Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਿਧਾਨ ਸਭਾ ਦੀ ਤਰ੍ਹਾਂ ਸੰਗਰੂਰ ਜ਼ਿਮਨੀ ਚੋਣ ’ਚ ਹੋਵੇਗੀ ਇੱਕ ਤਰਫ਼ਾ ਜਿੱਤ: ‘ਆਪ'

ਸੀਟ ਜਿੱਤਣ ਦਾ ਪੂਰਾ ਵਿਸ਼ਵਾਸ਼, 26 ਤਰੀਕ ਨੂੰ ਕੇਵਲ ਐਲਾਨ ਹੋਣਾ ਬਾਕੀ: ਗੁਰਮੇਲ ਸਿੰਘ

Gurmail Singh, Sangrur, AAP, Aam Aadmi Party, Aam Aadmi Party Punjab, AAP Punjab, Sangrur, Sangrur By-Election, Gurmail Singh, Sangrur by-poll

Web Admin

Web Admin

5 Dariya News

ਸੰਗਰੂਰ , 23 Jun 2022

Last updated on: Jun 23, 2022, 00:00 IST

ਸੰਗਰੂਰ ਜ਼ਿਮਨੀ ਚੋਣ ਵਿੱਚ ਆਪਣੀ ਜਿੱਤ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਪੂਰੀ ਤਰ੍ਹਾਂ ਆਸਵੰਦ ਹਨ। ਵੀਰਵਾਰ ਨੂੰ ਵੋਟਾਂ ਪੈਣ ਤੋਂ ਬਾਅਦ ਗੁਰਮੇਲ ਸਿੰਘ ਘਰਾਚੋਂ ਨੇ ਜਾਰੀ ਕੀਤੇ ਬਿਆਨ ਰਾਹੀਂ ਦਾਅਵਾ ਕੀਤਾ ਕਿ ਸੰਗਰੂਰ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ‘ਝਾੜੂ’ ਦੇ ਨਿਸ਼ਾਨ ’ਤੇ ਵੋਟਾਂ ਪਾਈਆਂ ਹਨ ਅਤੇ ਇਸ ਰੁਝਾਨ ਨੂੰ ਦੇਖਦਿਆਂ ਸਾਬਤ ਹੁੰਦਾ ਹੈ ਕਿ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਜਿੱਤ ਦਾ ਐਲਾਨ ਚੋਣ ਕਮਿਸ਼ਨ ਵੱਲੋਂ 26 ਜੂਨ ਨੂੰ ਸਰਕਾਰੀ ਤੌਰ ’ਤੇ ਕਰਨਾ ਹੀ ਬਾਕੀ ਰਹਿ ਗਿਆ ਹੈ।

ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਤਿੰਨ ਮਹੀਨਿਆਂ ਦੇ ਕੰਮਾਂ ’ਤੇ ਵਿਸ਼ਵਾਸ਼ ਪ੍ਰਗਟ ਕੀਤਾ ਹੈ। ਚੋਣ ਪ੍ਰਚਾਰ ਦੌਰਾਨ ਜਿੱਥੇ ਵੀ ਗਏ ਹਾਂ, ਲੋਕਾਂ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਅਤੇ ਮਾਫੀਆ ਵਿਰੋਧੀ ਕਾਰਵਾਈਆਂ ’ਤੇ ਖੁਸ਼ੀ ਪ੍ਰਗਟਾਈ ਹੈ। 

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਇਸ ਜ਼ਿਮਨੀ ਚੋਣ ’ਚ ਵੀ ਆਮ ਆਦਮੀ ਪਾਰਟੀ ਦੀ ਇੱਕ ਤਰਫ਼ਾ ਜਿੱਤ ਹੋਵੇਗੀ। ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕਿਸੇ ਵੀ ਥਾਂ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਿੱਚ ਨਹੀਂ ਹਨ ਅਤੇ ਇਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੀਆਂ ਜ਼ਮਾਨਤਾਂ ਜ਼ਬਤ ਹੋਣ ਦੀ ਚਿੰਤਾ ਹੋ ਰਹੀ ਹੈ।

 

Tags: Gurmail Singh , Sangrur , AAP , Aam Aadmi Party , Aam Aadmi Party Punjab , AAP Punjab , Sangrur , Sangrur By-Election , Gurmail Singh , Sangrur by-poll

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD