Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਸਰਕਾਰ ਵੱਲ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ਪਹਿਲੇ ਗੇੜ ਵਿੱਚ ਸਿੱਖਿਆ ਮੰਤਰੀ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Punjab Bhawan

Web Admin

Web Admin

5 Dariya News

ਚੰਡੀਗੜ , 05 Jul 2022

Last updated on: Jul 05, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਬੀਤੇ ਦਿਨ ਸਥਾਨਿਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਸ੍ਰੀ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਂਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ। 

ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਾਸਤੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ। ਉਨਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸਬੰਧ ਵਿੱਚ ਖਿਛੜੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਬੁਨਿਆਦ ਵਿੱਚ ਐਲੀਮੈਂਟਰੀ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਉਨਾਂ ਨੇ ਨਵ ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਬੱਚਿਆਂ ਦੀ ਬੁਨਿਆਦ ਮਜ਼ਬੂਤ ਬਨਾਉਣ ਲਈ ਸਮਰਪਨ ਦੀ ਭਾਵਨਾ ਨਾਲ ਜ਼ਿੰਮੇਂਵਾਰੀ ਨਿਭਾਉਣ ਲਈ ਆਖਿਆ।

ਇਸ ਮੌਕੇ ਸ੍ਰੀ ਹੇਅਰ ਨੇ ਮਨਦੀਪ, ਸੁਖਵਿੰਦਰ ਸਿੰਘ, ਪਰਵਿੰਦਰ ਕੌਰ, ਸੋਨੀਆ ਕੁਮਾਰੀ, ਨੈਨਸੀ ਕੋਸ਼ਿਲ, ਅਸ਼ੀਸ਼ ਕੁਮਾਰ ਵਰਮਾ, ਨਿਖਲ ਕੁਮਾਰ, ਰੂਬੀ ਵਰਮਾ, ਸਿਮਰਨਜੀਤ ਕੌਰ, ਕੁਲਦੀਪ ਕੌਰ, ਨੀਨਾ, ਆਂਚਲ ਕਪੂਰ, ਅਰਸ਼ਦੀਪ ਅਤੇ ਸਰਬਜੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਪੂਜਾ ਰਾਣੀ ਅਤੇ ਮਨਨ ਮਹਿਤਾ ਇਸ ਸਮੇਂ ਹਾਜ਼ਰ ਨਾ ਹੋ ਸਕੇ। ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡੀ.ਪੀ.ਆਈ. ਐਲੀਮੈਂਟਰੀ ਸ੍ਰੀਮਤੀ ਹਰਿੰਦਰ ਕੌਰ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Punjab Bhawan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD