Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਅਰ ਜੀਤੀ ਸਿੱਧੂ ਨੇ ਸੈਕਟਰ 70 ਦੀ ਕਨਾਲ ਬੈਲਟ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ ਆਰੰਭ

ਪੂਰੇ ਮੁਹਾਲੀ ਵਿਚ ਵਿਤਕਰਾ ਰਹਿਤ ਅਤੇ ਪੂਰੀ ਪਾਰਦਰਸ਼ਤਾ ਨਾਲ ਹੋ ਰਹੇ ਹਨ ਵਿਕਾਸ ਕਾਰਜ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 27 Jun 2022

Last updated on: Jun 27, 2022, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 70 ਦੀ ਕਨਾਲ ਬੈਲਟ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਅੱਜ ਆਰੰਭ ਕਰਵਾਇਆ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ  ਤੇ ਇਲਾਕੇ ਦੀ ਕੌਂਸਲਰ ਬਲਰਾਜ ਕੌਰ ਧਾਲੀਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਜਿਹੜੇ ਵੀ ਇਲਾਕੇ ਵਿੱਚ ਪ੍ਰੀਮਿਕਸ ਪਾਉਣ ਦੀ ਲੋੜ ਹੈ ਉਥੇ ਇਹ ਕੰਮ ਫੌਰੀ ਤੌਰ ਤੇ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਜਿਥੇ ਕੰਮ ਮੁਕੰਮਲ ਹੋ ਸਕੇਗਾ ਕਰਵਾਇਆ ਜਾਵੇਗਾ ਅਤੇ ਬਾਕੀ ਰਹਿੰਦਾ ਕੰਮ ਬਰਸਾਤਾਂ ਤੋਂ ਬਾਅਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਹਰੇਕ ਵਾਰਡ ਵਿੱਚ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ ਤੇ ਕਿਸੇ ਵੀ ਵਾਰਡ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਕਿਸੇ ਵੀ ਹਾਲਤ ਵਿਚ ਚਲਦੇ ਕੰਮਾਂ ਅੱਜ ਕੁਆਲਿਟੀ ਨਾਲ ਸਮਝੌਤਾ ਨਾ ਕਰਨ ਕਿਉਂਕਿ ਜੇਕਰ ਕੰਮ ਵਿੱਚ ਕੋਈ ਕੁਤਾਹੀ ਹੁੰਦੀ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਅਧਿਕਾਰੀ ਚਲਦੇ ਕੰਮ ਦੀ ਨਜ਼ਰਸਾਨੀ ਕਰਨ ਅਤੇ ਇਸ ਕੰਮ ਨੂੰ ਫੌਰੀ ਤੌਰ ਤੇ ਮੁਕੰਮਲ ਕਰਵਾਇਆ ਜਾਵੇ। ਇਸ ਮੌਕੇ  ਇਲਾਕੇ ਦੀ ਕੌਂਸਲਰ ਬਲਰਾਜ ਧਾਲੀਵਾਲ ਨੇ ਮੇਅਰ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਇੱਥੇ ਆ ਕੇ  ਕੰਮ ਆਰੰਭ ਕਰਵਾਉਣ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਉਨ੍ਹਾਂ ਨੇ ਵਾਰਡ ਦੇ ਵਸਨੀਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਹ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਵਾਰਡ ਵਿਚ ਵਿਕਾਸ ਕਾਰਜ ਇਲਾਕਾ ਵਾਸੀਆਂ ਨਾਲ ਸਲਾਹ ਮਸ਼ਵਰੇ ਅਨੁਸਾਰ ਕਰਵਾਏ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਕਰਵਾਏ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਬਲਰਾਜ ਧਾਲੀਵਾਲ ਦੇ ਪਤੀ  ਸਮਾਜ ਸੇਵੀ ਗਗਨ ਧਾਲੀਵਾਲ, ਜੀਆਰ ਜਾਖੂ, ਸੁਮਨ, ਜੀ ਐਸ ਸਿੱਧੂ, ਰਵਿੰਦਰ ਸ਼ਰਮਾ, ਜਸਪ੍ਰੀਤ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਸੀਮਾ ਸ਼ਰਮਾ, ਸੁਰਿੰਦਰ ਕੌਰ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD