Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕਾਂ ਨੂੰ ਰੋਗ ਮੁਕਤ ਜੀਵਨ ਜਿਉਣ ਦੀ ਰਾਹ ਦਿਖਾਉਂਦਾ ਹੈ ਯੋਗ : ਕੁਲਜੀਤ ਸਿੰਘ ਬੇਦੀ

ਅੱਠਵਾਂ ਅੰਤਰਰਾਸ਼ਟਰੀ ਯੋਗ ਦਿਵਸ ਰੋਜ਼ ਗਾਰਡਨ ਮੋਹਾਲੀ ਵਿਖੇ ਮਨਾਇਆ

Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar, International Yoga Day, Yoga Day, Yoga Day 2022, Benefits Of Yoga, Yoga Benefits, International Yoga Day 2022 Theme

Web Admin

Web Admin

5 Dariya News

ਮੋਹਾਲੀ , 21 Jun 2022

Last updated on: Jun 21, 2022, 00:00 IST

ਅੱਠਵਾਂ ਅੰਤਰਰਾਸ਼ਟਰੀ ਯੋਗ ਦਿਵਸ ਅਜ ਮਹਿਲਾ ਪਤੰਜਲੀ ਯੋਗ ਸਮਿਤੀ (ਚੰਡੀਗੜ੍ਹ, ਜ਼ਿਲ੍ਹਾ ਮੋਹਾਲੀ) ਵਲੋਂ ਫੇਜ਼ 3 ਬੀ 1 ਰੋਜ਼ ਗਾਰਡਨ ਵਿਖੇ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਿਪਟੀ ਮੇਅਰ ਮੋਹਾਲੀ ਸ਼੍ਰੀ ਕੁਲਜੀਤ ਸਿੰਘ ਬੇਦੀ ਮੁੱਖ ਮਹਿਮਾਨ ਸਨ ਜਦੋਂਕਿ ਐਮ ਸੀ ਕੁੰਭੜਾ ਰਮਨਦੀਪ ਕੌਰ, ਕਰਨਲ ਸਰਦੂਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੁੱਖ ਮਹਿਮਾਨ ਡਿਪਟੀ ਮੇਅਰ ਕੁਲਦੀਪ ਸਿੰਘ ਬੇਦੀ ਨੇ ਯੋਗ ਦਿਵਸ ਦੀ ਵਧਾਈ ਦਿੰਦਿਆਂ ਯੋਗ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ ਅਤੇ ਮੋਹਾਲੀ ਸ਼ਹਿਰ ਨੂੰ ਪੋਲੀਥੀਨ ਮੁਕਤ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਯੋਗ ਲੋਕਾਂ ਨੂੰ ਰੋਗ ਮੁਕਤ ਜੀਵਨ ਜਿਉਣ ਦੀ ਰਾਹ ਦਿਖਾਉਂਦਾ ਹੈ  ਅਤੇ ਹਰੇਕ ਵਿਅਕਤੀ ਨੂੰ ਆਪਣੇ ਲਈ ਸਮਾਂ ਕੱਢ ਕੇ ਰੋਜ਼ਾਨਾ ਯੋਗ ਜ਼ਰੂਰ ਕਰਨਾ ਚਾਹੀਦਾ ਹੈ।

ਸੂਬਾ ਇੰਚਾਰਜ ਪਤੰਜਲੀ ਯੋਗ ਸਮਿਤੀ ਸੁਧਾ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਇੱਥੇ ਆਉਣ ਤੇ ਸਵਾਗਤ ਕੀਤਾ। ਮੰਚ ਸੰਚਾਲਨ ਜਨਰਲ ਸਕੱਤਰ ਤੇ ਸੂਬਾ ਕਾਰਜਕਾਰਨੀ ਮੈਂਬਰ ਅੰਜਨਾ ਸੋਨੀ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਵੂਮੈਨ ਵੈਲਫੇਅਰ ਐਸੋਸੀਏਸ਼ਨ ਸੈਕਟਰ 60 ਦੀ ਪ੍ਰਧਾਨ ਜਗਜੀਤ ਕੌਰ ਸਿੱਧੂ ਜੀ ਵੀ ਮੌਜੂਦ ਸਨ। 

ਇਸ ਪ੍ਰੋਗਰਾਮ ਲਈ ਯੋਗਾ ਅਧਿਆਪਕ ਅਰਵਿੰਦ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਾਰੇ ਯੋਗਾ ਅਧਿਆਪਕਾ ਸੁਨੈਨਾ, ਅਨੂ ਗੋਇਲ, ਜਸਵੀਰ, ਪ੍ਰੀਤੀ ਕਵਾਤਰਾ, ਨੀਰੂ, ਸਾਕਸ਼ੀ, ਰਵਨੀਤ ਕੌਰ ਅਤੇ ਮਾਤਾ ਰਾਜਿੰਦਰ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ 250 ਦੇ ਕਰੀਬ ਲੋਕਾਂ ਨੇ ਯੋਗਾ ਕੀਤਾ।

 

Tags: Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , International Yoga Day , Yoga Day , Yoga Day 2022 , Benefits Of Yoga , Yoga Benefits , International Yoga Day 2022 Theme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD