Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਜਰੀ ਪੁਲਿਸ ਨੂੰ ਮਿਲੀ ਸਫਲਤਾ,ਤਿੰਨ ਵਿਅਕਤੀਆਂ ਪਾਸੋਂ ਚੋਰੀ ਦੇ ਮੋਟਰਸਾਈਕਲ ਕੀਤੇ ਬਰਾਮਦ

Crime News Punjab, Punjab Police, Police, Crime News, S.A.S. Nagar Police, Mohali Police, Majri

Web Admin

Web Admin

5 Dariya News

ਮਾਜਰੀ, ਐਸ.ਏ.ਐਸ ਨਗਰ , 23 Jun 2022

Last updated on: Jun 23, 2022, 00:00 IST

ਸੀਨੀਅਰ ਕਪਤਾਨ ਪੁਲਿਸ ਮੋਹਾਲੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਉਪ ਕਪਤਾਨ ਪੁਲਿਸ ਸਬ ਡਵੀਜਨ ਖਰੜ-2 (ਮੁਲਾਂਪੁਰ) ਅਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾ ਵਿਰੁੱਧ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਤਹਿਤ ਥਾਣਾ ਮਾਜਰੀ ਪੁਲਿਸ ਨੂੰ ਮੁਕੱਦਮਾ ਨੰਬਰ 40 ਮਿਤੀ 12-6-2022 ਅ/ਧ 379 ਆਈ ਪੀ ਸੀ ਥਾਣਾ ਮਾਜਰੀ ਦੀ ਤਫਤੀਸ਼ ਦੋਰਾਨ ਤਿੰਨ ਵਿਅਕਤੀਆ ਪਾਸੋ ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕਰਕੇ ਸਫਲਤਾ ਹਾਸਿਲ ਕੀਤੀ ਗਈ। 

ਇਹਨਾ ਦੋਸ਼ੀਆ ਵਿੱਚੋ ਇੱਕ ਦੋਸ਼ੀ ਜੁਬੇਰ ਖਾਨ ਪੁੱਤਰ ਰਾਮਜੀ ਖਾਨ ਵਾਸੀ ਪਿੰਡ ਮੁਲਾਂਪੁਰ ਗਰੀਬਦਾਸ ਜੋ ਮੋਟਰ ਮਕੈਨਿਕ ਦਾ ਕੰਮ ਕਰਦਾ ਸੀ । ਇਸ ਨੇ ਆਪਣੇ ਨਾਲ ਦੋ ਨਬਾਲਿਕ ਲੜਕਿਆ ਨੂੰ ਵਹੀਕਲ ਚੋਰੀ ਦੇ ਕੰਮ ਵਾਸਤੇ ਸ਼ਾਮਿਲ ਕੀਤਾ ਹੋਇਆ ਸੀ। ਮੋਟਰ ਮਕੈਨਿਕ ਜੁਬੇਰ ਖਾਨ ਉਕਤ ਇਸ ਕੰਮ ਕਾਰ ਵਿੱਚ ਮਾਹਿਰ ਹੋਣ ਕਾਰਨ ਅਸਾਨੀ ਨਾਲ ਮੋਟਰਸਾਈਕਲਾ ਦੇ ਲਾਕ ਤੋੜ ਕੇ ਇਹਨਾ ਨਬਾਲਿਗ ਲੜਕਿਆ ਦੀ ਮਦਦ ਨਾਲ ਚੋਰੀ ਨੂੰ ਅੰਜਾਮ ਦਿੰਦਾ ਸੀ। 

ਪਿਛਲੇ ਦਿਨੀ ਪੀਰਾ ਦੀ ਦਰਗਾਹ ਪਰ ਪਿੰਡ ਤਾਰਾ ਪੁਰ ਵਿਖੇ ਸਲਾਨਾ ਮੇਲਾ ਤੇ ਸ਼ਰਧਾਲੂਆ ਦਾ ਕਾਫੀ ਇੱਕਠ ਹੋਣ ਤੇ ਇਸ ਜਗ੍ਹਾ ਉੱਪਰ ਕਾਫੀ ਮੋਟਰਸਾਈਕਲ ਚੋਰੀ ਹੋਏ ਸਨ। ਜਿਸ ਪਰ ਉਕਤ ਮੁੱਕਦਮਾ ਥਾਣਾ ਮਾਜਰੀ ਵੱਲੋ ਦਰਜ ਰਜਿਸਟਰ ਕੀਤਾ ਗਿਆ ਸੀ। ਦੋਰਾਨੇ ਤਫਤੀਸ਼ ਦੋਸ਼ੀਆ ਵੱਲੋ ਮੋਟਰਸਾਈਕਲ ਨੰਬਰ ਤੇ ਜਾਅਲੀ ਨੰਬਰ ਪਲੇਟ ਪੀ.ਬੀ 65 ਐਮ 0001 ਲਗਾ ਕਰ ਘੁੰਮ ਰਹੇ ਸੀ । 

ਜਿਸ ਤੇ ਵੀ .ਆਈ .ਪੀ ਨੰਬਰ ਹੋਣ ਕਾਰਨ ਸ਼ੱਕ ਦੀ ਬਨਾਅਪਰ ਦੋਰਾਨੇ ਚੈਕਿੰਗ ਇਹਨਾ ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਇਹਨਾ ਪਾਸੋ ਮੋਟਰਸਾਈਕਲ ਅਤੇ ਜਾਅਲੀ ਨੰਬਰ ਪਲੇਟਾ ਵੀ ਬ੍ਰਾਮਦ ਕੀਤੀਆ ਗਈਆ ਹਨ। ਦੋਸ਼ੀ ਜੁਬੇਰ ਖਾਨ ਦਾ ਅਦਾਲਤ ਵੱਲੋ ਪੁਲਿਸ ਰਿਮਾਂਡ ਹਾਸਿਲ ਕੀਤਾਗਿਆ ਹੈ ਅਤੇ ਦੋ ਨਬਾਲਿਗ ਦੋਸ਼ੀਆ ਨੂੰ ਬਾਲ ਸੁਧਾਰ ਘਰ ਜਿਲ੍ਹਾ ਹੁਸ਼ਿਆਰਪੁਰ ਵਿਖੇ ਜਮ੍ਹਾ ਕਰਵਾਇਆ ਗਿਆ ਹੈ। ਦੋਰਾਨੇ ਤਫਤੀਸ਼ ਦੋਸ਼ੀ ਆਪਾ ਸੋਹੁਣ ਤੱਕ ਕੁੱਲ 05 ਮੋਟਰ ਸਾਈਕਲ ਬਰਾਮਦ ਕੀਤੇ ਜਾ ਚੁੱਕੇ ਹਨ ਅਤੇ ਹੋਰ ਵੀ ਚੋਰੀ ਸਬੰਧੀ ਖੁਲਾਸੇ ਹੋਣ ਬਾਰੇ ਖਦਸਾ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Majri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD