Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕਾ ਉੱਤਰੀ ਦੇ ਵਿਕਾਸ ਕਾਰਜ਼ਾਂ 'ਚ ਆਈ ਤੇਜ਼ੀ

ਵਾਰਡ ਨੰਬਰ 93 'ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ

Madan Lal Bagga, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 26 Jun 2022

Last updated on: Jun 26, 2022, 00:00 IST

ਹਲਕਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਹਰੀ ਸਿੰਘ ਨਗਰ ਇਲਾਕੇ ਦੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼੍ਰੀ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਉਣ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਵੀ ਰਾਹ ਸੌਖਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸਾਬ੍ਹੀ ਤੂਰ, ਪਵਨ ਡੰਗ, ਅਨਿਲ ਸ਼ਰਮਾ, ਵਿਕਾਸ ਵਰਮਾ, ਰਜੀਵ ਸੱਗੜ, ਸੰਨੀ ਸਪਰਾ, ਅਮਨ ਬੱਗਾ, ਐਡਵੋਕੇਟ ਗੌਰਵ, ਗੁਰਵੀਰ ਬਾਜਵਾ, ਮੋਹਿਤ ਸ਼ਰਮਾ, ਸੰਜੀਵ ਮਲਹੋਤਰਾ, ਅਜੇ ਭੰਡਾਰੀ, ਬੋਬੀ ਸ਼ਰਮਾ, ਨਵੀਨ ਕਠਪਾਲ ਅਤੇ ਵਿੱਕੀ ਅਰੋੜਾ ਵੀ ਮੌਜੂਦ ਸਨ।

 

Tags: Madan Lal Bagga , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD