Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਲਪੀਯੂ ਨੇ ਅੰਤਰਰਾਸ਼ਟਰੀ ਆਈ ਟੀ ਸੇਵਾਵਾਂ ਕੰਪਨੀ ਵਰਚੁਸਾ ਨਾਲ ਸਮਝੌਤਾ ਕੀਤਾ

ਐਲਪੀਯੂ ਦੇ ਸਕੂਲ ਆਫ਼ ਕੰਪਿਊਟਰ ਇੰਜਨੀਅਰਿੰਗ ਵਿੱਚ ਵਰਟੂਸਾ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ ਵੀ ਕੀਤਾ ਗਿਆ

Lovely Professional University, Jalandhar, Phagwara, LPU, LPU Campus, Ashok Mittal, Memorandum of Understanding, Virtusa Centre of Excellence

Web Admin

Web Admin

5 Dariya News

ਜਲੰਧਰ , 06 Jul 2022

Last updated on: Jul 06, 2022, 00:00 IST

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ ) ਨੇ ਅਮਰੀਕਾ ਦੇ ਹੈੱਡਕੁਆਰਟਰ ਵਾਲੀ  ਵਰਚੂਸਾ  ਕਮ੍ਪਨੀ  ਦੇ ਨਾਲ  ਇੱਕ  ਮਹੱਤਵਪੂਰਨ 'ਸਮਝੌਤੇ' 'ਤੇ ਹਸਤਾਖਰ ਕੀਤੇ ਹਨ। ਇਸ ਮੌਕੇ ਯੂਨੀਵਰਸਿਟੀ ਵਿੱਚ ਐਲਪੀਯੂ ਦੇ ਸਕੂਲ ਆਫ਼ ਕੰਪਿਊਟਰ ਇੰਜਨੀਅਰਿੰਗ ਵਿੱਚ ‘ਵਰਟੂਸਾ ਸੈਂਟਰ ਆਫ਼ ਐਕਸੀਲੈਂਸ’ ਦਾ ਉਦਘਾਟਨ ਵੀ ਕੀਤਾ ਗਿਆ। 

ਇਹ ਸਮਝੌਤਾ ਐਲਪੀਯੂ ਦੇ ਅਕਾਦਮਿਕ-ਉਦਯੋਗ ਕਨੈਕਸ਼ਨ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ, ਖਾਸ ਤੌਰ 'ਤੇ 'ਗੂਗਲ ਕਲਾਉਡ  ਪਲੇਟਫਾਰਮ' ਸਮੇਤ  ਸੂਚਨਾ ਤਕਨਾਲੋਜੀ ਦੇ ਨਵੇਂ ਡੋਮੇਨ ਵਿੱਚ। ਵਰਚੂਸਾ  ਦੀ ਤਰਫੋਂ,  ਇਸ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ  ਅਤੇ  ਗਲੋਬਲ ਡਿਸਟ੍ਰੀ ਬਿਊਸ਼ਨ  ਦੇ ਮੁਖੀ ਮੋਹਿਤ ਸ਼ਰਮਾ ਦੁਆਰਾ ਸਹਿਮਤੀ ਪੱਤਰ 'ਤੇ ਦਸਤਖਤ ਕੀਤੇ ਗਏ । 

ਯੂਨੀਵਰਸਿਟੀ ਦੇ ਸ਼ਾਂਤੀ  ਦੇਵੀ  ਮਿੱਤਲ ਆਡੀਟੋਰੀਅਮ ਵਿਖੇ ਐਲਪੀਯੂ ਦੇ ਵਿਦਿਆਰਥੀਆਂ  ਨਾਲ ਗੱਲਬਾਤ ਕਰਦੇ  ਹੋਏ, ਸ਼੍ਰੀ ਸ਼ਰਮਾ  ਨੇ ਸਾਂਝਾ ਕੀਤਾ ਕਿ ਵਰਚੂਸਾ ਨਵੀਨਤਾ ਨੂੰ ਉਤਸ਼ਾਹਿਤ ਕਰਦੀ ਹੈ, ਅਤੇ ਵਿਸ਼ਵ ਪੱਧਰ 'ਤੇ ਮਾਹਿਰਾਂ ਦੇ  ਐਗਜ਼ੀਕਿਊਸ਼ਨ  ਦੇ  ਨਾਲ  ਬਦਲਾਅ  ਲਿਆਉਣ ਵਿੱਚ ਮਦਦ ਕਰਦੀ ਹੈ।

 ਉਨ੍ਹਾਂ ਨੇ 'ਵਰਚੂਸਾ ਸਟੂਡੈਂਟ  ਅੰਬੈਸਡਰ ਪ੍ਰੋਗਰਾਮ' ਬਾਰੇ ਵੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ, ਅਤੇ ਉਨ੍ਹਾਂ ਨੂੰ ਦੱਸਿਆ ਕਿ ਵਿਦਿਆਰਥੀਆਂ ਲਈ ਵਰਚੂਸਾ ਨਾਲ ਲੰਬੇ  ਸਮੇਂ  ਲਈ  ਰਿਸ਼ਤਾ  ਸ਼ੁਰੂ ਕਰਨ ਦਾ ਇਹ ਇੱਕ ਵਿਲੱਖਣ ਮੌਕਾ ਹੈ। ਵਰਚੂਸਾ ਗਲੋਬਲ ਸਟ੍ਰੈਟਜੀ ਐਂਡ ਐਂਗੇਜਮੈਂਟ ਹੈੱਡ ਕ੍ਰਿਤੀਵਾਸਨ ਐਸ; ਅਤੇ, ਗ੍ਰੈਜੂਏਟ  ਟੇਲੈਂਟ  ਪ੍ਰੋਗਰਾਮ  ਦੀ ਪ੍ਰਤੀਨਿਧੀ  ਗੀਤਾਂਜਲੀ ਐੱਸ, ਅਤੇ  ਇੰਦੂਮਤੀ  ਡੀ ਸ਼੍ਰੀ ਸ਼ਰਮਾ ਦੇ ਨਾਲ ਸਨ। ਉਨ੍ਹਾਂ ਸਾਰਿਆਂ ਨੇ ਕੈਂਪਸ ਦਾ ਦੌਰਾ ਵੀ ਕੀਤਾ ਅਤੇ ਨਵੀਨਤਾਵਾਂ  ਅਤੇ  ਖੋਜ  ਲਈ  ਕੈਂਪਸ ਵਿੱਚ ਅੰਤਰਰਾਸ਼ਟਰੀ ਬੁਨਿਆਦੀ ਢਾਂਚੇ ਦੀ ਸ਼ਲਾਘਾ ਕੀਤੀ।

 

Tags: Lovely Professional University , Jalandhar , Phagwara , LPU , LPU Campus , Ashok Mittal , Memorandum of Understanding , Virtusa Centre of Excellence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD