Wednesday, 01 May 2024

 

 

ਖ਼ਾਸ ਖਬਰਾਂ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

 

ਨਗਰ ਕੌਂਸਲ ਟੀਮ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਚੈਕਿੰਗ

Say no to Plastic

Web Admin

Web Admin

5 Dariya News

ਬਰਨਾਲਾ , 04 Jul 2022

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਬਰਨਾਲਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਵੱਖ ਵੱਖ ਦੁਕਾਨਾਂ ’ਤੇ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕੀਤਾ ਗਏ ਅਤੇ ਮੌਕੇ ’ਤੇ ਚਲਾਨ ਕੱਟੇ ਗਏ। ਟੀਮ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਸ.ਡੀ.ਓ. ਸਿਮਰਪ੍ਰੀਤ ਸਿੰਘ ਅਤੇ ਨਗਰ ਕੌਂਸਲ ਵੱਲੋਂ ਅੰਕੁਸ਼ ਸਿੰਗਲਾ ਸੈਨੇਟਰੀ ਇੰਸਪੈਕਟਰ, ਜਗਰਾਜ ਸਿੰਘ ਜਨਰਲ ਇੰਸਪੈਕਟਰ, ਗੁਰਮੀਤ ਸਿੰਘ ਜੂਨੀਅਰ ਸਹਾਇਕ ਤੇ ਪੁਲਿਸ ਟੀਮ ਵੱਲੋਂ ਅਮਰੀਕ ਸਿੰਘ ਸ਼ਾਮਲ ਸਨ।  ਇਸ ਮੌਕੇ ਟੀਮ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ’ਤੇ ਰੋਕ ਲਗਾਈ ਗਈ ਹੈ। ਇਸ ਮੌਕੇ ਉਨਾਂ ਦੁਕਾਨਦਾਰਾਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ।    

 

Tags: Say no to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD