਾ ਜੀਵਨ ਸੈ਼ਲੀ ਵਜੋਂ ਅਪਣਾਉਣ ਦੀ ਇੱਛਾ ਜ਼ਾਹਿਰ ਕੀਤੀ। ਇਸ ਯੋਗਾ ਸੈਸ਼ਨ ਵਿਚ ਅਵਤਾਰ ਸਿੰਘ ਬਾਰਦਾ, ਸਿਵਲ ਜੱਜ (ਸੀਨੀਅਰ ਡਵੀਜ਼ਨ),  ਬਲਜਿਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮਿਸ ਸੋਨਾਲੀ ਸਿੰਘ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਰਵਤੇਸ਼ ਇੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸਨੇਹਪ੍ਰੀਤ ਸਿੰਘ, ਪ੍ਰਧਾਨ, ਜਿਲ੍ਹਾ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ ਅਤੇ ਜਿਲ੍ਹਾ ਕਚਹਿਰੀ ਕੰਪਲੈਕਸ ਦੇ 125 ਕਰਮਚਾਰੀਆਂ ਨੇ ਭਾਗ ਗਿਆ। 

ਇਸ ਤੋਂ ਇਲਾਵਾ ਮਿਸ ਪਵਲੀਨ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਡੇਰਾਬਸੀ ਅਤੇ ਮਿਸ ਗੀਤਾ ਰਾਣੀ, ਸਿਵਲ ਜੱਜ (ਸੀਨੀਅਰ ਡਵੀਜ਼ਨ), ਖਰੜ ਵਲੋਂ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਜਿਸ ਵਿਚ ਸਬ ਡਵੀਜ਼ਨ, ਡੇਰਾਬਸੀ ਦੇ 30 ਕਰਮਚਾਰੀ ਅਤੇ ਸਬ ਡਵੀਜ਼ਨ ਖਰੜ ਦੇ 28 ਕਰਚਾਰੀਆਂ ਨੇ ਭਾਗ ਲਿਆ।

 

Tags: International Yoga Day 2022 Date , International Yoga Day , Yoga Day , Yoga Day 2022 , Benefits Of Yoga , Yoga Benefits , International Yoga Day 2022 Theme , Why Is Yoga Day Celebrated , SAS Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD