Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਸ਼ਾ ਮੁਕਤ ਦਿਵਸ ਮੌਕੇ ਜੀ.ਓ.ਜ਼ੀ ਤਰਨਤਾਰਨ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਕੱਢੀ ਗਈ

ਸਮਾਜ ਨੂੰ ਨਸ਼ਾ ਮੁਕਤ ਕਰਨ ਦਾ ਦਿੱਤਾ ਸੰਦੇਸ਼

International Day against drug abuse and illicit trafficking, Anti Drug Mission, Tarn Taran

Web Admin

Web Admin

5 Dariya News

ਤਰਨ ਤਾਰਨ , 26 Jun 2022

Last updated on: Jun 26, 2022, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਤਰਨ ਤਾਰਨ ਦੇ ਪਿੰਡ ਮੀਂਆਪੁਰ ਵਿੱਚ ਨਸ਼ਾ ਮੁਕਤ ਦਿਵਸ ਸਮੇ ਬਲਾਕ ਗੰਡੀਵਿਂਡ ਦੇ ਜੀ.ਉ.ਜੀਜ਼ ਵੱਲੋਂ ਨਸ਼ਿਆਂ ਖਿਲਾਫ਼ ਰੈਲੀ ਕੱਢੀ ਗਈ, ਜਿਸ ਵਿੱਚ ਪਿੰਡ ਬੱਚਿਆਂ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਅਤੇ ਨਸ਼ਿਆਂ ਵਿੱਚ ਫਸੇ ਬੱਚਿਆਂ ਨੂੰ ਇਸ ਨਸ਼ਿਆਂ  ਦੱਲਦਂਲ ਵਿਚੋ ਨਿਕਲਣ ਬਾਰੇ ਜਾਗਰੂਕ ਕੀਤਾ ਗਿਆ। 

ਇਸ ਮੌਕੇ ਬਲਾਕ ਪ੍ਰਧਾਨ ਸੂਬੇਦਾਰ ਬਲਕਾਰ ਸਿੰਘ ਐਮਾ, ਹਰਜੀਤ ਸਿੰਘ ਗੱਗੋਬੂਆਂ, ਗੁਰਦੇਵ ਸਿੰਘ, ਦਲਬੀਰ ਸਿੰਘ ਸੋਹਲ, ਠੱਠੀ ਸਤਨਾਮ ਸਿੰਘ, ਕੁਲਜੀਤ ਸਿੰਘ, ਸ਼ਮਸ਼ੇਰ ਸਿੰਘ, ਅੰਗਰੇਜ਼ ਸਿੰਘ, ਬਾਵਾ ਸਿੰਘ, ਸਵਿੰਦਰ ਸਿੰਘ ਤੇ ਪਲਵਿੰਦਰ ਸਿੰਘ ,ਤਰਸੇਮ ਸਿੰਘ ਅਤੇ ਹਰਗੁਰਪ੍ਰੀਤ ਸਿੰਘ ਆਦਿ ਹਾਜਰ ਸਨ।ਇਸ ਤੋਂ ਇਲਾਵਾ ਜੀ.ਓ.ਜ਼ੀ ਖਡੂਰ ਸਾਹਿਬ ਵੱਲੋਂ ਵੀ ਖਡੂਰ ਸਾਹਿਬ ਤੋਂ ਮਣਕ ਦੇਕੇ ਤੱਕ ਨਸ਼ਿਆਂ ਖਿਲਾਫ ਜਾਗੂਰਕਤਾ ਰੈਲੀ ਕੀਤੀ ਗਈ। 

ਇਸ ਰੈਲੀ ਦਾ ਮਕਸਦ ਸਮਾਜ ਵਿਚ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਹੈ।ਇਸ ਰੈਲੀ ਰਾਹੀਂ ਜੀ.ਓ.ਜ਼ੀਜ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਦੇਸ਼ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕਦਾ ਹੈ ਇਸ ਲਈ ਸਾਨੂੰ ਪ੍ਰਣ ਲੈਣ ਦੀ ਲੋੜ ਹੈ ਕਿ ਅਸੀਂ ਨਾਂ ਹੀ ਨਸ਼ਾ ਕਰਾਂਗੇ ਅਤੇ ਹੋਰਨਾਂ ਨੂੰ ਵੀ ਨਸ਼ਾ ਨਾ ਕਰਨ ਲਈ ਜਾਗਰੂਕ ਕਰਾਂਗੇ।

 

Tags: International Day against drug abuse and illicit trafficking , Anti Drug Mission , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD