Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਡਾਇਰੈਕਟਰ ਜਨਰਲ ਵੱਲੋਂ 0-18 ਉਮਰ ਵਰਗ ਦੇ ਬਕਾਇਆ ਆਧਾਰ ਕਾਰਡ ਬਣਾਉਣ ਲਈ ਜ਼ਰੂਰੀ ਨਿਰਦੇਸ਼

18 ਸਾਲ ਤੱਕ ਦੀ ਉਮਰ ਦੇ ਆਧਾਰ ਕਾਰਡ ਬਣਾਉਣ ਲਈ ਸਪੈਸ਼ਲ ਮੁਹਿੰਮ ਚਲਾਈ ਜਾਵੇ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 06 Jul 2022

Last updated on: Jul 06, 2022, 00:00 IST

ਭਾਰਤੀ ਵਿਲੱਖਣ ਪਹਿਚਾਣ ਅਥਾਰਟੀ ਦੇ ਚੰਡੀਗੜ੍ਹ ਖੇਤਰੀ ਦਫ਼ਤਰ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਆਈਏਐਸ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਸਮੇਤ ਜਿਲੇ ਵਿੱਚ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ਸ਼ਹਿਰੀ) ਸਕੱਤਰ ਸਿੰਘ ਬੱਲ, ਜ਼ਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਗੁਰਿੰਦਰਜੀਤ ਸਿੰਘ ਵੀ ਹਾਜ਼ਰ ਸਨ।

ਇਸ ਸਬੰਧੀ ਇਕ ਮੀਟਿੰਗ ਦੌਰਾਨ ਉੱਨਾਂ ਬਾਲ ਵਿਕਾਸ ਵਿਭਾਗ ਤੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ 18 ਸਾਲ ਤੱਕ ਦੀ ਉਮਰ ਵਰਗ ਦੇ ਬੱਚੇ ਜਿਨਾਂ ਦੇ ਆਧਾਰ ਕਾਰਡ ਨਹੀਂ ਬਣੇ ਹਨ , ਉੱਨਾਂ ਲਈ ਰੋਸਟਰ ਪਲਾਨ ਬਣਾਕੇ ਸਭ ਨੂੰ ਕਵਰ ਕੀਤਾ ਜਾਵੇ ਅਤੇ ਇਸ ਲਈ ਵੱਖਰੇ ਤੌਰ ਤੇ ਮੁਹਿੰਮ ਚਲਾ ਕੇ ਉਨ੍ਹਾਂ ਦੇ ਆਧਾਰ ਕਾਰਡ ਬਣਾਏ ਜਾਣ। ਇਸ ਲਈ ਆਂਗਣਵਾੜੀ ਕੇਂਦਰਾਂ ਤੇ ਸਕੂਲਾਂ ਦਾ ਸਹਿਯੋਗ ਵੀ ਲਿਆ ਜਾਵੇ ।

ਉੱਨਾਂ ਇਹ ਵੀ ਕਿਹਾ ਕਿ 5 ਸਾਲ ਤੇ 15 ਸਾਲ ਦੀ ਉਮਰ ਪੂਰੀ ਕਰ ਚੁੱਕੇ ਬੱਚਿਆਂ ਦੇ ਉਂਗਲੀਆਂ ਦੇ ਨਿਸ਼ਾਨ ਤੇ ਅੱਖਾਂ ਦੀ ਪੁਤਲੀ ਸਕੈਨ ਕਰਕੇ ਅਪਡੇਟ ਕਰਨ ਦਾ ਕੰਮ ਪੂਰਾ ਕੀਤਾ ਜਾਵੇ । ਇਹ ਸੇਵਾ ਬਿਲਕੁਲ ਮੁਫ਼ਤ ਹੈ। ਉੱਨਾਂ ਲੋਕਾਂ ਨੂੰ ਕਿਹਾ ਕੀ ਉਹ ਆਧਾਰ ਕਾਰਡ ਬਣਾਉਣ ਵੇਲੇ ਆਪਣੇ ਵੇਰਵੇ ਚੰਗੀ ਤਰਾਂ ਚੈੱਕ ਕਰਨ ਕਿਉਂਕਿ ਗਲਤੀਆਂ ਠੀਕ ਕਰਵਾਉਣ ਦੀ ਗਿਣਤੀ ਸੀਮਤ ਹੈ।

ਉੱਨਾਂ ਇਹ ਵੀ ਕਿਹਾ ਕਿ ਆਧਾਰ ਕਾਰਡ ਅਪਡੇਟ ਕਰਨ ਦੀ ਫ਼ੀਸ ਨਿਰਧਾਰਿਤ ਹੈ ਤੇ ਜੇਕਰ ਕੋਈ ਜ਼ਿਆਦਾ ਫ਼ੀਸ ਚਾਰਜ ਕਰਦਾ ਹੈ ਤਾਂ ਲੋਕ ਟੋਲ਼ ਫ੍ਰੀ ਨੰਬਰ 1947 ਤੇ ਕਾਲ ਕਰ ਸਕਦੇ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਜਿਲੇ ਵਿੱਚ 84 ਆਧਾਰ ਐਨਰੋਲਮੈਂਟ ਕੇਂਦਰ ਕੰਮ ਕਰ ਰਹੇ ਹਨ ਅਤੇ ਜਲਦ ਹੀ ਸਕੂਲਾਂ ਅਤੇ ਆਂਗਣਵੜੀ ਸੈਂਟਰਾਂ ਵਿਚ ਜਾ ਕੇ ਜਿਨ੍ਹਾਂ ਦੇ ਆਧਾਰ ਕਾਰਡ ਨਹੀਂ ਬਣੇ ਹਨ ਉਨ੍ਹਾਂ ਨੂੰ ਆਧਾਰ ਕਾਰਡ ਬਣਾਉਣ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਆਧਾਰ ਕਾਰਡ ਬਣਾਏ ਜਾਣਗੇ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD