Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸ਼ਾਨਦਾਰ ਸ਼ਨਿਵਾਰ! ਮਾਸਟਰ ਸਲੀਮ ਅਤੇ ਮੀਸ਼ਾ ਸਰੋਵਾਲ ਨਾਲ ਅੰਤਾਕਸ਼ਰੀ 2 'ਤੇ ਸੱਸ-ਬਹੂ ਸਪੈਸ਼ਲ ਐਪੀਸੋਡ ਦੇਖੋ

Music, Entertainment, Mumbai, Singer, Song, Mumbai News, Shandaar Shanivaar, Master Saleem, Misha Sarowal, Zee Punjabi, Saas Bahu, Zee Punjabi Show Antakshari 2

Web Admin

Web Admin

5 Dariya News

ਚੰਡੀਗੜ੍ਹ , 02 Jul 2022

Last updated on: Jul 02, 2022, 00:00 IST

ਕਹਿੰਦੇ ਸੱਸ- ਬਹੂ ਦਾ ਰਿਸ਼ਤਾ ਬਹੁਤ ਕਮਾਲ ਹੁੰਦਾ ਹੈ ਜਿੱਥੇ ਉਹਨਾਂ ਦੀ ਛੋਟੀ- ਛੋਟੀ ਗੱਲ ਤੇ ਨੋਕ- ਝੋਕ ਦੇਖਣ ਨੂੰ ਮਿਲਦੀ ਹੈ ਅਤੇ ਫਿਰ ਇਕੱਠੇ ਹੋ ਜਾਂਦੇ ਹਨ ਜ਼ੀ ਪੰਜਾਬੀ ਅੱਜ ਆਪਣੇ ਮੰਚ ਉੱਤੇ ਸੱਸ- ਬਹੂ ਸਪੈਸ਼ਲ ਐਪੀਸੋਡ ਲੈ ਕੇ ਆਇਆ ਹੈ। ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਜ਼ੀ ਪੰਜਾਬੀ ਦੇ ਸ਼ੋਅ ਅੰਤਾਕਸ਼ਰੀ 2 ਦੀ ਆਪਣੀ ਇਕ ਖਾਸੀਅਤ ਹੈ ਜਿੱਥੇ ਹਰ ਦਿਨ ਨਵੀਆਂ-ਨਵੀਆਂ ਜੋੜੀਆਂ ਆਪਣੇ ਵੱਖਰੇ ਅੰਦਾਜ਼ਾ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆਉਂਦੀਆਂ ਹਨ ਅਤੇ ਅੱਜ ਅੰਤਾਕਸ਼ਰੀ 2 ਦਾ ਇਹ ਮੰਚ ਸੱਸ- ਬਹੂ ਸਪੈਸ਼ਲ ਐਪੀਸੋਡ ਲੈ ਕੇ ਆਇਆ ਹੈ, ਜਿੱਥੇ ਸੱਸ- ਬਹੂ ਦੀਆਂ ਜੋੜੀਆਂ ਆਪਣਾ ਕਮਾਲ ਪੇਸ਼ ਕਰਨਗੀਆਂ। 

ਅੱਜ ਦਾ ਐਪੀਸੋਡ ਬੇਹੱਦ ਹੀ ਖਾਸ ਹੋਵੇਗਾ ਜਿੱਥੇ ਇਹ ਜੋੜੀਆਂ ਚਾਰ ਵੱਖ- ਵੱਖ ਟੀਮਾਂ  ਬਣਾਉਣਗੀਆਂ। ਇਹ ਟੀਮਾਂ ਮੇਜ਼ਬਾਨ ਮਾਸਟਰ ਸਲੀਮ ਅਤੇ ਮੀਸ਼ਾ ਸਰੋਵਾਲ ਨਾਲ ਮਿਲ ਕੇ ਖੇਡਾਂ ਖੇਡਣਗੀਆਂ ਅਤੇ ਆਪਣੇ ਗੀਤਕਾਰੀ ਦੇ ਹੁਨਰ ਨੂੰ ਸਭ ਦੇ ਸਾਹਮਣੇ ਪੇਸ਼ ਕਰਨਗੀਆਂ। ਇਸ ਲਈ ਸਾਸ-ਬਹੂ ਦਾ ਅੱਜ ਦਾ ਮਜ਼ੇਦਾਰ ਅਤੇ ਵਿਸ਼ੇਸ਼ ਐਪੀਸੋਡ ਦੇਖਣਾ ਨਾ ਭੁੱਲੋ ਅਤੇ ਆਪਣੀ ਸ਼ਨੀਵਾਰ ਦੀ ਸ਼ਾਮ ਨੂੰ ਅੰਤਾਕਸ਼ਰੀ 2 ਦੇ ਨਾਲ ਸ਼ਾਮ 7 ਵਜੇ ਸਿਰਫ ਜ਼ੀ ਪੰਜਾਬੀ 'ਤੇ ਮਨੋਰੰਜਕ ਬਣਾਓ।

 

Tags: Music , Entertainment , Mumbai , Singer , Song , Mumbai News , Shandaar Shanivaar , Master Saleem , Misha Sarowal , Zee Punjabi , Saas Bahu , Zee Punjabi Show Antakshari 2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD