Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੱਤਕਾ ਸਿਖਲਾਈ ਕੈਂਪਾਂ ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ

Gatka, Gatka Association Rupnagar, Gatka Association Punjab, National Gatka Association of India

Web Admin

Web Admin

5 Dariya News

ਰੂਪਨਗਰ , 26 Jun 2022

Last updated on: Jun 26, 2022, 00:00 IST

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 10 ਜੂਨ ਤੋਂ 25 ਜੂਨ ਤੱਕ ਗੁਰਦੁਆਰਾ ਭੱਠਾ ਸਾਹਿਬ ਅਤੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਲਗਾਏ ਗਏ ਗੱਤਕਾ ਸਿਖਲਾਈ ਕੈਂਪਾਂ ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ।

ਜਿਸ ਵਿੱਚ ਲੋਦੀ ਮਾਜਰਾ ਸਕੂਲ ਵਿੱਚ ਕੈਂਪ ਦੇ ਸਿਖਲਾਈ ਪ੍ਰਾਪਤ ਬੱਚਿਆਂ ਅਤੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਸਿੱਖਲਾਈ ਪ੍ਰਾਪਤ ਗੱਤਕੇਬਾਜਾਂ ਦੇ ਆਪਸੀ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਐਸ ਜੀ ਪੀ ਸੀ ਮੈਂਬਰ ਸ. ਪਰਮਜੀਤ ਸਿੰਘ ਲੱਖੇਵਾਲ ਨੇ ਇਨਾਮ ਵੰਡੇ ਅਤੇ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਵੀ ਦਿਵਾਇਆ।ਦੋਨਾਂ ਕੈਂਪਾ ਵਿਚੋਂ 50 ਬੱਚੇ ਸਲੈਕਟ ਕੀਤੇ ਗਏ ਜਿਨਾਂ ਨੂੰ ਐਂਨ ਜੀ ਏ ਆਈ ਦੇ ਵਿੱਤ ਸਕੱਤਰ ਬਲਜੀਤ ਸਿੰਘ ਵਲੋਂ ਟੀ-ਸ਼ਰਟ ਇਨਾਮ ਵਜੋਂ ਦਿੱਤੀਆਂ ਗਈਆਂ। 

ਰੈਫਰੀ ਦੀ ਭੂਮਿਕਾ ਨਿਭਾਉਣ ਵਾਲੇ ਸ ਯੋਗਰਾਜ ਸਿੰਘ ਤੇ ਹਰਵਿੰਦਰ ਸਿੰਘ ਐਂਨ ਜੀ ਏ ਆਈ ਕੋਚ ਦਾ ਗੱਤਕਾ ਐਸੋਸੀਏਸ਼ਨ ਜ਼ਿਲਾ ਰੂਪਨਗਰ ਵਲੋਂ ਸਨਮਾਨ ਕੀਤਾ ਗਿਆ। ਦੋਨਾਂ ਕੈਂਪਾ ਵਿੱਚ ਸਿੱਖਲਾਈ ਪ੍ਰਾਪਤ ਗੱਤਕੇਬਾਜਾਂ ਨੂੰ ਐਸੋਸੀਏਸ਼ਨ ਵਲੋਂ ਸਰਟੀਫਿਕੇਟ ਤੇ ਮੈਡਲ ਦਿੱਤੇ ਗਏ।ਕੈਂਪ ਦੇ ਸਮਾਪਤੀ ਸਮਾਰੋਹ ਨੂੰ ਨੇਪੜੇ ਚਾੜਨ ਲਈ ਗ. ਭੱਠਾ ਸਾਹਿਬ ਦੇ ਮਨੈਜਰ ਅਤੇ ਉਨਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। 

ਇਸ ਸਮਾਗਮ ਵਿਚ ਜੀ. ਏ. ਡੀ. ਆਰ ਦੀ ਸਮੁੱਚੀ ਟੀਮ ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ, ਸੰਯੁਕਤ ਸਕੱਤਰ ਜਸਪ੍ਰੀਤ ਸਿੰਘ, ਕੈਸ਼ੀਅਰ ਰਜਿੰਦਰ ਸਿੰਘ ਜੇ ਈ ਅਤੇ ਜਸਵੀਰ ਸਿੰਘ ਤੋਂ ਇਲਾਵਾ ਡਾਇਰੈਕਟਰ ਗੁਰੂ ਨਾਨਕ ਮਾਡਲ ਸੀਨੀ ਸੈਕੇਂ ਸਕੂਲ ਲੋਦੀਮਾਜਰਾ ਸ.ਗੁਰਬਚਨ ਸਿੰਘ, ਪ੍ਰਧਾਨ ਗੁਦੁਆਰਾ ਸਾਹਿਬ ਘਨੌਲੀ ਗਿਆਨ ਸਿੰਘ, ਪ੍ਰਧਾਨ ਧਰਮ ਪ੍ਰਚਾਰ ਕਮੇਟੀ ਘਨੌਲੀ ਸ.ਪਰਦੀਪ ਸਿੰਘ, ਸ ਤਰਲੋਕ ਸਿੰਘ, ਬੀਬੀ ਦਲਜੀਤ ਕੌਰ, ਸ ਜਗਜੀਤ ਸਿੰਘ ਅਤੇ ਹੈੱਡ ਮਾਸਟਰ ਸ ਜਸਮੇਰ ਸਿੰਘ ਦੇਸੁ ਮਾਜਰਾ ਹਾਜ਼ਰ ਸਨ।

 

Tags: Gatka , Gatka Association Rupnagar , Gatka Association Punjab , National Gatka Association of India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD